<blockquote><span style="color: #ff0000;"><strong>ਨਵਜੋਤ ਸਿੱਧੂ ਦਾ ਮਹਿੰਗਾਈ ਖਿਲਾਫ ਪਟਿਆਲਾ ਵਿੱਚ ਪ੍ਰਦਰਸ਼ਨ</strong></span></blockquote> ਚੰਡੀਗੜ੍ਹ,19 ਮਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਪਟਿਆਲਾ ਵਿੱਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। <iframe style="border: none; overflow: hidden;" src="https://www.facebook.com/plugins/video.php?height=476&href=https%3A%2F%2Fwww.facebook.com%2Fsherryontopp%2Fvideos%2F457163842843499%2F&show_text=false&width=267&t=0" width="267" height="476" frameborder="0" scrolling="no" allowfullscreen="allowfullscreen"></iframe>