
ਹੁਸ਼ਿਆਰਪੁਰ, 26 ਮਾਰਚ – ਮੰਡਿਆਲੀ ਨਜ਼ਦੀਕ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, ਜਿਸ ਕਾਰਨ ਇਸ ਵਿਚ ਸਵਾਰ 15 ਲੋਕ ਜ਼ਖਮੀ ਹੋ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ਰਧਾਲੂ ਨੈਣਾ ਦੇਵੀ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਅਤੇ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ|
ਇਸ ਦੌਰਾਨ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ|
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ
ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...






















