• Latest
  • Trending
ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਗਾਵਾਂ ਦੀ ਭਲਾਈ ਲਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

4 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

8 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

11 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

12 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

Hindi News
English News
Monday, November 16, 2026
No Result
View All Result
16 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਗਾਵਾਂ ਦੀ ਭਲਾਈ ਲਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

May 19, 2022
in ਸਿਆਸੀ, ਖਬਰਾਂ, ਪੰਜਾਬ
ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਗਾਵਾਂ ਦੀ ਭਲਾਈ ਲਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਗਾਵਾਂ ਦੀ ਭਲਾਈ ਲਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

ਚੰਡੀਗੜ੍ਹ, 19 ਮਈ(ਵਿਸ਼ਵ ਵਾਰਤਾ)-ਪੰਜਾਬ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਗਾਵਾਂ ਦੀ ਭਲਾਈ ਅਤੇ ਸਾਂਭ-ਸੰਭਾਲ ਲਈ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਗਾਵਾਂ ਦੀ ਸਾਂਭ-ਸੰਭਾਲ ਹਿੱਤ ਬਿਜਲੀ, ਸਾਫ਼ ਪਾਣੀ, ਸ਼ੈੱਡਾਂ ਅਤੇ ਵਿਸ਼ੇਸ਼ ਤੌਰ ‘ਤੇ ਡਾਕਟਰੀ ਇਲਾਜ ਦੇ ਨਾਲ-ਨਾਲ ਗਾਵਾਂ ਸਬੰਧੀ ਸੈੱਸ ਇਕੱਠਾ ਕਰਕੇ ਰਾਜ ਦੀਆਂ ਗਊਸ਼ਾਲਾਵਾਂ ਨੂੰ ਰਾਸ਼ੀ ਦੇਣ ਬਾਰੇ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਬਿਹਤਰ ਬਣਾਉਣ ਲਈ ਇਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਦੀ ਜ਼ਰੂਰਤ ਵੱਲ ਵੀ ਸਪੀਕਰ ਦਾ ਧਿਆਨ ਦੁਆਇਆ ਗਿਆ। ਉਨ੍ਹਾਂ ਦੱਸਿਆ ਕਿ ਸਪੀਕਰ ਸ੍ਰੀ ਸੰਧਵਾਂ ਨੇ ਗਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਅਤੇ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਗੱਲਬਾਤ ਦਿਲਚਸਪੀ ਨਾਲ ਸੁਣੀ ਅਤੇ ਫੌਰੀ ਮਸਲਿਆਂ ਨੂੰ ਜਲਦੀ ਹੱਲ ਕਰਾਉਣ ਦਾ ਭਰੋਸਾ ਦਿੱਤਾ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਗਊ ਭਲਾਈ ਅਤੇ ਗਾਵਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਸਾਧੂ ਰਾਮ ਖੁਸਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
10 hours ago
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 