• Latest
  • Trending
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਦਾਖਲ ਕੀਤੀ ਸਟੇਟਸ ਰਿਪੋਰਟ

4 years ago
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

9 minutes ago
Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

22 minutes ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

35 minutes ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

60 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

Re-NEET Result 2026: NTA ਨੇ ਐਲਾਨਿਆ ਨਤੀਜਾ

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

2 hours ago
IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

Hindi News
English News
Friday, July 17, 2026
No Result
View All Result
33 °c
Chandigarh
35 ° Sat
33 ° Sun
31 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਦਾਖਲ ਕੀਤੀ ਸਟੇਟਸ ਰਿਪੋਰਟ

May 20, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੂਪਨਗਰ
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਦਾਖਲ ਕੀਤੀ ਸਟੇਟਸ ਰਿਪੋਰਟ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਦਾਖਲ ਕੀਤੀ ਸਟੇਟਸ ਰਿਪੋਰਟ

ਪੜ੍ਹੋ ਮੁੱਖ ਮੰਤਰੀ ਨੂੰ ਚਿੱਠੀ ਲਿਖਣ ਤੋਂ ਬਾਅਦ ਹਾਈਕੋਰਟ ਕਿਉਂ ਪਹੁੰਚੇ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ

ਚੰਡੀਗੜ੍ਹ,20 ਮਈ(ਵਿਸ਼ਵ ਵਾਰਤਾ)-ਬਹਿਬਲ ਕਲਾਂ ਗੋਲੀਕਾਂਡ ਵਿੱਚ ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਖਲ ਕੀਤੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਦੇ ਵਕੀਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਮਾਮਲੇ ਵਿੱਚ ਪਾਰਟੀ ਬਣਾਉਣ ਦੀ ਅਪੀਲ ਦਾਖਲ ਕੀਤੀ ਹੈ । ਇਸ ਦੇ ਨਾਲ ਹੀ ਉਹਨਾਂ ਨੇ ਨਿੱਜੀ ਤੌਰ ਤੇ ਜਵਾਬ ਦਰਜ ਕਰਵਾਉਣ ਦੀ ਵੀ ਮੰਗ ਕੀਤੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਵਿਜੇ ਪ੍ਰਤਾਪ ਨੇ ਬੀਤੇ ਕੱਲ੍ਹ ਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਸੀ ਜਿਸ ਵਿੱਚ ਉਹਨਾਂ ਨੇ ਬੇਅਦਬੀ ਅਤੇ ਗੋਲੀਕਾਂਡ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕੇ ਸਨ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
July 17, 2026
0

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ 'ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ,...

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

by Ranjit Singh
July 17, 2026
0

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਦੀ ਕੈਬਨਿਟ ਦੀ ਇੱਕ ਮਹੱਤਵਪੂਰਨ...

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

by Ranjit Singh
July 17, 2026
0

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਪ੍ਰਧਾਨ ਮੰਤਰੀ ਨਰਿੰਦਰ...

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

by Ranjit Singh
July 17, 2026
0

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ - ਚੰਡੀਗੜ੍ਹ ਟ੍ਰੈਫਿਕ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
July 17, 2026
0

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ 'ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ,...

Most Popular

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

by Ranjit Singh
24 hours ago
0

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 