ਝੋਨੇ ਦੀ ਸੀਜ਼ਨ ਤੋਂ ਪਹਿਲਾਂ ਪਾਵਰ ਕਾਰਪੋਰੇਸ਼ਨ ਨੇ ਮੁਲਾਜ਼ਮਾਂ ਦੀਆਂ ਤੈਨਾਤੀਆਂ ਤੇ ਤਬਾਦਲਿਆਂ ਤੇ ਲਗਾਈ ਪਾਬੰਦੀ
ਚੰਡੀਗੜ੍ਹ,18 ਮਈ(ਵਿਸ਼ਵ ਵਾਰਤਾ)- ਪੰਜਾਬ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ 17 ਮਈ ਤੋਂ ਕਰਮਚਾਰੀਆਂ ਦੀਆਂ ਤੈਨਾਤੀਆਂ ਅਤੇ ਤਬਾਦਲਿਆਂ ਤੇ ਪੂਰੀ ਤਰ੍ਹਾ ਪਾਬੰਦੀ ਲਗਾ ਦਿੱਤੀ ਹੈ।