
ਲੁਧਿਆਣਾ, 26 ਮਾਰਚ – ਬੀਤੀ ਕੱਲ੍ਹ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇ ਜਾਮ ਕਰਨ ‘ਤੇ ਕੇਸ ਦਰਜ ਹੋ ਗਿਆ ਹੈ| ਜਾਣਕਾਰੀ ਅਨੁਸਾਰ ਸਲੇਮ ਟਾਬੀ ਪੁਲਿਸ ਸਟੇਸ਼ਨ ਵਿਚ ਇਨ੍ਹਾਂ ਅਧਿਆਪਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ|
ਦੱਸਣਯੋਗ ਹੈ ਕਿ ਕੱਲ੍ਹ ਅਧਿਆਪਕਾਂ ਦੀ ਰੈਲੀ ਕਾਰਨ ਆਮ ਮੁਸਾਫਿਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ ਸੀ|
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ
ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...






















