
ਬੀਜਿੰਗ, 4 ਸਤੰਬਰ -ਬ੍ਰਿਕਿਸ ਦੇਸ਼ਾਂ ਵੱਲੋਂ ਅੱਜ ਅੱਤਵਾਦ ਖਿਲਾਫ ਇਕਜੁੱਟ ਹੋਣ ਦਾ ਸੰਕਲਪ ਲਿਆ ਗਿਆ| ਬ੍ਰਿਕਸ ਦੇਸ਼ਾਂ ਦੇ ਨੇਤਾ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸ਼ਾਮਿਲ ਸਨ, ਵੱਲੋਂ ਇਕ ਸਮਾਗਮ ਵਿਚ ਸ਼ਿਰਕਤ ਕੀਤੀ ਗਈ|
ਇਸ ਮੌਕੇ ਬ੍ਰਿਕਸ ਦੇਸ਼ਾਂ ਵੱਲੋਂ ਪਾਕਿਸਤਾਨ ਵਿਚ ਚੱਲ ਰਹੇ ਅੱਤਵਾਦੀ ਸਮੂਹਾਂ ਨਾਲ ਤਾਲਿਬਾਨ ਅਤੇ ਆਈ.ਐਸ.ਆਈ.ਐਸ ਵਰਗੇ ਸੰਗਠਨਾਂ ਦਾ ਨਾਮ ਲਿਆ ਗਿਆ ਤੇ ਇਨ੍ਹਾਂ ਉਤੇ ਨੱਥ ਪਾਉਣ ਦੀ ਗੱਲ ਆਖੀ ਗਈ| ਬ੍ਰਿਕਸ ਦੇਸ਼ਾਂ ਨੇ ਸਾਰੇ ਅੱਤਵਾਦੀ ਸੰਗਠਨਾਂ ਦੀ ਨਿੰਦਾ ਕੀਤੀ ਗਈ|
ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ
ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਤਵਾਰ ਨੂੰ ਇੱਥੇ ਕਿਊਬਾ ਦੀ 'ਨੈਸ਼ਨਲ ਅਸੈਂਬਲੀ ਆਫ਼...






















