ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ
ਚੰਡੀਗੜ੍ਹ,12 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ…ਸਾਰਿਆਂ ਨੂੰ ਲੋਕਾਂ ਵਿਚਕਾਰ ਰਹਿਣ ਲਈ ਕਿਹਾ ਹੈ
ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ
ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ…ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਇੱਕ ਲੋਕ-ਲਹਿਰ ਬਣਾਉਣਾ ਹੈ pic.twitter.com/hQ9RytZuyG
— Bhagwant Mann (@BhagwantMann) May 12, 2022























