ਭੋਪਾਲ, 26 ਮਾਰਚ – ਮੱਧ ਪ੍ਰਦੇਸ਼ ਵਿਚ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ| ਇੱਥੇ ਇੱਕ ਪੱਤਰਕਾਰ ਦੀ ਟਰੱਕ ਨਾਲ ਕੁਚਲ ਕੇ ਹੱਤਿਆ ਕਰ ਦਿੱਤੀ ਗਈ|
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪੱਤਰਕਾਰ ਵਲੋਂ ਰੇਤ ਮਾਫੀਆ ਖਿਲਾਫ ਖਬਰ ਲਿਖੀ ਗਈ ਸੀ, ਜਿਸ ਤੋਂ ਬਾਅਦ ਇਸ ਪੱਤਰਕਾਰ ਨੂੰ ਟਰੱਕ ਹੇਠ ਕੁਚਲ ਕੇ ਮਾਰ ਦਿੱਤਾ ਗਿਆ ਹੈ| ਇਸ ਕਤਲ ਦੀ ਪੂਰੀ ਵੀਡੀਓ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...