ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
ਚੰਡੀਗੜ੍ਹ,12ਮਈ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ।
ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ ਸ਼੍ਰੀ @MVenkaiahNaidu ਜੀ ਨੂੰ ਮਿਲਕੇ ਉਹਨਾਂ ਦੇ ਲੰਬੇ ਸਿਆਸੀ ਅਨੁਭਵ ਅਤੇ ਤਜਰਬਿਆਂ ਬਾਰੇ ਗੱਲਬਾਤ ਸਾਂਝੀ ਕੀਤੀ।@thetribunechd pic.twitter.com/QKeOnfjXh9
— Kultar Singh Sandhwan (@Sandhwan) May 12, 2022






















