ਲੁਧਿਆਣਾ -STF ਵਲੋਂ ਇਕ ਤਸਕਰ ਨੂੰ 40 ਕਿੱਲੋ ਦੀ ਹੈਰੋਇਨ ਸਮੇਤ ਕਾਬੂ ਕੀਤਾ। ਜਾਣਕਾਰੀ ਮੁਤਾਬਿਕ ਹੈਰੋਇਨ ਦੀ ਕੀਮਤ 2 ਅਰਬ ਦੱਸੀ ਜਾ ਰਹੀ ਹੈ। ਦੋਸ਼ੀ ਦੀ ਪਛਾਣ ਗੁਰਪਾਲ ਸਿੰਘ ਵਾਸੀ ਅੰਮ੍ਰਿਤਸਰ ਦੇ ਰੂਪ ‘ਚ ਹੋਈ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ‘ਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਗੜ੍ਹੇਮਾਰੀ
ਪੰਜਾਬ 'ਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਗੜ੍ਹੇਮਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਮੀਟਿੰਗ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)-...