• Latest
  • Trending
ਇਪਟਾ, ਪੰਜਾਬ ਵੱਲੋਂ ਭਰ ਵਿਚ ਮਨਾਇਆ ਗਿਆ ਇਪਟਾ ਦਾ 80ਵਾਂ ਸਥਾਪਨਾ ਦਿਵਸ

ਇਪਟਾ, ਪੰਜਾਬ ਵੱਲੋਂ ਭਰ ਵਿਚ ਮਨਾਇਆ ਗਿਆ ਇਪਟਾ ਦਾ 80ਵਾਂ ਸਥਾਪਨਾ ਦਿਵਸ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

22 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

45 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

56 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

1 hour ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਪਟਾ, ਪੰਜਾਬ ਵੱਲੋਂ ਭਰ ਵਿਚ ਮਨਾਇਆ ਗਿਆ ਇਪਟਾ ਦਾ 80ਵਾਂ ਸਥਾਪਨਾ ਦਿਵਸ

May 26, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਾਹਿਤਕ, ਖਬਰਾਂ, ਚੰਡੀਗੜ੍ਹ, ਪੰਜਾਬ
ਇਪਟਾ, ਪੰਜਾਬ ਵੱਲੋਂ ਭਰ ਵਿਚ ਮਨਾਇਆ ਗਿਆ ਇਪਟਾ ਦਾ 80ਵਾਂ ਸਥਾਪਨਾ ਦਿਵਸ

ਇਪਟਾ,ਪੰਜਾਬ ਵੱਲੋਂ ਭਰ ਵਿਚ ਮਨਾਇਆ ਗਿਆ ਇਪਟਾ ਦਾ 80ਵਾਂ ਸਥਾਪਨਾ ਦਿਵਸ

‘ਕਲਾ ਲੋਕਾਂ ਲਈ’ ਦੇ ਸਿਧਾਂਤ ਉਪਰ ਇਪਟਾ ਮੁੱਢ ਤੋਂ ਹੀ ਡੱਟ ਕੇ ਪਹਿਰਾ ਦੇ ਰਹੀ ਹੈ-ਸੰਜੀਵਨ

ਚੰਡੀਗੜ੍ਹ,26ਮਈ(ਵਿਸ਼ਵ ਵਾਰਤਾ)- ਇਪਟਾ, ਪੰਜਾਬ ਦੀਆ ਮੁਹਾਲੀ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਮੋਗਾ ਸਮੇਤ ਕਈ ਇਕਾਈਆਂ ਵੱਲੋਂ ਇਪਟਾ ਦਾ 80ਵਾਂ ਸਥਾਪਨਾ ਦਿਵਸ ਦਰਸ਼ਕਾਂ ਦੀ ਪ੍ਰਭਵਾਸ਼ਾਲੀ ਗਿਣਤੀ ਵਿਚ ਲੋਕ ਮਸਲਿਆਂ ਦਾ ਜ਼ਿਕਰ ਕਰਦੀਆਂ ਸਭਿਆਚਾਰਕ ਵੰਨਗੀਆਂ ਦੇ ਆਯੋਜਨ ਕਰਕੇ ਮਨਾਇਆ ਗਿਆ।ਇਪਟਾ, ਪੰਜਾਬ ਵੱਲੋਂ ਇਪਟਾ, ਮੁਹਾਲੀ ਇਕਾਈ ਅਤੇ ਯੂਨੀਵਰਸਲ ਆਰਟ ਐਂਡ ਕਲਚਰ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਇਪਟਾ ਦੇ ਸਥਾਪਨਾ ਦਿਵਸ ਮੌਕੇ “ਬਾਤਾਂ ਇਪਟਾ ਦੀਆਂ” ਦੀਆਂ ਦਾ ਆਗ਼ਾਜ਼ ਇਪਟਾ ਦੇ ਮੁੱਢਲੇ ਕਾਰਕੁਨ ਸ੍ਰੀ ਸਵਰਣ ਸਿੰਘ ਸੰਧੂ ਅਤੇ ਸ੍ਰੀ ਜੁੱਧਵੀਰ ਸਿੰਘ ਵੱਲੋਂ ਇਪਟਾ, ਪੰਜਾਬ ਦੇ ਮੋਢੀ ਸ੍ਰੀ ਤੇਰਾ ਸਿੰਘ ਚੰਨ ਦੇ ਗੀਤ ‘ਹੇ ਪਿਆਰੀ ਭਾਰਤ ਮਾਂ’ ਦੇ ਗਾਇਨ ਨਾਲ ਕੀਤਾ।
ਇਪਟਾ, ਪੰਜਾਬ ਦੇ ਪ੍ਰਧਾਨ ਤੇ ਨਾਟ-ਕਰਮੀ ਸੰਜੀਵਨ ਸਿੰਘ ਨੇ ਇਪਟਾ ਨਾਲ ਜੁੜੀਆਂ ਵਿਸ਼ੇਸ਼ ਘਟਨਾਵਾਂ ਦਾ ਜ਼ਿਕਰ ਕਰਦੇ ਕਿਹਾ ਕਿ ‘ਕਲਾ ਲੋਕਾਂ ਲਈ’ ਦੇ ਸਿਧਾਂਤ ਉਪਰ ਇਪਟਾ ਮੁੱਢ ਤੋਂ ਹੀ ਡੱਟ ਕੇ ਪਹਿਰਾ ਦੇ ਰਹੀ ਹੈ।ਇਪਟਾ, ਚੰਡੀਗੜ ਦੇ ਪ੍ਰਧਾਨ ਤੇ ਰੰਗਕਰਮੀ ਬਲਕਾਰ ਸਿੱਧੂ ਨੇ ਇਪਟਾ ਦੇ ਸਮਾਜਿਕ ਸਰੋਕਾਰਾਂ ਬਾਰੇ ਗੱਲ ਕਰਦੇ ਕਿਹਾ ਕਿ ਭਾਂਵੇ ਬੰਗਾਲ ਦਾ ਹਿਰਦਾ ਹਿਲਾਊ ਅਕਾਲ ਹੋਵੇ, ਅਜ਼ਾਦੀ ਦੀ ਲੜਾਈ ਜਾਂ ਕਿਸਾਨਾਂ-ਮਜ਼ਦੂਰਾਂ ਦਾ ਸੰਘਰਸ਼ ਹੋਵੇ। ਇਪਟਾ ਨੇ ਹਮੇਸ਼ਾਂ ਹੀ ਆਪਣੀ ਜ਼ੁੰਮੇਵਾਰੀ ਇਮਾਨਦਾਰੀ ਅਤੇ ਗੰਭੀਰਤਾ ਨਾਲ ਨਿਭਾਈ।
ਰੰਗਮੰਚ ਤੇ ਫਿਲਮਾਂ ਦੇ ਅਦਾਕਾਰ ਮਲਕੀਤ ਰੌਣੀ ਨੇ ਕਿਹਾ ਕਿ ਅਜੌਕੇ ਸਾਹ-ਘੁੱਟਵੇਂ ਮਾਹੌਲ ਵਿਚ ਇਪਟਾ ਦੀ ਪ੍ਰਸੰਗਤਾ ਹੋਰ ਵੀ ਵੱਧ ਜਾਂਦੀ ਹੈ।ਲੋਕ-ਗਾਇਕਾ ਸੁੱਖੀ ਬਰਾੜ ਨੇ ਕਿਹਾ ਕਿ ਇਪਟਾ ਲੰਮੇ ਸਮੇਂ ਤੋਂ ਲਚਰਤਾ, ਅਸ਼ਲੀਲਤਾ, ਹਥਿਆਰਾਂ ਤੇ ਨਸ਼ਿਆ ਨੂੰ ਉਤਸ਼ਾਹਿਤ ਕਰਦੀ ਗਾਇਕੀ ਦਾ ਵਿਰੋਧ ਕਰਦੀ ਆ ਰਹੀ ਹੈ।ਇਨਾਂ ਤੋਂ ਇਲਾਵਾ ਲੋਕ-ਪੱਖੀ ਸ਼ਾਇਰ ਗੁਰਨਾਮ ਕੰਵਰ, ਸਰਦਾਰਾ ਸਿੰਘ ਚੀਮਾ, ਗਾਇਕ ਕੁਲਬੀਰ ਸੈਣੀ ਅਤੇ ਅਲਗ਼ੋਜ਼ਾ ਵਾਦਕ ਕਰਮਜੀਤ ਬੱਗਾ ਨੇ ਇਪਟਾ ਦੀ ਸਥਾਪਨਾ ਦਿਵਸ ’ਤੇ ਵਧਾਈ ਦਿੰਦੇ ਕਿਹਾ ਕਿ ਇਪਟਾ ਨੇ ਭਾਰਤ ਦੇ ਸਭਿਆਚਾਰਕ ਖੇਤਰ ਵਿਚ ਇਨਕਲਾਬੀ ਤਬਦੀਲੀ ਲਿਆਂਦੀ।
ਪਹਿਲੀ ਲੜਕੀ ਅਲਗ਼ੋਜ਼ਾ ਵਾਦਕ ਅਨੁਰੀਤਪਾਲ ਕੌਰ ਨੇ ਅਲਗ਼ੋਜ਼ੇ ਦੀਆਂ ਵੰਨਗੀਆਂ, ਬਾਬਾ ਦੀਪ ਸਿੰਘ ਗੱਤਕਾ ਅਕੈਡਮੀ ਵੱਲੋਂ ਗੁਰਪ੍ਰੀਤ ਸਿੰਘ ਖਾਲਸਾ ਦੀ ਟੀਮ ਦੇ ਬੱਚਿਆਂ ਵੱਲੋਂ ਗੱਤਕਾ ਅਤੇ ਗਗਨਦੀਪ ਗੱਗੀ ਦੀ ਬਾਲ ਟੀਮ ਵੱਲੋਂ ਭੰਗੜੇ ਦੀ ਪੇਸ਼ਕਾਰੀ ਨੇ ਵਧੀਆ ਮਾਹੌਲ ਸਿਰਜਿਆ।ਮੰਚ ਸੰਚਾਲਨ ਇਪਟਾ ਦੀ ਮੁਹਾਲੀ ਇਕਾਈ ਦੇ ਪ੍ਰਧਾਨ, ਰੰਗਮੰਚ ਅਤੇ ਫਿਲਮਾਂ ਦੇ ਅਦਾਕਾਰ ਨਰਿੰਦਰ ਪਾਲ ਨੀਨਾ ਨੇ ਕੀਤਾ।
ਇਪਟਾ ਦੀ ਕਪੂਰਥਲਾ ਇਕਾਈ ਵੱਲੋਂ ਪ੍ਰਧਾਨ ਡਾ. ਹਰਭਜਨ ਸਿੰਘ ਰਹਿਨੁਮਾਈ ਹੇਠ ਕਰਵਾਏ ਸਮਾਗਮ ਮੌਕੇ ਵਿਦਵਵਾਨ ਤੇ ਚਿੰਤਕ ਡਾ. ਸ਼ਾਮ ਸੁੰਦਰ ਦੀਪਤੀ ਅਤੇ ਇਪਟਾ, ਪੰਜਾਬ ਦੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਬੁਲਾਰਿਆਂ ਵੱਜੋਂ ਸ਼ਮੂਲੀਅਤ ਕਰਦੇ ਕਿਹਾ ਕਿ ਹਿੰਦੀ ਫਿਲਮੀਆਂ ਦੇ ਸਿਰਮੌਰ ਹਸਤਾਖਰ ਪ੍ਰਿਥਵੀ ਰਾਜ ਕਪੂਰ, ਬਲਰਾਜ ਸਾਹਨੀ, ਨਰਗਿਸ ਦੱਤ, ਸ਼ਬਾਨਾ ਆਜ਼ਮੀ, ਏ.ਕੇ. ਹੰਗਲ, ਉਤਪਲਦੱਤ, ਦੁਰਗਾ ਖੋਟੇ, ਕੈਫ਼ੀ ਆਜ਼ਮੀ, ਸੰਜੀਵ ਕੁਮਾਰ, ਹੇਮੰਤ ਕੁਮਾਰ, ਮਨਾ ਡੇ, ਸਾਹਿਰ ਲੁਧਿਆਣਵੀ, ਮੁਲਕ ਰਾਜ ਆਨੰਦ, ਭੀਸ਼ਮ ਸਾਹਨੀ ਆਦਿ ਅਣਗਿਤ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪ੍ਰਸਿੱਧੀ ਦੇ ਫਨਕਾਰ ਇਪਟਾ ਨਾਲ ਜੁੜੇ।
ਇਪਟਾ ਦੀ ਜਲੰਧਰ ਇਕਾਈ ਵੱਲੋਂ ਪ੍ਰਧਾਨ ਨੀਰਜ ਕੌਸ਼ਿਕ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਦੇਸ ਭਗਤ ਹਾਲ ਜਲੰਧਰ ਵਿਖੇ ਕਰਵਾਏ ਇਪਟਾ ਦੇ 80ਵੇਂ ਸਥਾਪਨਾ ਦਿਵਸ ਸਮਾਗਮ ਮੌਕੇ ਨਾਟਕਰਮੀ ਪ੍ਰੋਫੈਸਰ ਜਗਦੀਸ਼ ਗਰਗ ਅਤੇ ਇਪਟਾ ਗੁਰਦਾਸਪੁਰ ਦੇ ਪ੍ਰਧਾਨ ਗੁਰਮੀਤ ਪਾਹੜਾ ਨੇ ਬੁਲਾਰਿਆਂ ਵੱਜੋਂ ਸ਼ਮੂਲੀਅਤ ਕਰਦੇ ਕਿਹਾ ਕਿ ਇਪਟਾ ਦਾ ਮੁੱਢ ਪੰਜਾਬ ਵਿਚ 1953 ਵਿੱਚ ਤੇਰਾ ਸਿੰਘ ਚੰਨ ਨੇ ਸੁਰਿੰਦਰ ਕੌਰ (ਲੋਕ-ਗਾਇਕਾ),ਜਗਦੀਸ਼ ਫਰਿਆਦੀ, ਨਿਰੰਜਣ ਸਿੰਘ ਮਾਨ, ਹਰਨਾਮ ਸਿੰਘ ਨਰੂਲਾ, ਜੋਗਿੰਦਰ ਬਾਹਰਲਾ ਹੋਰਾਂ ਦੇ ਸਰਗਰਮ ਸਹਿਯੋਗ ਨਾਲ ਬੰਨਿਆਂ।ਇਪਟਾ ਦੀ ਮੋਗਾ ਇਕਾਈ ਵੱਲੋਂ ਰੰਗਕਰਮੀ ਵਿੱਕੀ ਮਹੇਸਰੀ ਦੀ ਰਹਿਨੁਮਾਈ ਹੇਠ ਕਰਵਾਏ ਇਪਟਾ ਦੇ ਸਥਾਪਨਾ ਦਿਵਸ ਮੌਕੇ ਨਾਟਕ ‘ਕਾਹਣੀਵਾਲਾ ਦਲਗੀਰ’ ਦਾ ਮੰਚਣ ਕੀਤਾ ਗਿਆ।ਇਪਟਾ ਦੀ ਹੁਸ਼ਿਆਰਪੁਰ ਇਕਾਈ ਵੱਲੋਂ ਨਾਟਕਰਮੀ ਅਸ਼ੋਕ ਪੁਰੀ ਦੀ ਰਹਿਨੁਮਾਈ ਹੇਠ ਕਰਵਾਏ ਸਮਾਗਮ ਮੌਕੇ ‘ਕਲਾ ਮਿਲਨੀ’ ਦਾ ਅਯੋਜਨ ਕੀਤਾ ਗਿਆ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
2 weeks ago
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 