• Latest
  • Trending
ਖਰੜ ਦੇ ਅਰਸ਼ਦੀਪ ਸਿੰਘ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੀ ਜਗ੍ਹਾ ਕੀਤੀ ਪੱਕੀ

ਖਰੜ ਦੇ ਅਰਸ਼ਦੀਪ ਸਿੰਘ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੀ ਜਗ੍ਹਾ ਕੀਤੀ ਪੱਕੀ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

24 minutes ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

56 minutes ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

1 hour ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

1 hour ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

1 hour ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

1 hour ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

1 hour ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

3 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

3 hours ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

3 hours ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

3 hours ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

3 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
21 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਰੜ ਦੇ ਅਰਸ਼ਦੀਪ ਸਿੰਘ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੀ ਜਗ੍ਹਾ ਕੀਤੀ ਪੱਕੀ

May 23, 2022
in ADMINISTRATION, National, Punjab-Chandigarh, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਡਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ, ਰੂਪਨਗਰ, ਲੁਧਿਆਣਾ
ਖਰੜ ਦੇ ਅਰਸ਼ਦੀਪ ਸਿੰਘ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੀ ਜਗ੍ਹਾ ਕੀਤੀ ਪੱਕੀ

ਖਰੜ ਦੇ ਅਰਸ਼ਦੀਪ ਸਿੰਘ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੀ ਜਗ੍ਹਾ ਕੀਤੀ ਪੱਕੀ

ਮੁੱਖ ਮੰਤਰੀ ਭਗਵੰਤ ਮਾਨ ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ

ਪੜ੍ਹੋ ਕੀ ਲਿਖਿਆ ਅਰਸ਼ਦੀਪ ਸਿੰਘ ਬਾਰੇ

ਚੰਡੀਗੜ੍ਹ,23 ਮਈ(ਵਿਸ਼ਵ ਵਾਰਤਾ)-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਬੀਤੇ ਕੱਲ੍ਹ  9 ਜੂਨ ਤੋਂ ਸ਼ੁਰੂ ਹੋਣ ਵਾਲੀ ਦੱਖਣੀ ਅਫ਼ਰੀਕਾ ਟੀ-20 ਸੀਰੀਜ਼ ਲਈ 18 ਮੈਂਬਰੀ ਟੀਮ ਦਾ ਐਲਾਨ  ਕਰ ਦਿੱਤਾ ਹੈ। ਭਾਰਤੀ ਬੱਲੇਬਾਜ ਕੇਐਲ ਰਾਹੁਲ ਨੂੰ ਸੀਰੀਜ਼ ਲਈ ਕਪਤਾਨ ਬਣਾਇਆ ਗਿਆ ਹੈ, ਜਦੋਂ ਕਿ ਰਿਸ਼ਭ ਪੰਤ ਨੂੰ ਉਪ-ਕਪਤਾਨ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੇਜ਼ ਗੇਂਦਬਾਜ਼ਾਂ ਵਿੱਚ ਨਵੇਂ ਖਿਡਾਰੀਆਂ ਉਮਰਾਨ ਮਲਿਕ ਅਤੇ ਅਰਸ਼ਦੀਪ ਸਿੰਘ ਨੂੰ ਪਹਿਲੀ ਵਾਰ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਟੀਮ ਇਸ ਪ੍ਰਕਾਰ ਹੈ – – ਕੇਐੱਲ ਰਾਹੁਲ (ਕਪਤਾਨ), ਰਿਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ, ਦੀਪਕ ਹੁੱਡਾ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵੀਸੀ) (ਵੀਕੇ), ਦਿਨੇਸ਼ ਕਾਰਤਿਕ (ਵੀ.ਕੇ.), ਹਾਰਦਿਕ ਪੰਡਯਾ, ਵੈਂਕਟੇਸ਼ ਅਈਅਰ, ਯੁਜਵਿੰਦਰ ਚਹਿਲ, ਕੁਲਦੀਪ ਯਾਦਵ, ਅਕਸ਼ਰ ਪਟੇਲ , ਆਰ ਬਿਸ਼ਨੋਈ , ਭੁਵਨੇਸ਼ਵਰ , ਹਰਸ਼ਲ ਪਟੇਲ , ਅਵੇਸ਼ ਖਾਨ , ਅਰਸ਼ਦੀਪ ਸਿੰਘ , ਉਮਰਾਨ ਮਲਿਕ ।

ਟੀਮ ਦੇ ਐਲਾਨ ਤੋਂ ਬਾਅਦ ਤੋਂ ਹੀ ਪੰਜਾਬ ਦੇ ਖਰੜ ਨਾਲ ਸੰਬੰਧ ਰੱਖਣ ਵਾਲੇ ਅਰਸ਼ਦੀਪ ਸਿੰਘ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਵਧਾਈਆਂ ਦੇਣ ਵਾਲਿਆਂ ਵਿੱਚ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਸ਼ਾਮਿਲ ਹੋ ਗਏ ਹਨ।

ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ!

ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰੋ…ਖ਼ੂਬ ਤਰੱਕੀਆਂ ਕਰੋ…ਬਹੁਤ ਸਾਰੀਆਂ ਸ਼ੁੱਭਕਾਮਨਾਵਾਂ pic.twitter.com/BTzTvnCi55

— Bhagwant Mann (@BhagwantMann) May 23, 2022

Congratulations to our Kharar boy Arshdeep Singh for securing his place in the Indian cricket team going for T20 series against South Africa. Best wishes to this young lad for more great achievements! pic.twitter.com/ud3IivOyk2

— Sukhbir Singh Badal (@officeofssbadal) May 23, 2022

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
October 28, 2026
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 25-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 