• Latest
  • Trending
ਘਾਨਾ ਵੱਸਦੇ ਪੰਜਾਬੀ ਕਾਰੋਬਾਰੀ ਅਮਰਦੀਪ ਸਿੰਘ ਹਰੀ ਵੱਲੋਂ ਪੰਜਾਬੀ ਲੇਖਕਾਂ ਨੂੰ ਪੰਜਾਬੀ ਚੇਤਨਾ ਲਹਿਰ ਪਰਿਵਾਰ ਤੋਂ ਸੰਸਾਰ ਤੀਕ ਪਸਾਰਨ ਦਾ ਹੋਕਾ

ਘਾਨਾ ਵੱਸਦੇ ਪੰਜਾਬੀ ਕਾਰੋਬਾਰੀ ਅਮਰਦੀਪ ਸਿੰਘ ਹਰੀ ਵੱਲੋਂ ਪੰਜਾਬੀ ਲੇਖਕਾਂ ਨੂੰ ਪੰਜਾਬੀ ਚੇਤਨਾ ਲਹਿਰ ਪਰਿਵਾਰ ਤੋਂ ਸੰਸਾਰ ਤੀਕ ਪਸਾਰਨ ਦਾ ਹੋਕਾ

4 years ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

13 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

23 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

43 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘਾਨਾ ਵੱਸਦੇ ਪੰਜਾਬੀ ਕਾਰੋਬਾਰੀ ਅਮਰਦੀਪ ਸਿੰਘ ਹਰੀ ਵੱਲੋਂ ਪੰਜਾਬੀ ਲੇਖਕਾਂ ਨੂੰ ਪੰਜਾਬੀ ਚੇਤਨਾ ਲਹਿਰ ਪਰਿਵਾਰ ਤੋਂ ਸੰਸਾਰ ਤੀਕ ਪਸਾਰਨ ਦਾ ਹੋਕਾ

May 23, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਾਹਿਤਕ, ਸਿੱਖਿਆ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਘਾਨਾ ਵੱਸਦੇ ਪੰਜਾਬੀ ਕਾਰੋਬਾਰੀ ਅਮਰਦੀਪ ਸਿੰਘ ਹਰੀ ਵੱਲੋਂ ਪੰਜਾਬੀ ਲੇਖਕਾਂ ਨੂੰ ਪੰਜਾਬੀ ਚੇਤਨਾ ਲਹਿਰ ਪਰਿਵਾਰ ਤੋਂ ਸੰਸਾਰ ਤੀਕ ਪਸਾਰਨ ਦਾ ਹੋਕਾ

ਲੁਧਿਆਣਾਃ 23 ਮਈ(ਵਿਸ਼ਵ ਵਾਰਤਾ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਮੂਲੋਵਾਲ ਦੇ ਜੰਮਪਲ ਅਤੇ ਘਾਨਾ ਵੱਸਦੇ ਵਿਸ਼ਵ ਪ੍ਰਸਿੱਧ ਕਾਰੋਬਾਰੀ ਅਮਰਦੀਪ ਸਿੰਘ ਹਰੀ ਨੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਮੂਹ ਅਹੁਦੇਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਅਸੀਂ ਆਪਣੇ ਘਰਾਂ ਦਾ ਕਿਲ੍ਹਾ ਮਜਬੂਤ ਨਹੀਂ ਕਰਦੇ ਤਦ ਤੀਕ ਇਸ ਦਾ ਵਿਕਾਸ ਤੇ ਵਿਸਥਾਰ ਸੰਭਵ ਨਹੀਂ ਹੈ। ਪਰਿਵਾਰ ਤੋਂ ਸੰਸਾਰ ਤੀਕ ਭਾਸ਼ਾ ਦੇ ਪਸਾਰ ਦਾ ਏਜੰਡਾ ਤੈਅ ਕਰਨਾ ਚਾਹੀਦਾ ਹੈ।
ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬ ਦੇ ਪਬਲਿਕ ਤੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵੱਖ ਵੱਖ ਪੰਜਾਬੀ ਭਾਸ਼ਾ ਮੁਕਾਬਲਿਆਂ ਲਈ ਪੁਸਤਕਾਂ ਵੰਡ ਕੇ ਉਨ੍ਹਾਂ ਦੇ ਮੁਕਾਬਲੇ ਜ਼ਿਲ੍ਹਾ ਵਾਰ ਕਰਨੇ ਚਾਹੀਦੇ ਹਨ। ਜੇਤੂਆਂ ਨੂੰ ਸਰਟੀਫੀਕੇਟ ਤੇ ਇੱਕ ਇੱਕ ਹੋਰ ਪ੍ਰੇਰਕ ਕਿਤਾਬ ਦੇ ਕੇ ਪੰਜਾਬੀ ਪੁਸਤਕ ਸੱਭਿਆਚਾਰ ਦੀ ਉਸਾਰੀ ਕਰਨੀ ਚਾਹੀਦੀ ਹੈ। ਇਸ ਕੰਮ ਲਈ ਪਰਵਾਸੀ ਪੰਜਾਬੀ ਆਰਥਿਕ ਸਹਾਇਤਾ ਦੇ ਸਕਦੇ ਹਨ।
ਉਨ੍ਹਾਂ ਪੰਜਾਬੀ ਸਾਹਿੱਤ ਅਕਾਡਮੀ ਨਾਲ ਜੁੜਨ ਲਈ ਇੱਕ ਲੱਖ ਰੁਪਏ ਦਾ ਚੈੱਕ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾਃ ਸ਼ਯਾਮ ਸੁੰਦਰ ਦੀਪਤੀ ਤੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੂੰ ਸੌਂਪਿਆ।
ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੇ ਅਮਰਦੀਪ ਸਿੰਘ ਹਰੀ ਦੇ ਸੁਝਾਵਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਘਾਨਾ ਵਰਗੇ ਮੁਲਕ ਵਿੱਚ ਪੰਜਾਬੀ ਸਾਹਿੱਤ ਤੇ ਭਾਸ਼ਾ ਲਈ ਚਿੰਤਾਤੁਰ ਸ਼ਖ਼ਸੀਅਤ ਦੇ ਅਕਾਡਮੀ ਨਾਲ ਜੁੜਨ ਲਈ ਅਸੀਂ ਮਾਣ ਮਹਿਸੂਸ ਕਰਦੇ ਹਾਂ। ਇਹ ਸਬੰਧ ਜੋੜਨ ਲਈ ਉਨ੍ਹਾਂ ਪੰਜਾਬ ਇਨਫੋਟੈੱਕ ਦੇ ਚੇਅਰਮੈਨ  ਹਰਪ੍ਰੀਤ ਸਿੰਘ ਸੰਧੂ ਐਡਵੋਕੇਟ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਦੇਸ਼ਾਂ ਚ ਵੱਸਦੇ ਮੈਂਬਰਾਂ ਤੇ ਸਰਪ੍ਰਸਤਾਂ ਨੂੰ ਵੀ ਅਕਾਡਮੀ ਕਾਰਜਾਂ ਲਈ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਨੂੰ ਈ ਵੋਟਿੰਗ ਲਈ ਵੀ ਸੰਭਾਨਾਵਾਂ ਲੱਭੀਆਂ ਜਾ ਰਹੀਆਂ ਹਨ।
ਅਕਾਡਮੀ ਦੇ ਸਰਪ੍ਰਸਤ ਬਣਨ ਤੇ ਸਃ ਅਮਰਦੀਪ ਸਿੰਘ ਹਰੀ ਜੀ ਨੂੰ ਅਕਾਡਮੀ ਵੱਲੋਂ ਪ੍ਰਕਾਸ਼ਿਤ ਮਹਾਂਕਵੀ ਟੈਗੋਰ ਦੀਆਂ ਲਿਖਤਾਂ ਦਾ ਸੈੱਟ ਭੇਂਟ ਕੀਤਾ ਗਿਆ। ਉਨ੍ਹਾਂ ਨਾਲ ਆਏ ਵਿਸ਼ਵ ਪ੍ਰਸਿੱਘ ਸੰਗੀਤਕਾਰ ਤੇ ਗੁਰਮਤਿ ਸੰਗੀਤ ਦੇ ਖੋਜੀ ਵਿਦਵਾਨ ਭਾਈ ਬਲਦੀਪ ਸਿੰਘ ਨੂੰ ਵੀ ਪੁਸਤਕਾਂ ਦਾ ਸੈੱਟ ਪ੍ਰਧਾਨ ਜੀ ਤੇ ਕਾਰਜ ਕਾਰਨੀ ਵੱਲੋਂ ਭੇਂਟ ਕੀਤਾ ਗਿਆ।
ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਃ ਅਮਰਦੀਪ ਸਿੰਘ ਹਰੀ ਪੰਜਾਬ ਸਰਕਾਰ ਲਈ ਵੀ ਹੁਨਰ ਵਿਕਾਸ ਦੇ ਖੇਤਰ ਵਿੱਚ ਵਡਮੁੱਲਾ ਹਿੱਸਾ ਪਾਉਣ ਲਈ ਯਤਨਸ਼ੀਲ ਹਨ।
ਇਸ ਮੌਕੇ ਪੰਜਾਬੀ ਭਾਸ਼ਾ ਦੇ ਉੱਘੇ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਹਰਜੀਤ ਸਿੰਘ ਸੰਧੂ ਮੌਜ਼ੇਕ ਆਰਟਿਸਟ ਨਿਉਯਾਰਕ, ਭਾਈ ਬਲਦੀਪ ਸਿੰਘ ਰਾਗੀ,  ਹਰਪ੍ਰੀਤ ਸਿੰਘ ਸੰਧੂ, ਚੇਅਰਮੈਨ ਇਨਫੋਟੈੱਕ ਪੰਜਾਬ,,ਪਰਮਜੀਤ ਸਿੰਘ ਮਾਨ ਬਰਨਾਲਾ ਕਹਾਣੀਕਾਰ, ਭਗਵੰਤ ਸਿੰਘ ਸੰਪਾਦਕ ਜਾਗੋ, ਭਗਵੰਤ ਰਸੂਲਪੁਰੀ ਸੰਪਾਦਕ ਕਹਾਣੀ ਧਾਰਾ, ਕੇ ਸਾਧੂ ਸਿੰਘ, ਹਰਦੀਪ ਢਿੱਲੋਂ, ਸਤਿਨਾਮ ਸਿੰਘ ਮਾਣਕ, ਜਸਬੀਰ ਝੱਜ, ਡਾਃ ਹਰਵਿੰਦਰ ਸਿੰਘ ਸਿਰਸਾ, ਡਾਃ ਇੰਦਰਾ ਵਿਰਕ, ਗੁਰਚਰਨ ਕੌਰ ਕੋਚਰ, ਬਲਦੇਵ ਸਿੰਘ ਝੱਜ, ਹਰਬੰਸ ਮਾਲਵਾ, ਡਾਃ ਇੰਦਰਾ ਵਿਰਕ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 