<blockquote><strong><span style="color: #ff0000;">ਸੰਸਦ ਮੈਂਬਰ ਪ੍ਰਨੀਤ ਕੌਰ ਅੱਜ ਡੀਸੀ ਦਫ਼ਤਰ ਪਟਿਆਲਾ ਦੇ ਬਾਹਰ ਦੇਣਗੇ ਧਰਨਾ </span></strong></blockquote> <strong>ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ) ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅੱਜ ‘ਆਪ’ ਸਰਕਾਰ ਖ਼ਿਲਾਫ਼ ਪਟਿਆਲਾ ਦੇ ਕੌਂਸਲਰਾਂ ਸਮੇਤ ਡੀਸੀ ਦਫ਼ਤਰ ਦੇ ਬਾਹਰ ਸਵੇਰੇ 11:30 ਵਜੇ ਧਰਨਾ ਦੇਣਗੇ।</strong>