ਵੱਡੀ ਖਬਰ
ਪੰਜਾਬ ਦੀ ਆਪ ਸਰਕਾਰ ਨੇ ਇੱਕ ਮੰਤਰੀ ਨੂੰ ਆਹੁਦੇ ਤੋਂ ਹਟਾਇਆ
ਚੰਡੀਗੜ੍ਹ,24 ਮਈ(ਵਿਸ਼ਵ ਵਾਰਤਾ)-ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਵੱਲੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੋਲ ਇਹ ਸ਼ਿਕਾਇਤ ਪਹੁੰਚੀ ਸੀ ਕਿ ਉਕਤ ਮੰਤਰੀ ਵੱਲੋਂ ਹਰ ਟੈਂਡਰ ਵਿੱਚ 1 ਫੀਸਦੀ ਕਮਿਸ਼ਨ ਲੈਂਦਾ ਹੈ ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ ਅਤੇ ਇਹਨਾਂ ਦੋਸ਼ਾਂ ਦੀ ਪੜਤਾਲ ਹੋਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।






















