
ਨਵੀਂ ਦਿੱਲੀ, 26 ਮਾਰਚ – ਬੀਤੇ ਦਿਨੀਂ ਇਰਾਕ ਵਿਚ 39 ਭਾਰਤੀਆਂ ਦੇ ਮਾਰੇ ਜਾਣ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਦੇ ਪਰਿਵਾਰ ਬੇਹੱਦ ਸਦਮੇ ਵਿਚ ਹਨ| ਇਸ ਦੌਰਾਨ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ|
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਵੀ ਇਨ੍ਹਾਂ ਪਰਿਵਾਰਾਂ ਦੇ ਨਾਲ ਮੌਜੂਦ ਸਨ| ਇਨ੍ਹਾਂ ਪਰਿਵਾਰਾਂ ਵਲੋਂ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਗਈ|
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ
Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...






















