• Latest
  • Trending
ਸੰਗਰੂਰ ਵਿੱਚ ‘ਆਪ’ ਸਮਰਥਕਾਂ ਨੇ ਲਗਾਏ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਨੂੰ ਐਮਪੀ ਬਣਾਉਣ ਦੀ ਮੰਗ ਵਾਲੇ ਪੋਸਟਰ 

4 years ago
Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

16 minutes ago
National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

59 minutes ago
Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

14 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

15 hours ago
Hindi News
English News
Sunday, October 11, 2026
No Result
View All Result
26 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਗਰੂਰ ਵਿੱਚ ‘ਆਪ’ ਸਮਰਥਕਾਂ ਨੇ ਲਗਾਏ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਨੂੰ ਐਮਪੀ ਬਣਾਉਣ ਦੀ ਮੰਗ ਵਾਲੇ ਪੋਸਟਰ 

May 27, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪਠਾਨਕੋਟ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਸੰਗਰੂਰ ਵਿੱਚ ‘ਆਪ’ ਸਮਰਥਕਾਂ ਨੇ ਲਗਾਏ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਨੂੰ ਐਮਪੀ ਬਣਾਉਣ ਦੀ ਮੰਗ ਵਾਲੇ ਪੋਸਟਰ 

ਸੰਗਰੂਰ ਲੋਕ ਸਭਾ ਜਿਮਨੀ ਚੋਣਾਂ

ਚੰਡੀਗੜ੍ਹ,27 ਮਈ(ਵਿਸ਼ਵ ਵਾਰਤਾ)- ਸੰਗਰੂਰ ਲੋਕ ਸਭਾ ਸੀਟ ਲਈ ਜਿਮਨੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਵੱਖੋ ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਕਿਆਸਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਇਸ ਵਿਚਾਲੇ ਹੁਣ ਸੰਗਰੂਰ ਵਿਖੇ  ਮੁੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਦੇ ਪੋਸਟਰ ਵੀ ਕਾਫੀ ਚਰਚਾ ਵਿੱਚ ਹਨ। ਇਹਨਾਂ ਪੋਸਟਰਾਂ ਤੇ ਸੀਐਮ ਦੀ ਭੈਣ ਮਨਪ੍ਰੀਤ ਕੌਰ ਨੂੰ ਇਸ ਵਾਰ ਐਮਪੀ  ਬਣਾਉਣ ਬਾਰੇ ਲਿਖਿਆ ਹੋਇਆ ਹੈ । ਹਾਲਾਂਕਿ ਇਸ ਨੂੰ ਲੈ ਕੇ ਆਮ ਆਦਮ ਪਾਰਟੀ ਨੇ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਪਰ,ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੋ ਵਾਰ ਲਗਾਤਾਰ ਜਿੱਤੀ ਗਈ ਸੰਗਰੂਰ ਲੋਕ ਸਭਾ ਸੀਟ ਇਸ ਵਾਰ ਫਿਰ ਤੋਂ ਜਿੱਤਣੀ ਆਮ ਆਦਮੀ ਪਾਰਟੀ ਲਈ ਬੇਹੱਦ ਮਹੱਤਵਪੂਰਨ ਹੋ ਗਈ ਹੈ। ਇਸ ਸੀਟ ਦੇ ਨਤੀਜੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹੁਣ ਤੱਕ ਦੇ ਕੰਮਾਂ ਅਤੇ ਪੰਜਾਬ ਦੇ ਲੋਕ ਉਹਨਾਂ ਤੋਂ ਕਿੰਨੇ ਸੰਤੁਸ਼ਟ ਹਨ,ਬਾਰੇ ਵੀ ਖੁਲਾਸਾ ਕਰਨਗੇ। ਦੱਸ ਦਈਏ ਕਿ  ਉਪ ਚੋਣ ਅਗਲੇ ਮਹੀਨੇ 23 ਜੂਨ ਨੂੰ ਹੋਣੀ ਹੈ। ਨਤੀਜੇ 26 ਮਈ ਨੂੰ ਐਲਾਨੇ ਜਾਣਗੇ। 6 ਜੂਨ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ ਅਤੇ 9 ਜੂਨ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਇਹ ਸਾਰੀ ਪ੍ਰਕਿਰਿਆ 28 ਜੂਨ ਤੱਕ ਪੂਰੀ ਕਰ ਲਈ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

by Ranjit Singh
October 11, 2026
0

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ - ਗਜ ’ਤੇ ਸਵਾਰ ਹੋ ਕੇ ਆਉਣਗੇ ਮਾਂ ਦੁਰਗਾ - ਘਰ-ਘਰ ਹੋਵੇਗੀ ਕਲਸ਼...

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

by Ranjit Singh
October 11, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

by Ranjit Singh
October 11, 2026
0

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ - 13 IPS ਅਤੇ 22 HPS ਅਧਿਕਾਰੀਆਂ ਦੇ ਤਬਾਦਲੇ ਦੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

by Ranjit Singh
October 11, 2026
0

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ - ਗਜ ’ਤੇ ਸਵਾਰ ਹੋ ਕੇ ਆਉਣਗੇ ਮਾਂ ਦੁਰਗਾ - ਘਰ-ਘਰ ਹੋਵੇਗੀ ਕਲਸ਼...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 