• Latest
  • Trending
ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨੀਤੀ ਲਾਗੂ ਕਰਨ ਬਾਰੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਦਿੱਤੇ ਸੁਝਾਅ

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨੀਤੀ ਲਾਗੂ ਕਰਨ ਬਾਰੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਦਿੱਤੇ ਸੁਝਾਅ

4 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

7 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

7 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

7 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

9 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

9 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

11 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

11 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨੀਤੀ ਲਾਗੂ ਕਰਨ ਬਾਰੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਦਿੱਤੇ ਸੁਝਾਅ

May 27, 2022
in ਸਿਆਸੀ, ਸਿੱਖਿਆ, ਖਬਰਾਂ, ਪੰਜਾਬ
ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨੀਤੀ ਲਾਗੂ ਕਰਨ ਬਾਰੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਦਿੱਤੇ ਸੁਝਾਅ

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨੀਤੀ ਲਾਗੂ ਕਰਨ ਬਾਰੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਦਿੱਤੇ ਸੁਝਾਅ

ਮੰਡੀ ਲਾਧੂਕਾ,27 ਮਈ(ਵਿਸ਼ਵ ਵਾਰਤਾ)ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਅਧਿਆਪਕਾਂ ਦੇ ਵੱਖ-ਵੱਖ ਵਰਗਾਂ ਦੀਆਂ ਬਦਲੀਆਂ ਦੀ ਨੀਤੀ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਦੇ ਆਗੂਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਸੁਝਾਅ ਮੰਗੇ ਗਏ ਸਨ । ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ,ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ,ਸਲਾਹਕਾਰ ਬਲਕਾਰ ਵਲਟੋਹਾ, ਪ੍ਰੇਮ ਚਾਵਲਾ ਅਤੇ ਸੂਬਾ ਸਕੱਤਰ ਜਿੰਦਰ ਪਾਇਲਟ ਨੇ ਦੱਸਿਆ ਹੈ ਕਿ ਜੱਥੇਬੰਦੀ ਦੇ ਵੱਖ-ਵੱਖ ਆਗੂਆਂ ਨਾਲ਼ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕਈ ਮਹੱਤਵਪੂਰਨ ਨੁਕਤੇ ਸਿੱਖਿਆ ਮੰਤਰੀ ਪੰਜਾਬ ਦੇ ਧਿਆਨ ਵਿਚ ਲਿਆਂਦੇ ਗਏ।ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਆਪਣੇ ਰਿਹਾਇਸ਼ੀ ਸਥਾਨਾਂ ਤੋਂ ਦੂਰ ਦੁਰੇਡੇ ਦੇ ਜ਼ਿਲ੍ਹਿਆਂ ਵਿੱਚ ਕੰਮ ਕਰਦੇ ਅਧਿਆਪਕਾਂ ਭਾਵ ਅੰਤਰ ਜਿਲ੍ਹਾ ਬਦਲੀ ਨੂੰ ਅਤਿ ਜਰੂਰੀ ਸਮਝਦਿਆਂ ਹਰ ਵਰਗ(ਕੈਟਾਗਰੀ) ਦੇ ਅਧਿਆਪਕ ਨੂੰ ਰਿਹਾਇਸ਼ੀ ਜਿਲ੍ਹੇ ਵਿੱਚ ਬਿਨ੍ਹਾਂ ਸ਼ਰਤ ਬਦਲੀ ਕਰਵਾਉਣ ਦੀ ਪਹਿਲ ਦਿੱਤੀ ਜਾਵੇ,ਸਿੱਧੀ ਭਰਤੀ ਰਾਹੀਂ ਨਿਯੁਕਤ ਹੋਏ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਜੋ ਜ਼ਿਲ੍ਹਿਆਂ ਤੋਂ ਬਾਹਰ ਨਿਯੁਕਤ ਹਨ ਉਨ੍ਹਾਂ ਨੂੰ ਜ਼ਿਲ੍ਹਿਆਂ ਵਿੱਚ ਬਿਨ੍ਹਾਂ ਸ਼ਰਤ ਬਦਲੀ ਕਰਵਾਉਣ ਦੀ ਪਹਿਲ ਦਿੱਤੀ ਜਾਵੇ,ਹਰ ਵਰਗ ਦੀ ਬਦਲੀ ਲਈ ਰਿਹਾਇਸ਼ ਤੋਂ ਨਿਯੁਕਤੀ ਸਥਾਨ ਦੀ ਦੂਰੀ ਅਤੇ ਮੌਜੂਦਾ ਨਿਯੁਕਤੀ ਸਥਾਨ ਤੇ ਲੰਮੀ ਠਹਿਰ ਨੂੰ ਪਹਿਲ ਦਿੱਤੀ ਜਾਵੇ,ਅਧਿਆਪਕ ਦੀ ਰਿਹਾਈਸ਼ ਤੋੰ ਨਿਯੁਕਤੀ ਸਥਾਨ ਦੀ ਦੂਰੀ ਅਤੇ ਲੰਬੀ ਠਹਿਰ ਦੀਆਂ 4-5 ਕੈਟਾਗਰੀਆਂ ਬਣਾ ਕੇ ਤਾਂ ਇਨ੍ਹਾਂ ਦੋਵਾਂ ਕੈਟਾਗਰੀਆਂ ਦੀ ਬਕਾਇਦਾ ਤੌਰ ਤੇ ਵੇਟਿਜ ਦਿੱਤੀ ਜਾਵੇ,ਜਿਲ੍ਹਿਆਂ ਤੋਂ ਬਾਹਰ ਨਿਯੁਕਤ ਅਧਿਆਪਕਾਂ ਨੂੰ ਬਦਲੀ ਉਪਰੰਤ ਫਾਰਗ ਕਰਨ ਦੀਆਂ ਸਾਰੀਆਂ ਸ਼ਰਤਾਂ ਤੋਂ ਛੋਟ ਦਿੱਤੀ ਜਾਵੇ ਭਾਵ ਬਦਲੀ ਵਾਲੇ ਸਕੂਲ ਵਿੱਚ 50 ਫ਼ੀਸਦੀ ਸਟਾਫ਼ ਹੋਣ ਦੀ ਲਗਾਈ ਗਈ ਸ਼ਰਤ ਖ਼ਤਮ ਕੀਤੀ ਜਾਵੇ ।
ਅਧਿਆਪਕ ਆਗੂਆਂ ਨੇ ਅੱਗੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਗਈ ਕਿ ਵੱਖ-ਵੱਖ ਕੈਟਾਗਰੀਆਂ ਅਧੀਨ ਅਪਲਾਈ ਕਰਨ ਵਾਲੇ ਅਧਿਆਪਕਾਂ ਦੀਆਂ ਬਦਲੀਆਂ ਪਹਿਲ ਦੇ ਅਧਾਰ ਤੇ ਕੀਤੀਆਂ ਜਾਣ ਜਿਵੇੰ ;-
ਅੰਗਹੀਣ ਕਰਮਚਾਰੀ 40 ਫ਼ੀਸਦ ਮੈਡੀਕਲ ਸਰਟੀਫਿਕੇਟ ਦੇ ਆਧਾਰ ਤੇ
,ਨੇਤਰਹੀਣ ਕਰਮਚਾਰੀ,ਕੁਆਰੀਆਂ (ਲੜਕੀਆਂ ),ਵਿਧਵਾ ਕੇਸ,ਕਪਲ ਕੇਸ,ਅਣਹੈਪੀ ਕੇਸ,ਕੈਂਸਰ,ਹਾਰਟ ਤੇ ਹੋਰ ਕਰਾਨਿਕ/ਸਪਾਇਨਲ
ਬੀਮਾਰੀਆਂ ਤੋਂ ਪੀਡ਼ਤ(ਅਧਿਆਪਕ ,ਮੰਦਬੁੱਧੀ ਦੇ ਸ਼ਿਕਾਰ ਬੱਚਿਆਂ ਦੇ ਮਾਤਾ-ਪਿਤਾ ਆਦਿ।ਇਹ ਵੀ ਮੰਗ ਕੀਤੀ ਗਈ ਕਿ ਪ੍ਰਬੰਧਕੀ ਆਧਾਰ ਤੇ ਅਧਿਆਪਕਾਂ ਦੀਆ ਬਦਲੀਆਂ ਦੀ ਪੜਤਾਲ ਵਿੱਚ ਦੋਸ਼ੀ ਪਾਏ ਜਾਣ ਦੀ ਸੂਰਤ ਵਿੱਚ ਹੀ ਕੀਤੀਆਂ ਜਾਣ, ਬਦਲੀ ਕਰਵਾਉਣ ਲਈ ਸਟੇਸ਼ਨ ਠਹਿਰ ਦਾ ਸਮਾਂ ਇੱਕ ਸਾਲ ਕੀਤਾ ਜਾਵੇ,ਆਪਸੀ ਬਦਲੀਆਂ ਪਹਿਲ ਦੇ ਆਧਾਰ ਤੇ ਕੀਤੀਆਂ ਜਾਣ ,ਜੇਕਰ ਬਦਲੀ ਦੇ ਚਾਹਵਾਨ ਅਧਿਆਪਕਾਂ ਵੱਲੋਂ ਮੰਗੇ ਗਏ ਸਟੇਸ਼ਨ ਖਾਲੀ ਹੋਣ ਤੇ ਅਧਿਆਪਕ ਦੀ ਬਦਲੀ ਦੀ ਮੈਰਿਟ ਬਣਦੀ ਹੋਵੇ ਤਾਂ ਉੱਪਰਲੀ ਮੈਰਿਟ ਵਾਲੇ ਅਧਿਆਪਕਾਂ ਨੂੰ ਨੰਬਰ 1 ਜਾਂ 2 ਤੇ ਮੰਗਿਆ ਗਿਆ ਸਟੇਸ਼ਨ ਦਿੱਤਾ ਜਾਵੇ,ਜੇਕਰ ਕਿਸੇ ਕਾਰਨ ਸਕੂਲ ਦੇ ਸਾਰੇ ਅਧਿਆਪਕ ਆਨਲਾਈਨ ਸਿਸਟਮ ਰਾਹੀਂ ਬਦਲੀਆਂ ਅਪਲਾਈ ਕਰ ਦੇਣ ਤੇ ਇਹ ਬਦਲੀਆਂ ਹੋ ਵੀ ਜਾਣ ਤਾਂ ਸਿੱਖਿਆ ਵਿਭਾਗ ਪੰਜਾਬ ਇਹ ਬਦਲੀਆਂ ਲਾਗੂ ਕਰਨ ਸਮੇਂ ਕੀ ਰਣਨੀਤੀ ਅਪਣਾਏਗਾ?ਬਦਲੀਆਂ ਦੀ ਨੀਤੀ ਜਾਰੀ ਕਰਨ ਸਮੇਂ ਸਪਸ਼ਟ ਕੀਤਾ ਜਾਵੇ, ਅਧਿਆਪਕਾਂ ਦੇ ਸਾਰੇ ਵਰਗਾ ਅਤੇ ਬਦਲੀਆਂ ਦੇ ਸਾਰੇ ਪੜਾਅ 31 ਜੁਲਾਈ 2022 ਤਕ ਪੂਰੇ ਕਰ ਲਏ ਜਾਣ,ਜੇਕਰ ਕਿਤੇ ਬਦਲੀ ਲਈ ਵਿਦਿਆਰਥੀਆਂ ਦੀ ਗਿਣਤੀ ਜਾਂ ਸਾਲਾਨਾ ਗੁਪਤ ਰਿਪੋਰਟ ਵਿੱਚ ਅੰਕਾਂ ਦੀ ਸਥਿਤੀ ਦੀ ਲੋੜ ਹੋਵੇ ਤਾਂ ਵਿਦਿਆਰਥੀਆਂ ਦੀ ਗਿਣਤੀ 15 ਜੁਲਾਈ 2022 ਅਨੁਸਾਰ ਅਤੇ ਸਾਲ 2021-22 ਦੀ ਸਾਲਾਨਾ ਗੁਪਤ ਰਿਪੋਰਟ ਦੀ ਦਰਜਾਬੰਦੀ ਦਾ ਸਥਾਨ ਵਿਚਾਰ ਲਿਆ ਜਾਵੇ।
ਇਸ ਤੋਂ ਇਲਾਵਾ ਇਹ ਮੰਗ ਵੀ ਕੀਤੀ ਗਈ ਕਿ ਜੱਥੇਬੰਦੀਆਂ ਦੇ ਆਗੂਆਂ ਤੋਂ ਮੰਗੇ ਗਏ ਸ਼ੁਝਆ ਲਿਖਤੀ ਰੂਪ ਵਿੱਚ ਭੇਜਣ ਲਈ ਸਿੱਖਿਆ ਵਿਭਾਗ ਵੱਲੋਂ ਵ੍ਹੱਟਸਐਪ ਨੰਬਰ ਅਤੇ ਈ-ਮੇਲ ਐਡਰੈੱਸ ਅੱਜ ਹੀ ਦਿੱਤਾ ਜਾਵੇ,ਬਦਲੀਆਂ ਸ਼ੁਰੂ ਕਰਨ ਤੋਂ ਪਹਿਲਾਂ ਪਿਛਲੇ ਸਾਲ ਬਦਲੀ ਕਰਵਾ ਚੁੱਕੇ ਅਧਿਆਪਕਾਂ ਜਿੰਨ੍ਹਾਂ ਦੀ ਬਦਲੀ ਕਿਸੇ ਕਾਰਨ ਲਾਗੂ ਨਹੀਂ ਹੋ ਸਕੀ, ਇਨ੍ਹਾਂ ਸਾਰੇ ਅਧਿਆਪਕਾਂ ਨੂੰ ਆਪਣੀ ਬਦਲੀ ਵਾਲੀ ਥਾਂ ਤੇ ਪਹਿਲਾਂ ਹਾਜ਼ਰ ਕਰਵਾ ਲਿਆ ਜਾਵੇ।ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਟਹਿਲ ਸਿੰਘ ਸਰਾਭਾ,ਮਨਦੀਪ ਸਿੰਘ ਥਿੰਦ ਜਿਲ੍ਹਾ ਪ੍ਰਧਾਨ ਫਾਜ਼ਿਲਕਾ,ਮੇਘਇੰਦਰ ਸਿੰਘ ਬਰਾੜ ਤੇ ਬਲਜੀਤ ਟੌਮ ਜ਼ਿਲਾ ਪ੍ਰਧਾਨ ਤਰਨਤਾਰਨ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

by Ankit
3 weeks ago
0

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਇਹ ਦੇਖਣ ਵਿੱਚ ਆਇਆ ਹੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 