• Latest
  • Trending
ਕਿਸਾਨ ਕਰਜ਼ਾ ਰਾਹਤ ਦਾ ਤੀਜਾ ਪੜਾਅ : ਅਗਲੇ ਮਹੀਨੇ 50,000 ਕਿਸਾਨਾਂ ਨੂੰ ਦਿੱਤੇ ਜਾਣਗੇ ਸਰਟੀਫਿਕੇਟ

ਕਿਸਾਨ ਕਰਜ਼ਾ ਰਾਹਤ ਦਾ ਤੀਜਾ ਪੜਾਅ : ਅਗਲੇ ਮਹੀਨੇ 50,000 ਕਿਸਾਨਾਂ ਨੂੰ ਦਿੱਤੇ ਜਾਣਗੇ ਸਰਟੀਫਿਕੇਟ

8 years ago
Hukamnama Sri Darbar Sahib Today – 02 July 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 July 2026 | Ang 608 I ਅੱਜ ਦਾ ਹੁਕਮਨਾਮਾ

15 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

8 hours ago
India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

8 hours ago
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

8 hours ago
ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

8 hours ago
ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

10 hours ago
National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

11 hours ago
ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

11 hours ago
ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

12 hours ago
Hindi News
English News
Thursday, July 2, 2026
No Result
View All Result
28 °c
Chandigarh
34 ° Fri
36 ° Sat
35 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਕਰਜ਼ਾ ਰਾਹਤ ਦਾ ਤੀਜਾ ਪੜਾਅ : ਅਗਲੇ ਮਹੀਨੇ 50,000 ਕਿਸਾਨਾਂ ਨੂੰ ਦਿੱਤੇ ਜਾਣਗੇ ਸਰਟੀਫਿਕੇਟ

March 26, 2018
in ਚੰਡੀਗੜ੍ਹ
ਕਿਸਾਨ ਕਰਜ਼ਾ ਰਾਹਤ ਦਾ ਤੀਜਾ ਪੜਾਅ : ਅਗਲੇ ਮਹੀਨੇ 50,000 ਕਿਸਾਨਾਂ ਨੂੰ ਦਿੱਤੇ ਜਾਣਗੇ ਸਰਟੀਫਿਕੇਟ

ਚੰਡੀਗੜ: ਪੰਜਾਬ ਸਰਕਾਰ ਵਲੋਂ ਅਪ੍ਰੈਲ ਦੇ ਪਹਿਲੇ ਹਫਤੇ ਵਿੱਚ ਗੁਰਦਾਸਪੁਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ 6 ਜ਼ਿਲਿਖ਼ਆਂ ਦੇ ਲਗਭਗ 50,000 ਲਾਭਪਾਤਰੀਆਂ ਨੂੰ 200 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਰਟੀਫਿਕੇਟ ਫੰਡੇ ਜਾਣਗੇ। ਸੂਬਾ ਸਰਕਾਰ ਨੇ ਇਹ ਵਾਅਦਾ ਕੀਤਾ ਹੈ ਕਿ ਕੋਈ ਵੀ ਮੌਜੂਦਾ ਯੋਗ ਲਾਭਪਾਤਰੀ ਕਿਸਾਨ ਨੂੰ ਇਸ ਸਕੀਮ ਤੋਂ ਵਾਂਝਾ ਨਹੀ ਰਚਿਆ ਜਾਵੇਗਾ।

        ਇਸ ਬਾਰੇ ਜਾਣਕਾਰੀ ਦਿੰਦਿਆਂ ਸਹਿਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕਰਜ਼ਾ ਰਾਹਤ ਸਕੀਮ 2017 ਦੀ ਸਫਲ ਸ਼ੁਰੂਆਤ ਹੋਣ ਤੋਂ ਬਾਅਦ ਇਹ ਯੋਜਨਾ ਹੁਣ ਤੱਕ ਨਿਰੰਤਰ ਪ੍ਰਕਿਰਿਆ ਵਿੱਚ ਚੱਲ ਰਹੀ ਹੈ ਅਤੇ ਯੋਗ ਲਾਭਪਾਤਰੀ ਕਿਸਾਨਾਂ ਦੇ ਭਲੇ ਹਿੱਤ ਮੁਕੰਮਲ ਕੀਤੀ ਜਾਵੇਗੀ। ਉਨਖ਼ਾਂ ਦੱਸਿਆ ਕਿ ਤੀਜੇ ਗੇੜ ‘ਚ ਸੂਬੇ ਦੇ 6 ਜਿਲਿਖ਼ਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ ਅਤੇ ਤਰਨ ਤਾਰਨ ਦੇ 50,000 ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੇਗੀ।

        ਹੋਰ ਜਾਣਕਾਰੀ ਦਿੰਦਿਆਂ ਉਨਖ਼ਾਂ ਦੁਹਰਾਇਆ ਕਿ ਸਰਕਾਰ ਆਪਣੀ ਵਚਨਬੱਧਤਾ ਤੇ ਕਾਇਮ ਹੈ ਅਤੇ ਕਰਜ਼ਾ ਰਾਹਤ ਸਕੀਮ ਨੂੰ ਹੋਰ ਸਰਲ ਤੇ ਸੁਚੱਜੀ ਬਣਾਉਣ ਹਿੱਤ ਯੋਗ ਲਾਭਪਾਤਰੀਆਂ ਤੋਂ ਸਵੈ-ਘੋਸ਼ਣਾ ਪੱਤਰ ਲਏ ਜਾਣਗੇ।

        ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਕਰਜ਼ਾ ਰਾਹਤ ਸਕੀਮ ਅਧੀਨ 2 ਲੱਖ ਰੁਪਏ ਤੱਕ ਦੀ ਰਾਹਤ  ਉਨਖ਼ਾਂ  ਸੀਮਾਂਤ ਅਤੇ ਛੋਟੇ ਕਿਸਾਨਾਂ ਨੂੰ ਦੇਵੇਗੀ ਜਿਨਖ਼ਾਂ ਨੇ ਸਹਿਕਾਰੀ ਸੰਸਥਾਵਾਂ, ਵਪਾਰਕ ਬੈਂਕਾਂ ਜਾਂ ਹੋਰ ਵਪਾਰਕ ਸੰਸਥਾਵਾਂ ਤੋਂ 31.03.2017 ਤੱਕ ਫਸਲੀ ਕਰਜ਼ਾ ਲਿਆ ਹੈ। ਇਸ ਸਕੀਮ ਦੇ ਤਹਿਤ ਸਹਿਕਾਰੀ ਸੰਸਥਾਵਾਂ ਅਤੇ ਬੈਂਕਾਂ ਨੂੰ ਲਾਭਪਾਤਰੀਆਂ ਦੀ  ਆਧਾਰ  ਨਾਲ ਸਬੰਧਿਤ ਜਾਣਕਾਰੀ ਸਰਕਾਰ ਦੇ ਵੈਬ-ਪੋਰਟਲ ਤੇ ਅਪਲੋਡ ਕਰਨੀ ਹੋਵੇਗੀ ਤਾਂ ਜੋ ਲਾਭਪਾਤਰੀਆਂ ਦੀ ਯੋਗਤਾ ਨੂੰ ਪ੍ਰਸੰਗਿਕ ਬਣਾਇਆ ਜਾ ਸਕੇ।  ਵੈਬ-ਪੋਰਟਲ ਤੇ ਅਪਲੋਡ ਕੀਤੀ ਜਾਣਕਾਰੀ ਬਾਅਦ ਵਿੱਚ ਮਾਲ ਵਿਭਾਗ ਵੱਲੋਂ ਜਾਂਚੀ ਜਾਵੇਗੀ ਤਾਂ ਜੋ ਛੋਟੇ ਅਤੇ ਗਰੀਬ ਕਿਸਾਨ ਇਸ ਸਕੀਮ ਦਾ ਲਾਹਾ ਲੈ ਸਕਣ।

        ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨਖ਼ਾਂ ਦੱਸਿਆ ਕਿ ਜਿਨ੍ਹਖ਼ਾਂ ਕਿਸਾਨਾਂ ਨੇ ਸਹਿਕਾਰੀ ਸੰਸਥਾਵਾਂ ਤੋਂ ਫਸਲੀ ਕਰਜ਼ਾ ਲਿਆ ਹੈ, ਉਨਖ਼ਾਂ ਨੂੰ ਇਸ ਸਕੀਮ ਤਹਿਤ ਤਰਜੀਹ ਦਿੱਤੀ ਜਾਵੇਗੀ। ਸੀਮਾਂਤ ਕਿਸਾਨਾਂ ਨੂੰ ਪਹਿਲੇ ਪੜਾਅ ਵਿੱਚ ਅਤੇ ਛੋਟੇ ਕਿਸਾਨਾਂ ਨੂੰ ਦੂਜੇ ਪੜਾਅ ਦੇ ਤਹਿਤ ਕਰਜ਼ਾ ਰਾਹਤ ਦਿੱਤੀ ਜਾਵੇਗੀ।  ਉਨਖ਼ਾਂ ਦੱਸਿਆ ਕਿ ਸਬੰਧਿਤ ਡਿਪਟੀ ਕਮਿਸ਼ਨਰ ਬੈਂਕਾਂ ਨੂੰ ਕਰਜ਼ੇ ਨਾਲ ਸਬੰਧਿਤ ਸੰਪੂਰਨ ਜਾਣਕਾਰੀ ਪ੍ਰਦਾਨ ਕਰਨਗੇ ਅਤੇ ਖੇਤੀਬਾੜੀ ਵਿਭਾਗ ਸਬੰਧਿਤ ਰਾਸ਼ੀ ਬੈਂਕਾਂ ਨੂੰ ਮੁਹੱਈਆ ਕਰੇਗਾ।

        ਉਨਖ਼ਾਂ ਅੱਗੇ ਕਿਹਾ ਕਿ ਪਹਿਲੇ ਪੜਾਅ ਹੇਠ ਜਨਵਰੀ ਮਹੀਨੇ ਵਿਚ ਮਾਨਸਾ ਵਿਖੇ ਪੰਜ ਜ਼ਿਲਿਆਂ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਦੇ 46,556 ਕਿਸਾਨਾਂ ਨੂੰ ਰਾਜ ਸਰਕਾਰ ਵਲੋਂ 167.39 ਕਰੋੜ ਰੁਪਏ ਦੀ ਰਾਹਤ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਸਮਾਗਮ ਦੇ ਦਿਨ, ਕਰਜਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕਰਜੇ ਦੀ ਰਾਹਤ ਰਾਸ਼ੀ ਪਾ ਦਿੱਤੀ ਸੀ ਅਤੇ ਜਿਨਖ਼ਾਂ ਕਿਸਾਨਾਂ ਨੇ ਆਪਣੇ ਮੋਬਾਈਲ ਨੰਬਰਾਂ ਨੂੰ ਬੈਂਕਾਂ ਨੂੰ ਪ੍ਰਦਾਨ ਕੀਤਾ ਸੀ ਨੂੰ ਐਸ.ਐਮ.ਐਸ ਰਾਹੀਂ ਕਰਜ਼ੇ ਦੀ ਵਸੂਲੀ ਦੇ ਖਾਤੇ ਵਿਚ ਕਰੈਡਿਟ ਬਾਰੇ ਜਾਣਕਾਰੀ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਕਿ ਦੁੱਜੇ ਪੜਾਅ ਵਿੱਚ 5 ਜ਼ਿਲਿਆਂ ਜਲੰਧਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ 29192 ਕਿਸਾਨਾਂ ਨੂੰ ਇਸੇ ਮਹੀਨੇ ਨਕੋਦਰ ਵਿਖੇ ਹੋਏ ਇਕ ਸਮਾਗਮ ਦੌਰਾਨ 162.16 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ। ਇਸੇ ਤਰਖ਼ਾਂ, ਸਮਾਗਮ ਦੇ ਦਿਨ ਹੀ ਲਾਭਪਾਤਰੀਆਂ ਦੇ ਕਰਜ਼ਿਆਂ ਦੀ ਅਦਾਇਗੀ ਬੈਂਕਾ ਨੂੰ ਕਰ ਦਿੱਤੀ ਗਈ ਅਤੇ ਇਸ ਸਬੰਧੀ ਜਾਣਕਾਰੀ ਕਿਸਾਨ ਦੇ ਬੈਂਕਾ ਵਿਚ ਦਰਜ ਮੋਬਾਈਲ ਨੰਬਰ ‘ਤੇ ਭੇਜੀ ਗਈ। । ਉਨਖ਼ਾਂ ਦੱਸਿਆ ਕਿ ਹੁਣ ਤੱਕ 10 ਜ਼ਿਲਿਆਂ ਦੇ 75,748 ਕਿਸਾਨਾਂ ਨੂੰ 3129.55 ਕਰੋੜ ਰੁਪਏ ਦਾ ਕਰਜ਼ਾ ਰਾਹਤ ਪ੍ਰਦਾਨ ਕੀਤੀ ਗਈ ਹੈ।

        ਉਨਖ਼ਾਂ ਸਪਸ਼ਟ ਕੀਤਾ ਕਿ 10 ਜ਼ਿਲਿਖ਼ਆਂ ਵਿਚ ਕਰਜ਼ੇ ਦੀ ਰਾਹਤ ਉਨਖ਼ਾਂ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾ ਚੁੱਕੀ ਹੈ ਜਿਨਖ਼ਾਂ ਦਾ ਡਾਟਾ ਵੈਬ ਪੋਰਟਲ ‘ਤੇ ਅਪਲੋਡ ਕੀਤਾ ਗਿਆ ਹੈ ਅਤੇ ਮਾਲ ਵਿਭਾਗ ਨੇ ਆਪਣੇ ਰਿਕਾਰਡ ਅਨੁਸਾਰ ਪ੍ਰਮਾਣਿਤ ਕੀਤਾ ਹੈ। ਉਨਖ਼ਾਂ ਇਹ ਵੀ ਸਪੱਸ਼ਟ ਕੀਤਾ ਕਿ ਕੁਝ ਕਿਸਾਨਾਂ ਦਾ ਡਾਟਾ ਆਧਾਰ  ਕਾਰਡ ਨਾਲ ਸਹੀ ਢੰਗ ਨਾਲ ਮਿਲਾਨ ਨਾ ਹੋਣ ਕਾਰਨ ਜਾਂ ਮਾਲ ਵਿਭਾਗ ਅਨੁਸਾਰ ਬਿਨੈਕਾਰ ਦੀ ਜਾਂਚ ਕਿਸੇ ਸਥਾਨਕ ਮੁੱਦੇ ਦੇ ਕਾਰਨ ਪੈਂਡਿੰਗ ਹੈ, ਨੂੰ ਰਾਹਤ ਦੀ ਵੰਡ ‘ਚ ਦੇਰੀ ਹੋ ਸਕਦੀ ਹੈ। ਉਨਖ਼ਾਂ ਕਿਹਾ ਕਿ ਜੇਕਰ ਅਜਿਹੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਸ਼ੱਕ ਜਾਂ ਸ਼ਿਕਾਇਤ ਹੈ ਤਾਂ ਉਹ ਸਬੰਧਤ ਜ਼ਿਲਖ਼੍ਹੇ ਦੇ ਡਿਪਟੀ ਰਜਿਸਟਰਾਰ ਜਾਂ ਤਹਿਸੀਲ ਪੱਧਰ ‘ਤੇ ਸਹਾਇਕ ਰਜਿਸਟਰਾਰ ਜਾਂ ਸਹਿਕਾਰੀ ਬੈਂਕ ਜਾਂ ਸਬੰਧਤ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਸਬੰਧਤ ਸਕੱਤਰ ਨੂੰ ਇਸ ਸਬੰਧੀ ਸੰਪਰਕ ਕਰ ਸਕਦੇ ਹਨ।

        ਬੁਲਾਰੇ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਇਸ ਯੋਜਨਾ ਨੂੰ ਰੋਜ਼ਾਨਾ ਨਿਗਰਾਨੀ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕੋਈ ਯੋਗ ਕਿਸਾਨ ਇਸ ਸਕੀਮ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਰਾਹਤ  ਰਾਸ਼ੀ ਦੀ ਵੰਡ ਜਲਦ ਤੋਂ ਜਲਦ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਸ ਸਕੀਮ ਨੂੰ ਹੋਰ ਕੁਸ਼ਲਤਾ ਪ੍ਰਦਾਨ ਕਰਨ ਲਈ ਰਾਜ ਸਰਕਾਰ ਨੇ ਹਰੇਕ ਸਬ-ਡਵੀਜ਼ਨ ਪੱਧਰ ‘ਤੇ ਐਸ.ਡੀ.ਐਮ, ਸਹਾਇਕ ਰਜਿਸਟਰਾਰ ਅਤੇ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਕਮੇਟੀਆਂ ਗਠਿਤ ਕੀਤੀਆਂ ਹਨ ਤਾਂ ਜੋ ਜਿਨਖ਼ਾਂ ਕਿਸਾਨਾ ਦੀ ਮੌਤ ਹੋ ਗਈ ਹੈ ਜਾਂ ਜਿਨ੍ਹਖ਼ਾਂ ਦੇ ਆਧਾਰ ਕਰਾਡ ਨਹੀ ਬਣੇ, ਉਨ੍ਹਾਂ ਦੇ ਦਾਅਵਿਆਂ ਨੂੰ ਨਿਪਟਾਰਾ ਕਰਨਗੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 02 July 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 July 2026 | Ang 608 I ਅੱਜ ਦਾ ਹੁਕਮਨਾਮਾ

by Ankit
July 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 02-07-2026 |...

Most Popular

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

by Ranjit Singh
3 weeks ago
0

Breaking: ਮਨਪ੍ਰੀਤ ਇਆਲੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿੱਚ ਹੋਣਗੇ ਸ਼ਾਮਲ ! ਲੁਧਿਆਣਾ, 8 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਦਾਖਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 