• Latest
  • Trending
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੇ ਧਰਨੇ ਪਹੁੰਚ ਕੇ ਮੰਨੀਆਂ ਮੰਗਾਂ ਦਾ ਕੀਤਾ ਐਲਾਨ

5 years ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

7 minutes ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

26 minutes ago
Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

33 minutes ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

44 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

45 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

3 hours ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

Hindi News
English News
Monday, November 23, 2026
No Result
View All Result
17 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੇ ਧਰਨੇ ਪਹੁੰਚ ਕੇ ਮੰਨੀਆਂ ਮੰਗਾਂ ਦਾ ਕੀਤਾ ਐਲਾਨ

May 18, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੇ ਧਰਨੇ ਪਹੁੰਚ ਕੇ ਮੰਨੀਆਂ ਮੰਗਾਂ ਦਾ ਕੀਤਾ ਐਲਾਨ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੇ ਧਰਨੇ ਪਹੁੰਚ ਕੇ ਮੰਨੀਆਂ ਮੰਗਾਂ ਦਾ ਕੀਤਾ ਐਲਾਨ

ਚੰਡੀਗੜ੍ਹ, 18 ਮਈ : ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਜਥੇਬੰਦੀਆਂ ਵਿਚਕਾਰ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਝੋਨਾ ਲਗਾਉਣ ਸਬੰਧੀ ਦੋ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨਾ 14 ਜੂਨ ਤੋਂ ਲੱਗਣਾ ਸ਼ੁਰੂ ਹੋਵੇਗਾ, ਸਰਹੱਦ ਦੇ ਕਿਸਾਨ ਜਿੰਨਾਂ ਦੀ ਜ਼ਮੀਨ ਤਾਰ ਤੋਂ ਪਾਰ ਹੈ ਉਨ੍ਹਾਂ ਦਾ 10 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ। ਬਿਜਲੀ ਤਿੰਨ ਦਿਨ ਪਹਿਲਾਂ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੂੰਗੀ ਉਤੇ ਐਮਐਸਪੀ ਉਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੀ ਕੀਮਤ 7275 ਰੁਪਏ ਤੈਅ ਕੀਤੀ ਗਈ ਹੈ। ਬਾਸਮਤੀ ਉਤੇ ਦੀ ਐਮਐਸਪੀ ਸਬੰਧੀ ਕੱਲ੍ਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਕਣਕ ਦੇ ਬੋਨਸ ਸਬੰਧੀ ਰਕਮ ਸਬੰਧੀ ਵੀ ਗ੍ਰਹਿ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਕਰਜ਼ਾ ਕੁਰਕੀ ਦੇ ਕੋਈ ਵੀ ਅਧਿਕਾਰੀ ਵਰੰਟ ਨਹੀਂ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛਡਾਉਣ ਸਬੰਧੀ ਮੁਹਿੰਮ ਸ਼ੁਰੂ ਕੀਤੀ ਹੈ ਉਸ ਸਬੰਧੀ ਕਿਸਾਨ ਆਗੂਆਂ ਨੇ ਕਈ ਅਹਿਮ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਅਸੀਂ ਇਸ ਮੁਹਿੰਮ ਨੂੰ 2 ਹਿੱਸਿਆਂ ਵਿੱਚ ਵੰਡਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਚਿੱਪ ਵਾਲੇ ਮੀਟਰ ਵੀ ਨਹੀਂ ਲੱਗਣਗੇ। ਇਸ ਸਬੰਧੀ ਅਸੀਂ ਕਿਸਾਨਾਂ ਨਾਲ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਤੁਹਾਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਹੈ, ਜਦੋਂ ਮਰਜ਼ੀ ਆਓ ਅਸੀਂ ਮੰਗਾਂ ਦਾ ਹੱਲ ਕਰਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

by Jaspreet Kaur
November 23, 2026
0

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜ਼ੀ ਜਾਣੋ ਨਵਾਂ ਰੇਟ ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ...

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

by Wishavwarta
November 23, 2026
0

  ਚੰਡੀਗੜ੍ਹ, 23 ਨਵੰਬਰ, 2026( ਵਿਸ਼ਵ ਵਾਰਤਾ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ...

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

by Wishavwarta
November 23, 2026
0

*ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ* *ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ...

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

by Jaspreet Kaur
November 23, 2026
0

ਚੰਡੀਗੜ੍ਹ 'ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਹੰਗਾਮੀ ਸਥਿਤੀ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

by Jaspreet Kaur
November 23, 2026
0

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜ਼ੀ ਜਾਣੋ ਨਵਾਂ ਰੇਟ ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
1 month ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 