• Latest
  • Trending
ਡੇਂਗੂ ਤੋਂ ਬਚਣ ਲਈ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਵੇ -ਵਧੀਕ ਡਿਪਟੀ ਕਮਿਸ਼ਨਰ

ਡੇਂਗੂ ਤੋਂ ਬਚਣ ਲਈ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਵੇ -ਵਧੀਕ ਡਿਪਟੀ ਕਮਿਸ਼ਨਰ

4 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

12 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

49 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਂਗੂ ਤੋਂ ਬਚਣ ਲਈ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਵੇ -ਵਧੀਕ ਡਿਪਟੀ ਕਮਿਸ਼ਨਰ

May 23, 2022
in ਸਿਹਤ, ਖਬਰਾਂ, ਪੰਜਾਬ
ਡੇਂਗੂ ਤੋਂ ਬਚਣ ਲਈ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਵੇ -ਵਧੀਕ ਡਿਪਟੀ ਕਮਿਸ਼ਨਰ

ਡੇਂਗੂ ਤੋਂ ਬਚਣ ਲਈ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਵੇ -ਵਧੀਕ ਡਿਪਟੀ ਕਮਿਸ਼ਨਰ

ਡੇਂਗੂ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਵੇ ਜਾਗਰੂਕ

ਅੰਮ੍ਰਿਤਸਰ, 23 ਮਈ : (ਵਿਸ਼ਵ ਵਾਰਤਾ)-ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਨੀਅਤ ਨਾਲ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ  ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਕਰਦੇ  ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਗੂ ਤੋ ਬੱਚਣ ਲਈ ਹਰ ਸ਼ੁਕਰਵਾਰ ਡਰਾਈ ਡੇਅ ਵਜੋ ਮਨਾਇਆ ਜਾਵੇ ਅਤੇ ਜਿੰਨ੍ਹਾਂ ਸਥਾਨਾਂ ਤੇ ਡੇਂਗੂ ਦਾ ਲਾਰਵਾ ਮਿਲਦਾ ਹੈ ਦੇ ਚਾਲਾਨ ਕੀਤੇ ਜਾਣ। ਉੁਨ੍ਹਾਂ  ਸਿਹਤ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਡੇਂਗੂ ਦੇ ਡੰਗ ਨੂੰ ਫੈਲਣ ਤੋਂ ਹਰ ਹਾਲ ਵਿਚ ਰੋੋਕਿਆ ਜਾਵੇ ਅਤੇ ਪਿਛਲੇ ਸਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਦਵਾਈ ਦੀ ਸਪਰੇਅ ਦਾ ਵੱਧ ਜੋਰ ਦਿੱਤਾ ਜਾਵੇ। ਉਨਾਂ ਕਿਹਾ ਕਿ ਇਸ ਲਈ ਸਬੰਧਤ ਵਿਭਾਗ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਸ਼ਹਿਰ ਵਿਚ ਇਹ ਮੱਛਰ ਜ਼ਿਆਦਾ ਫੈਲਦਾ ਹੋਣ ਕਾਰਨ ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਿੱਥੇ ਵੀ ਸਿਹਤ ਵਿਭਾਗ ਕਹੇ, ਤੁਰੰਤ ਮੱਛਰ ਮਾਰ ਦਵਾਈ ਦੀ ਸਪਰੇਅ ਕੀਤੀ ਜਾਵੇ।  ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਦੇ ਲੱਛਣ ਅਤੇ ਬਚਾਅ ਤੋਂ ਜਾਗਰੂਕ ਕਰਨ ਲਈ ਵੀ ਕਿਹਾ।

        ਉਨਾਂ ਕਿਹਾ ਕਿ ਪਿਛਲੇ ਸਾਲਾਂ ਦਾ ਰਿਕਾਰਡ ਦੱਸਦਾ ਹੈ ਕਿ ਡੇਂਗੂ ਪਿੰਡਾਂ ਦੇ ਮੁਕਾਬਲੇ ਸ਼ਹਿਰ ਵਿੱਚ ਵੱਧ ਫੈਲਦਾ ਹੈ, ਇਸ ਲਈ ਨਗਰ ਨਿਗਮ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਣੀ ਖੜਾ ਨਾ ਹੋਣ ਦੇਵੇ ਅਤੇ ਜਿੱਥੇ ਪਾਣੀ ਖੜਦਾ ਹੈ, ਉਥੇ ਸਮੇਂ-ਸਮੇਂ ਦਵਾਈ ਦੀ ਸਪਰੇਅ ਕਰਵਾਏ।

ਇਸ ਮੋਕੇ ਜ਼ਿਲਾ੍ਹ ਮਲੇਰੀਆ ਅਫਸਰ ਡਾ. ਮਦਨ ਮੋਹਨ  ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਿਹਾ, ਉਥੇ ਮੱਛਰ ਤਿਆਰ ਹੋ ਜਾਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਪਏ ਵਾਧੂ ਸਮਾਨ, ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ੍ਹ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ। ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਬਦਲੀਏ। ਉਨਾਂ ਦੱਸਿਆ ਕਿ ਡੇਂਗੂ ਦੇ ਮੱਛਰ ਆਮ ਮੱਛਰ ਨਾਲੋਂ ਵੱਡਾ ਅਤੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ। ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ ’ਤੇ ਹੁੰਦਾ ਹੈ।

                ਡੇਂਗੂ ਕੱਟਣ ਉਪਰੰਤ ਲੱਛਣ- ਜਿਲ੍ਹਾ ਮਲੇਰੀਆ ਅਫਸਰ ਡਾ. ਮਦਨ ਨੇ ਦੱਸਿਆ ਕਿ ਜਦੋਂ ਡੇਂਗੂ ਦਾ ਮੱਛਰ ਕੱਟ ਜਾਂਦਾ ਹੈ ਤਾਂ ਤੇਜ਼ ਬੁਖਾਰ, ਅੱਖਾਂ ਦਰਦ ਹੁੰਦੀਆਂ ਹਨ। ਇਸ ਹਾਲਤ ਵਿਚ ਕੇਵਲ ਪੈਰਾਸੂਟਾਮੋਲ ਦਵਾਈ ਦਿੱਤੀ ਜਾ ਸਕਦੀ ਹੈ, ਹੋਰ ਕੋਈ ਦਵਾਈ ਨਾ ਖਾਓ। ਉਨਾਂ ਦੱਸਿਆ ਕਿ ਡੇਂਗੂ ਮੱਛਰ ਕੱਟਣ ’ਤੇ ਜੇਕਰ ਮਰੀਜ ਵੱਧ ਤੋਂ ਵੱਧ ਤਰਲ ਪਦਾਰਥ ਪੀਵੇ ਤਾਂ ਖ਼ਤਰੇ ਦੀ ਗੱਲ ਨਹੀਂ ਰਹਿੰਦੀ।

                ਡਾ. ਮਦਨ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਘਰ ਜਾਂ ਵਪਾਰਕ ਸੰਸਥਾਵਾਂ ’ਤੇ ਟੁੱਟੇ ਬਰਤਨ, ਗਮਲੇ, ਕੂਲਰ, ਖਰਾਬ ਟਾਇਰ, ਗਟਰ ਦੇ ਢੱਕਣ ਵਿਚ ਬਣੇ ਛੋਟੇ ਹੋਲ, ਪੰਛੀਆਂ ਲਈ ਰੱਖਿਆ ਪਾਣੀ ਆਦਿ ਵਿਚ ਪਾਣੀ ਨਾ ਖੜਾ ਰਹਿਣ ਦਈਏ ਤੇ ਕੂਲਰ ਆਦਿ ਦਾ ਪਾਣੀ ਵੀ ਹਰ 7 ਦਿਨਾਂ ਦੇ ਵਿਚ ਬਦਲੀਏ। ਇਸ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਤੋਂ ਬਚਾਅ ਹੋ ਸਕਦਾ ਹੈ। ਡਾ. ਮਦਨ ਨੇ ਦੱਸਿਆ ਕਿ ਇਸ ਵਾਰ ਸਰਦੀ ਵਿਚ ਵੀ ਡੇਂਗੂ ਦੇ ਕੇਸ ਸਾਹਮਣੇ ਆਏ ਹੋਣ ਕਾਰਨ ਸਾਨੂੰ ਵੱਧ ਸੁਚੇਤ ਹੋਣ ਦੀ ਲੋੜ ਹੈ।

ਇਸ ਮੌਕੇ ਸ੍ਰੀ ਅਮਨਦੀਪ ਸਿੰਘ ਪੀ ਸੀ ਐਸ, ਏ ਸੀ ਪੀ ਕ੍ਰਾਇਮ ਸ੍ਰੀ ਗੁਰਬਿੰਦਰ ਸਿੰਘ, ਸਾਰੇ ਮੈਡਕੀਲ ਅਫਸਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

by Jaspreet Kaur
1 month ago
0

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ 'ਚ ਇਕੱਠੇ ਹੋਏ ਆਗੂ ਅਤੇ ਵਰਕਰ ਚੰਡੀਗੜ੍ਹ, 11 ਅਕਤੂਬਰ, 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 