• Latest
  • Trending

ਕੇਜਰੀਵਾਲ ਸਰਕਾਰ ਸਕੂਲਾਂ ਵਿਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ 686 ਆਸਾਮੀਆਂ ਭਰਨ ‘ਚ ਨਾਕਾਮ ਰਹੀ : ਸਿਰਸਾ

9 years ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

15 minutes ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

38 minutes ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

1 hour ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

2 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

2 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

3 hours ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

3 hours ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

4 hours ago
Hindi News
English News
Sunday, November 22, 2026
No Result
View All Result
21 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਜਰੀਵਾਲ ਸਰਕਾਰ ਸਕੂਲਾਂ ਵਿਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ 686 ਆਸਾਮੀਆਂ ਭਰਨ ‘ਚ ਨਾਕਾਮ ਰਹੀ : ਸਿਰਸਾ

March 26, 2018
in ਰਾਸ਼ਟਰੀ

ਨਵੀਂ ਨਿਯੁਕਤੀਆਂ ਤਾਂ ਕੀ ਕਰਨੀਆਂ ਸਨ ਪਰ ਪਹਿਲੀਆਂ ਹੀ ਨਹੀਂ ਭਰ ਸਕੀ ਸਰਕਾਰ : ਸਿਰਸਾ

ਨਵੀਂ ਦਿੱਲੀ, 26 ਮਾਰਚ : ਦਿੱਲੀ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ 686 ਪੰਜਾਬੀ ਅਧਿਆਪਕਾਂ ਦੀ ਨਿਯੁਕਤੀਕਰਨ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਆਖਿਆ ਹੈ ਕਿ ਸਰਕਾਰ ਇਹਨਾਂ ਸਕੂਲਾ ਵਿਚ ਜਾਣ ਬੁਝ ਕੇ ਪੰਜਾਬੀ ਵਿਸ਼ਾ ਖਤਮ ਕਰਨਾ ਚਾਹੁੰਦੀਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਉਹਨਾਂ ਨੇ ਇਹ ਮੁੱਦਾ ਦਿੱਲੀ ਵਿਧਾਨ ਸਭਾ ਵਿਚ ਵੀ ਉਠਾਇਆ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਰਕਾਰੀ ਸਕੂਲਾਂਵਿਚ ਖਾਲੀ ਪਈਆਂ ਪੰਜਾਬੀ ਅਧਿਆਪਕਾਂ ਦੀਆਂ 686 ਆਸਾਮੀਆਂ ‘ਤੇ ਅਧਿਆਪਕਾਂ ਦੀ ਭਰਤੀ ਜਲਦੀ ਕੀਤੀ ਜਾਵੇਗੀ ਅਤੇ ਇਸਨੇ ਆਪਣੇ ਐਲਾਨਾਂ ਦੇ ਮਾਮਲੇ ਵਿਚ ਪੰਜਾਬਵਿਧਾਨ ਸਭਾ ਚੋਣਾਂ ਮੌਕੇ ਸਿਰਫ ਦਿੱਲੀ ਹੀ ਨਹੀਂ ਬਲਕਿ ਪੰਜਾਬ ਵਿਚ ਵੀ ਅਖ਼ਬਾਰਾਂ ਵਿਚ ਇਸ਼ਤਿਹਾਰ ਛਪਵਾਏ ਸਨ ਤਾਂ ਕਿ ਪੰਜਾਬੀ ਵੋਟਰਾਂ ਨੂੰ ਆਪਣੇ ਵੱਲ ਖਿੱਚਿਆ ਜਾ ਸਕੇ।ਉਹਨਾਂ ਕਿਹਾ ਕਿ ਪੰਜਾਬ ਚੋਣਾਂ ਹਾਰਨ ਮਗਰੋਂ ਇਹ ਰਾਸ਼ਟਰੀ ਰਾਜਧਾਨੀ ਦੇ ਲਕਾਂ ਨਾਲ ਕੀਤੇ ਆਪਣੇ ਵਾਅਦੇ ਭੁੱਲ ਗਈ।

ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰ ਸਕੂਲ ਵਿਚ ਇਕ ਪੰਜਾਬੀ ਅਧਿਆਪਕ ਦੀ ਨਿਯੁਕਤੀ ਕੀਤੀ ਜਾਵੇਗੀ ਪਰਨਵੀਂਆਂ ਨਿਯੁਕਤੀਆਂ ਦੀ ਗੱਲ ਤਾਂ ਕੀ ਕਰਨੀ ਇਸ ਵੱਲੋਂ ਵੱਖ ਵੱਖ ਸਕੂਲਾਂ ਵਿਚ ਖਾਲੀ ਪਈਆਂ ਪੰਜਾਬੀ ਅਧਿਆਪਕਾਂ ਦੀਆਂ 686 ਆਸਾਮੀਆਂ ‘ਤੇ ਹੀ  ਨਿਯੁਕਤੀਆਂ ਨਹੀਂਕੀਤੀਆਂ ਜਾ ਰਹੀਆਂ। ਉਹਨਾਂ ਹਿਕਾ ਕਿ ਅਜਿਹਾ ਜਾਪਦਾ ਹੈ ਕਿ ਕੇਜਰੀਵਾਲ ਸਰਕਾਰ ਜਾਣ ਬੁਝ ਕੇ ਰਾਸ਼ਟਰੀ ਰਾਜਧਾਨੀ ਦੇ ਸਰਕਾਰੀ ਸਕੂਲਾਂ ਵਿਚ ਪੰਜਾਬੀ ਵਿਸ਼ੇ ਨੂੰ ਖਤਮਕਰਨ ਦੇ ਹੱਥਕੰਡੇ ਅਪਣਾ ਰਹੀ ਹੈ ਜਦਕਿ ਰਾਸ਼ਟਰੀ ਰਾਜਧਾਨੀ ਵਿਚ ਵੱਡੀ ਗਿਣਤੀ ਵਿਚ  ਆਪਣੇ ਘਰਾਂ ਵਿਚ ਵੀ ਪੰਜਾਬੀ ਬੋਲਣ ਵਾਲੇ ਲੋਕ ਰਹਿੰਦੇ ਹਨ। ਉਹਨਾਂ ਕਿਹਾ ਕਿਜੇਕਰ ਸਰਕਾਰ ਦੋ ਸਾਲਾਂ ਦੇਸਮੇਂ ਲਈ ਅਧਿਆਪਕਾਂ ਦੀ ਨਿਯੁਕਤੀ ਕਰਨ ਵਿਚ ਅਸਫਲ ਰਹੀ ਤਾਂ ਫਿਰ ਵਿਦਿਆਰਥੀ ਪੰਜਾਬੀ ਛੱਡ ਕੇ ਹੋਰ ਵਿਸ਼ਿਆਂ ਵੱਲ ਜਾਣ ਲਈ ਮਜਬੂਰਹੋਣਗੇ ਤੇ ਆਖਿਰਕਾਰ ਉਹ ਆਪਣੀ ਮਾਂ ਬੋਲੀ ਤੋਂ ਮੁੱਖ ਮੋੜਨ ਲਈ ਮਜਬੂਰ ਹੋਣਗੇ।

ਦਿੱਲੀ ਦੇ ਵਿਧਾਇਕ ਨੇ ਕਿਹਾ ਕਿ ਭਾਵੇਂ ਸਰਕਾਰ ਦਾ ਏਜੰਡਾ ਹਮੇਸ਼ਾ ਲੋਕਾਂ ਨੂੰ ਗੁੰਮਰਾਹ ਕਰਨਾ ਰਿਹਾ ਹੈ ਪਰ ਇਹ ਬਹੁਤ ਗੰਪੀਰ ਮਾਮਲਾ ਹੈ ਜੋ ਵਿਦਿਆਰਥੀਆਂ ਦੇ ਭਵਿੱਖ ਨੂੰਪ੍ਰਭਾਵਤ ਕਰ ਰਿਹਾ ਹੈ ਤੇ ਉਹਨਾਂ ਨੂੰ ਸਕੂਲਾਂ ਵਿਚ ਆਪਣੀ ਮਾਂ ਬੋਲੀ ਸਿੱਖਣ ਦਾ ਮੌਕਾ ਹੀ ਨਹੀਂ ਮਿਲ ਰਿਹਾ।

ਸ੍ਰੀ ਸਿਰਸਾ ਨੇ ਦੱਸਿਆ ਕਿ ਇਹੀ ਨਹੀਂ ਬਲਕਿ ਦਿੱਲੀ ਸਰਕਾਰ ਦੇ ਅਧੀਨ ਚਲਦੀ ਪੰਜਾਬੀ ਅਕੈਡਮੀ ਵੱਲੋਂ 2013 ਅਤੇ 2014 ਲਈ ਐਲਾਨੇ ਆਪਣੇ ਪੁਰਸਕਾਰਾਂ ਦੀ ਰਾਸ਼ੀਹਾਲੇ ਤੱਕ ਨਹੀਂ ਦਿੱਤੀ ਗਈ ਜਦਕਿ 2015, 2016 ਅਤੇ 2017 ਲਈ ਪੁਰਸਕਾਰਾਂ ਦਾ ਐਲਾਨ ਹੀ ਨਹੀਂ ਕੀਤਾ ਗਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

by Ranjit Singh
November 22, 2026
0

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ 'ਚ - 28 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
3 weeks ago
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 