ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
ਚੰਡੀਗੜ੍ਹ,18 ਮਈ(ਵਿਸ਼ਵ ਵਾਰਤਾ)- ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 11 ਵਜੇ , ਕਮੇਟੀ ਕਮਰਾ, ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। ਮੀਟਿੰਗ ਦਾ ਅਗਾਊਂ ਅਜੰਡਾ ਜਾਰੀ ਨਹੀਂ ਕੀਤਾ ਗਿਆ ਹੈ।























