• Latest
  • Trending
ਡੇਅਰੀ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ ,18 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ 15 ਤੋਂ 40 ਪ੍ਰਤੀਸ਼ਤ

5 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 minute ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

38 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

57 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਅਰੀ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ ,18 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ 15 ਤੋਂ 40 ਪ੍ਰਤੀਸ਼ਤ

May 12, 2022
in ਸਿਹਤ, ਖਬਰਾਂ, ਖੇਤੀਬਾੜੀ, ਪੰਜਾਬ, ਵਪਾਰ
ਡੇਅਰੀ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ ,18 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ 15 ਤੋਂ 40 ਪ੍ਰਤੀਸ਼ਤ

ਡੇਅਰੀ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ ,18 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ 15 ਤੋਂ 40 ਪ੍ਰਤੀਸ਼ਤ

ਪਟਿਆਲਾ, 12 ਮਈ(ਵਿਸ਼ਵ ਵਾਰਤਾ)-ਆਮ ਦੁੱਧ ਖਪਤਕਾਰ ਤੱਕ ਸਾਫ਼ ਅਤੇ ਸ਼ੁੱਧ ਦੁੱਧ ਦੀ ਪਹੁੰਚ ਯਕੀਨੀ ਬਣਾਉਣ ਹਿਤ ਡਿਪਟੀ ਡਾਇਰੈਕਟਰ ਡੇਅਰੀ ਕੁਲਦੀਪ ਸਿੰਘ ਜੱਸੋਵਾਲ ਦੀ ਟੀਮ ਵੱਲੋਂ ਵਾਰਡ ਨੰਬਰ 11, ਪਟਿਆਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਵਰਤਿਆ ਜਾਣ ਵਾਲੇ ਦੁੱਧ ਦੀ ਮੌਕੇ ‘ਤੇ ਹੀ ਮੁਫ਼ਤ ਜਾਂਚ ਕਰਕੇ ਦੁੱਧ ਵਿਚਲੀ ਹਾਨੀਕਾਰਕ ਮਿਲਾਵਟ ਤੋਂ ਇਲਾਵਾ ਦੁੱਧ ਦੀ ਕੁਆਲਿਟੀ ਬਾਰੇ ਜਾਣੂ ਕਰਵਾਇਆ ਗਿਆ। ਕੈਂਪ ਦੌਰਾਨ ਜ਼ਿਆਦਤਰ ਲੋਕਾਂ ਨੂੰ ਆਪਣੇ ਘਰ ਵਿੱਚ ਦੁੱਧ ਦਾ ਮੁੱਲ ਅਤੇ ਕੁਆਲਿਟੀ ਦਾ ਪਹਿਲੀ ਵਾਰੀ ਪਤਾ ਲੱਗਿਆ। ਇਸ ਕੈਂਪ ਵਿੱਚ ਕੁੱਲ 22 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੇ ਗਏ, ਜਿਨ੍ਹਾਂ ਵਿੱਚੋਂ 18 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ 15 ਤੋਂ 40 ਫ਼ੀਸਦ ਤੱਕ ਪਾਈ ਗਈ ਅਤੇ 4 ਸੈਂਪਲ  ਮਿਆਰਾਂ ਅਨੁਸਾਰ ਪਾਏ ਗਏ। ਇਨ੍ਹਾਂ ਸੈਂਪਲਾਂ ਦੀ ਯੂਰੀਆ, ਨਿਊਟ੍ਰਾਇਲਜਰ ਹਾਨੀਕਾਰਕ ਰਸਾਇਣਾਂ ਸਬੰਧੀ ਕੋਈ ਪੁਸ਼ਟੀ ਨਹੀਂ ਪਾਈ ਗਈ।
ਡਿਪਟੀ ਡਾਇਰੈਕਟਰ ਨੇ ਕਿਹਾ ਕਿ ਦੁੱਧ ਇੱਕ ਸੰਪੂਰਨ ਖੁਰਾਕ ਹੋਣ ਦੇ ਨਾਤੇ ਇਹ ਇੱਕ ਨਵ-ਜੰਮੇ ਬੱਚੇ ਤੋਂ ਲੈ ਕੇ ਬੁੱਢੇ ਦੀ ਖੁਰਾਕ ਦਾ ਇੱਕ ਅਨਿੱਖੜਵਾਂ ਹਿੱਸਾ ਹੈ। ਸੋ ਭਵਿੱਖ ਵਿੱਚ ਇਸ ਤਰਾਂ ਦੇ ਹੋਰ ਮੁਫ਼ਤ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਸਮੇਂ-ਸਮੇਂ ਤੇ ਲਗਾਏ ਜਾਂਦੇ ਰਹਿਣਗੇ। ਅਜਿਹੇ ਕੈਂਪਾਂ ਦਾ ਮਨੋਰਥ ਦੁੱਧ ਖਪਤਕਾਰਾਂ ਵਿੱਚ ਸਾਫ਼ ਅਤੇ ਸ਼ੁੱਧ ਦੁੱਧ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਕੁੱਝ ਸ਼ਰਾਰਤੀ ਅਨਸਰ ਆਪਣੇ ਲਾਲਚ ਲਈ ਦੁੱਧ ਵਿੱਚ ਮਿਲਾਵਟ ਕਰਦੇ ਹਨ। ਜਿਸ ਨਾਲ ਲੋਕਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ। ਕਈ ਕੇਸਾਂ ਵਿੱਚ ਮਾਰੂ ਬਿਮਾਰੀਆਂ ਲੱਗਣ ਦਾ ਵੀ ਖ਼ਤਰਾ ਬਣ ਜਾਂਦਾ ਹੈ। ਇਸ ਮੌਕੇ ਡਿਊਟੀ ਦਲਬੀਰ ਕੁਮਾਰ ਡੇਅਰੀ ਵਿਕਾਸ ਇੰਸਪੈਕਟਰ, ਕੁਲਵਿੰਦਰ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

by Navjot
1 week ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਸਰਦੀਆਂ ਦੇ ਮੌਸਮ ਦੌਰਾਨ ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 