• Latest
  • Trending
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤੀ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤੀ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ

4 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

8 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

8 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

8 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

10 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

11 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

12 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

13 hours ago
Hindi News
English News
Monday, November 16, 2026
No Result
View All Result
16 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤੀ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ

May 20, 2022
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤੀ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤੀ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ

ਜਾਇਜ਼ ਮੰਗਾਂ ਜਲਦ ਹੱਲ ਕੀਤੀਆਂ ਜਾਣਗੀਆਂ-ਕੁਲਦੀਪ ਧਾਲੀਵਾਲ 

ਸਰਕਾਰ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਵੱਚਨਬੱਧ- ਕੈਬਨਿਟ ਮੰਤਰੀ

ਐਸ.ਏ.ਐਸ ਨਗਰ, 20 ਮਈ (ਵਿਸ਼ਵ ਵਾਰਤਾ): ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੀਤੇ ਦਿਨ ਲਾਈਵਸਟਾਕ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਉਨ੍ਹਾਂ ਨੇ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਵੱਚਨਬੱਧ ਹੈ, ਜਿਸ ਲਈ ਖੇਤੀਬਾੜੀ ਦੇ ਸਹਾਇਕ ਧੰਦੇ ਡੇਅਰੀ ਫਾਰਮਿੰਗ ਅਤੇ ਮੱਛੀ ਪਾਲਣ, ਤੇ ਪਸ਼ੂ ਪਾਲਣ ਨੂੰ ਵੱਡੇ ਪੱਧਰ ਤੇ ਪ੍ਰਫੁੱਲਿਤ ਕਰਨ ਅਤੇ ਇਸ ਖੇਤਰ ਵਿਚ ਸੂਬੇ ਨੂੰ ਮੋਹਰੀ ਬਣਾਉਣ ਲਈ ਵਿਆਪਕ ਮੁਹਿੰਮ ਸੂਬੇ ਭਰ ਵਿਚ ਚਲਾਈ ਜਾਵੇਗੀ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਇਨ੍ਹਾਂ ਧੰਦਿਆਂ ਨਾਲ ਜੁੜਨ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਵਲੋਂ ਇੰਨਾਂ ਸਹਾਇਕ ਧੰਦਿਆਂ ਨਾਲ ਜੁੜਨ ਵਾਲਿਆਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ।

ਬਾਅਦ ਦੁਪਿਹਰ ਪਹਿਲਾਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਅੱਜ ਕੱਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸਥਾਰ ਨਾਲ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕਰਕੇ ਹੱਲ ਕਰਵਾਉਣਗੇ।

ਇਸ ਤੋਂ ਪਹਿਲਾਂ ਪੀ.ਡੀ.ਐਫ.ਏ. ਦੇ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ ਵਿਚ ਡੇਅਰੀ ਫਾਰਮਰਾਂ ਵਲੋਂ ਦੁੱਧ ਦੇ ਰੇਟ ਵਧਾਉਣ, ਸਸਤੀ ਫੀਡ ਉਪਲੱਬਧ ਕਰਵਾਉਣ ਆਦਿ ਤੋਂ ਇਲਾਵਾ ਦੁੱਧ ਦੀਆਂ ਕੀਮਤਾਂ ਵਾਸਤੇ ਸਟੇਬਲਾਈਜੇਸ਼ਨ ਫੰਡ ਕਾਇਮ ਕਰਨ ਸਬੰਧੀ ਸੁਝਾਅ ਪੇੁਸ਼ ਕੀਤੇ ਗਏ।ਇਸ ਨਾਲ ਹੀ ਮੋਜੂਦ ਡੇਅਰੀ ਫਾਰਮਰਾਂ ਵੱਲੋਂ ਮਿਲਾਵਟੀ ਦੁੱਧ ਦੇ ਧੰਦੇ ਤੇ ਨਕੇਲ ਕੱਸਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ।

ਮੰਤਰੀ ਕੁਲਦੀਪ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਹਾਲੇ ਵੀ ਸੂਬੇ ਦੇ ਅੱਧੇ ਪਿੰਡ ਵੇਰਕਾ ਨਾਲ ਨਹੀਂ ਜੂੜੇ ਹੋਏ ਅਤੇ ਉਨਾਂ ਦਾ ਮੁੱਖ ਟੀਚਾ ਸਾਰੇ ਪਿੰਡਾਂ ਵਿਚ ਡੇਅਰੀ ਫਾਰਮਿੰਗ ਦੇ ਧੰਦੇ ਨਾਲ ਲੋਕਾਂ ਨੂੰ ਜੋੜ ਕੇ ਸਹਿਕਾਰਤਾ ਲਹਿਰ ਨੂੰ ਸੂਬੇ ਵਿਚ ਹੋਰ ਮਜਬੂਤ ਕਰਨਾ ਹੈ।ਇਸ ਮੌਕੇ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਬਣੇ ਹਾਲੇ ਦੋ ਮਹੀਨੇ ਦਾ ਸਮਾਂ ਹੀ ਹੋਇਆ ਹੈ ਸੋ ਸਾਰੇ ਡੇਅਰੀ ਫਾਰਮਰ ਸਰਕਾਰ ਨਾਲ ਸਹਿਯੋਗ ਕਰਨ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ।

ਇਸ ਉਪਰੰਤ ਮੰਤਰੀ ਨੇ ਮੱਛੀ ਅਤੇ ਝੀਂਗਾ ਪਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਸਰਕਾਰ ਵਲੋਂ ਇਸ ਕਿੱਤੇ ਨੂੰ ਪ੍ਰਫੁਲਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ।ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਨੋਜਵਾਨਾਂ ਨੂੰ ਮੱਛੀ ਅਤੇ ਝੀਂਗਾ ਪਾਲਣ ਨਾਲ ਜੋੜ ਕੇ ਇੱਕ ਲੱਖ ਏਕੜ ਖਾਰੇਪਣ ਨਾਲ ਪ੍ਰਭਾਵਿਤ ਜਮੀਨ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਜਾਵੇ। ਇਸ ਵਾਸਤੇ ਨੋਜਵਾਨਾਂ ਨੂੰ ਨਿਯਮਤ ਤੌਰ ਤੇ ਝੀਂਗਾ ਪਾਲਣ ਦੀ ਟ੍ਰੇਨਿੰਗ ਮੁੱਹਈਆ ਜਾਵੇ। ਮੱਛੀ ਅਤੇ ਝੀਂਗਾ ਪਾਲਕਾਂ ਦੇ ਸੁਝਾਅ ਨੂੰ ਪ੍ਰਵਾਨ ਕਰਦਿਆਂ ਮੰਤਰੀ ਨੇ ਉਪ-ਕੁਲਪਤੀ, ਗੁਰੂ ਆਗੰਦ ਦੇਵ ਵੈਟਨਰੀ ਐਨੀਮਲ ਸਾਇਸਜ਼ ਯੂਨਿਵਰਸਿਟੀ ਡਾ. ਇੰਦਰਜੀਤ ਸਿੰਘ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਝੀਂਗਾ ਪਾਲਣ ਲਈ ਕਿਸਾਨਾਂ ਨੂੰ ਹਰ ਸਾਲ ਜਨਵਰੀ, ਫਰਵਰੀ ਅਤੇ ਮਾਰਚ ਦੇ ਮਹੀਨੇ ਟ੍ਰੇਨਿੰਗ ਦੇਣ ਲਈ ਪ੍ਰਬੰਧ ਕੀਤੇ ਜਾਣ।

ਕਿਸਾਨਾਂ ਨੇ ਮੰਤਰੀ ਨੂੰ ਸੁਝਾਅ ਦਿੱਤਾ ਕਿ ਖਾਲੀ ਪਈਆਂ ਪੰਚਾਇਤੀ ਜਮੀਨਾਂ ਨੂੰ ਮੱਛੀ ਪਾਲਣ ਅਧੀਨ ਲਿਆਉਣ ਲਈ ਠੇਕੇ ਤੇ ਦਿੱਤੀਆਂ ਜਾਣ ਤੇ ਨੂੰ ਠੇਕੇ ਤੇ ਦੇਣ ਸਬੰਧੀ ਪ੍ਰਣਾਲੀ ਨੂੰ ਹੋਰ ਸੌਖਾਲਾ ਬਣਾਇਆ ਜਾਵੇ।ਜਿਸ ਸਬੰਧੀ ਉਨਾਂ ਖਾਲੀ ਅਣਵਰਤੀਆਂ ਪੰਚਾਇਤੀ ਜ਼ਮੀਨਾ ਸਬੰਧੀ ਜਾਣਕਾਰੀ ਇਕੱਤਰ ਕਰਨਮ ਲਈ ਹੁਕਮ ਜਾਰੀ ਕੀਤੇ ਤਾਂ ਜੋ ਮੱਛੀ ਪਾਲਣ ਅਧੀਨ ਰਕਬੇ ਨੂੰ ਹੋਰ ਵਧਾਇਆ ਜਾ ਸਕੇ।

ਇਕ ਹੋਰ ਵਿਚਾਰ ਨਾਲ ਸਹਿਮਤੀ ਪ੍ਰਗਟ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੱਛੀ ਤੇ ਝੀਂਗਾ ਪਾਲਣ ਵਾਸਤੇ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਪੰਪਾਂ ਨੂੰ ਸਬਸਿਡੀ ਤੇ ਲਗਾਵਾਉਣ ਸਬੰਧੀ ਤਜ਼ਵੀਜ ਤਿਆਰ ਕਰਕੇ ਪੇਸ਼ ਕੀਤੀ ਜਾਵੇ, ਉਨ੍ਹਾਂ ਨਾਲ ਹੀ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੋਲਰ ਪੰਪ ਲਗਵਾਉਣ ਦੇ ਚਾਹਵਾਨ ਮੱਛੀ ਅਤੇ ਝੀਂਗਾ ਪਾਲਕਾਂ ਦੇ ਕੇਸ ਵੀ ਵਿਭਾਗ ਵਲੋਂ ਤਿਆਰ ਕਰਕੇ ਪੇਡਾ ਨੂੰ ਭੇਜੇ ਜਾਣ ਅਤੇ ਪੂਰੀ ਪੈਰਵਾਈ ਕੀਤੀ ਜਾਵੇ।

ਇਸ ਮੀਟਿੰਗ ਵਿਚ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ, ਕਲਦੀਪ ਸਿੰਘ ਸੰਘਾ ਮੈਨੇਜਿੰਗ ਡਾਇਰੈਕਟਰ, ਮਿਲਕਫੈੱਡ ਪਸੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਡਾ. ਸੁਭਾਸ਼ ਚੰਦਰ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਕੁਲਦੀਪ ਸਿੰਘ ਜੱਸੋਵਾਲ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਡਾ. ਇੰਦਰਜੀਤ ਸਿੰਘ, ਵਾਈਸ ਚਾਂਸਲਰ, ਗਡਵਾਸੂ, ਸੁਖਵਿੰਦਰ ਸਿੰਘ ਵਾਲੀਆ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
2 weeks ago
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 