• Latest
  • Trending
ਆਮ ਆਦਮੀ ਪਾਰਟੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਭੇਜ ਸਕਦੀ ਹੈ ਰਾਜ ਸਭਾ!

4 years ago
Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

19 minutes ago
India Vs Afghanistan: ਤੀਜਾ ਅਤੇ ਆਖਰੀ ਵਨਡੇ ਮੈਚ ਅੱਜ

29 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

60 minutes ago
Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, ‘ਆਪ’ ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ

1 hour ago
Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ

Punjab: ਅੱਜ ਤੋਂ ਪੰਜਾਬ ਦੇ ਤਿੰਨ ਦਿਨ ਦੇ ਦੌਰੇ ’ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ

Uttarakhand ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ – SGPC ਪ੍ਰਧਾਨ

2 hours ago
ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

12 hours ago
Hindi News
English News
Saturday, June 20, 2026
No Result
View All Result
34 °c
Chandigarh
36 ° Sun
33 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਭੇਜ ਸਕਦੀ ਹੈ ਰਾਜ ਸਭਾ!

May 28, 2022
in ADMINISTRATION, Punjab-Chandigarh, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪ੍ਰਸ਼ਾਸਨਿਕ, ਰਾਜਸਥਾਨ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ, ਵਪਾਰ
ਆਮ ਆਦਮੀ ਪਾਰਟੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਭੇਜ ਸਕਦੀ ਹੈ ਰਾਜ ਸਭਾ!

ਆਮ ਆਦਮੀ ਪਾਰਟੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਭੇਜ ਸਕਦੀ ਹੈ ਰਾਜ ਸਭਾ!

ਖਾਲੀ ਹੋਣ ਵਾਲੀਆਂ 2 ਰਾਜ ਸਭਾ ਸੀਟਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਸਿਰਫ 3 ਦਿਨ ਬਾਕੀ

ਚੰਡੀਗੜ੍ਹ,28 ਮਈ(ਵਿਸ਼ਵ ਵਾਰਤਾ)- ਪੰਜਾਬ ਦੀਆਂ ਖਾਲੀ ਹੋ ਰਹੀਆਂ 2 ਰਾਜ ਸਭਾ ਸੀਟਾਂ ਤੇ 92 ਵਿਧਾਇਕਾਂ ਵਾਲੀ ਆਮ ਆਦਮੀ ਪਾਰਟੀ ਵੱਲੋਂ ਕਬਜਾ ਤਾਂ ਤੈਅ ਹੀ ਹੈ ਪਰ,ਪਾਰਟੀ ਵੱਲੋਂ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਵਿਚਾਲੇ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਕੀਤੀ ਗਈ ਮੁਲਾਕਾਤ ਤੋਂ ਬਾਅਦ ਇਹ ਕਿਆਸਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ ਕਿ ਆਮ ਆਦਮੀ ਪਾਰਟੀ ਉਹਨਾਂ ਨੂੰ ਰਾਜ ਸਭਾ ਵਿੱਚ ਭੇਜ ਸਕਦੀ ਹੈ । ਦੱਸ ਦਈਏ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਇੱਕ ਸਮਾਜਿਕ ਵਾਤਵਾਰਣ ਕਾਰਜਕਰਤਾ ਹਨ  ਪੰਜਾਬ  ਵਿੱਚ ਨਦੀ ਪ੍ਰਦੂਸ਼ਣ ਵਿਰੋਧੀ ਮੁਹਿੰਮ ਦੀ ਅਗਵਾਈ ਕੀਤੀ ਅਤੇ  110 ਮੀਲ ਲੰਬੀ ਕਾਲੀ ਬੇਂਈ ਨਦੀ ਨੂੰ ਸਾਫ ਕਰਕੇ ਮੁੜ ਸੁਰਜੀਤ ਕੀਤਾ ਹੈ। ਉਹਨਾਂ ਦੇ ਇਸ ਕੰਮ ਲਈ ਭਾਰਤ ਸਰਕਾਰ ਉਹਨਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਵੀ ਕਰ ਚੁੱਕੀ ਹੈ। ਇਸ ਦੇ ਨਾਲ ਹੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦਾ ਨਾਮ ਵੀ ਚਰਚਾ ਵਿੱਚ ਹੈ। ਦੱਸ ਦਈਏ ਕਿ ਪਿਛਲੀ ਵਾਰ ਵੀ ਉਹਨਾਂ ਦਾ ਨਾਮ ਲਗਭਗ ਤੈਅ ਮੰਨਿਆ ਜਾ ਰਿਹਾ ਸੀ। ਪਰ ਪਾਰਟੀ ਨੇ ਪੰਜਾਬ ਵਿੱਚ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਆਈਆਈਟੀ ਦਿੱਲੀ ਦੇ ਅਸਿਸਟੈਂਟ ਪ੍ਰੋਫੈਸਰ ਸੰਦੀਪ ਪਾਠਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਪੰਜਾਬ ਦੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਰਾਜ ਸਭਾ ਭੇਜ ਦਿੱਤਾ ਸੀ। ਦੱਸ ਦਈਏ ਕਿ ਪੰਜਾਬ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਅਗਲੇ ਮਹੀਨੇ 4 ਤਰੀਕ ਨੂੰ ਪੂਰਾ ਹੋਣ ਵਾਲਾ ਹੈ। ਇਹ ਵੀ ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਤੇ ਆਮ ਆਦਮੀ ਪਾਰਟੀ ਨੇ ਬਿਨਾਂ ਮੁਕਾਬਲਾ ਹੀ ਆਪਣੇ ਉਮੀਦਵਾਰ ਰਾਜ ਸਭਾ ਭੇਜ ਦਿੱਤੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

by Ranjit Singh
June 20, 2026
0

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ 'ਭਾਵੁਕ ਪੋਸਟ' ਚੰਡੀਗੜ੍ਹ, 20 ਜੂਨ (ਵਿਸ਼ਵ...

India Vs Afghanistan: ਤੀਜਾ ਅਤੇ ਆਖਰੀ ਵਨਡੇ ਮੈਚ ਅੱਜ

India Vs Afghanistan: ਤੀਜਾ ਅਤੇ ਆਖਰੀ ਵਨਡੇ ਮੈਚ ਅੱਜ

by Ranjit Singh
June 20, 2026
0

India Vs Afghanistan: ਤੀਜਾ ਅਤੇ ਆਖਰੀ ਵਨਡੇ ਮੈਚ ਅੱਜ - ਭਾਰਤ ਪਹਿਲਾਂ ਹੀ ਲੜੀ ਵਿੱਚ 2-0 ਦੀ ਲੈ ਚੁੱਕਾ ਹੈ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 20, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, ‘ਆਪ’ ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ

Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, ‘ਆਪ’ ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ

by Ranjit Singh
June 20, 2026
0

Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, 'ਆਪ' ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

by Ranjit Singh
June 20, 2026
0

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ 'ਭਾਵੁਕ ਪੋਸਟ' ਚੰਡੀਗੜ੍ਹ, 20 ਜੂਨ (ਵਿਸ਼ਵ...

Most Popular

Big News: ਆਮ ਲੋਕਾਂ ‘ਤੇ ਫੇਰ ਪਈ ਮਹਿੰਗਾਈ ਦੀ ਮਾਰ ! ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

Big News: ਆਮ ਲੋਕਾਂ ‘ਤੇ ਫੇਰ ਪਈ ਮਹਿੰਗਾਈ ਦੀ ਮਾਰ ! ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

by Ranjit Singh
2 weeks ago
0

Big News: ਆਮ ਲੋਕਾਂ 'ਤੇ ਫੇਰ ਪਈ ਮਹਿੰਗਾਈ ਦੀ ਮਾਰ ! ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ ਨਵੀਂ ਦਿੱਲੀ, 7 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 