• Latest
  • Trending
ਪੰਜਾਬ ਸਰਕਾਰ ਦੀ ਨਵੀਂ ਪਹਿਲ; ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਲਈ ਮਿਲੇਗਾ ਫ਼ੋਨ ‘ਤੇ ਐਸਐਮਐਸ ਅਲਰਟ

ਪੰਜਾਬ ਸਰਕਾਰ ਦੀ ਨਵੀਂ ਪਹਿਲ; ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਲਈ ਮਿਲੇਗਾ ਫ਼ੋਨ ‘ਤੇ ਐਸਐਮਐਸ ਅਲਰਟ

4 years ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

44 minutes ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

58 minutes ago
ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

1 hour ago
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

1 hour ago
ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

1 hour ago
 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

2 hours ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

2 hours ago
DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

2 hours ago
CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

3 hours ago
PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

3 hours ago
Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Monday, October 12, 2026
No Result
View All Result
30 °c
Chandigarh
26 ° Tue
24 ° Wed
25 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੀ ਨਵੀਂ ਪਹਿਲ; ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਲਈ ਮਿਲੇਗਾ ਫ਼ੋਨ ‘ਤੇ ਐਸਐਮਐਸ ਅਲਰਟ

May 28, 2022
in ADMINISTRATION, ਸਿਆਸੀ, ਸਿਹਤ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਫ਼ਿਲਮੀ, ਰਾਸ਼ਟਰੀ, ਰਾਜਸਥਾਨ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ, ਵਪਾਰ
ਪੰਜਾਬ ਸਰਕਾਰ ਦੀ ਨਵੀਂ ਪਹਿਲ; ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਲਈ ਮਿਲੇਗਾ ਫ਼ੋਨ ‘ਤੇ ਐਸਐਮਐਸ ਅਲਰਟ

ਪੰਜਾਬ ਸਰਕਾਰ ਦੀ ਨਵੀਂ ਪਹਿਲ; ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਲਈ ਮਿਲੇਗਾ ਫ਼ੋਨ ‘ਤੇ ਐਸਐਮਐਸ ਅਲਰਟ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਪਿਆਂ ਨੂੰ ਟੀਕਾਕਰਨ ਦੀ ਸਮਾਂ-ਸਾਰਣੀ ਬਾਰੇ ਯਾਦ ਕਰਵਾਉਣ ਵਾਲੀ ਆਟੋਮੈਟਿਕ ਸਹੂਲਤ ਦੀ ਸ਼ੁਰੂਆਤ

ਚੰਡੀਗੜ੍ਹ, 28 ਮਈ(ਵਿਸ਼ਵ ਵਾਰਤਾ)-ਸੂਬੇ ਭਰ ਦੇ ਬੱਚਿਆਂ ਦਾ ਲਾਜ਼ਮੀ ਟੀਕਾਕਰਨ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 0 ਤੋਂ 5 ਸਾਲ ਦੀ ਉਮਰ ਦੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਮੋਬਾਈਲ ਫੋਨਾਂ ‘ਤੇ ਟੀਕਾਕਰਨ ਲਈ ਦੀ ਸਮਾਂ-ਸਾਰਣੀ ਬਾਰੇ ਸੰਦੇਸ਼ ਭੇਜਣ ਦੀ ਸ਼ੁਰੂਆਤ ਕੀਤੀ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਇਸ ਵੱਡੇ ਕਾਰਜ ਨੂੰ ਇੱਕ ਮੁਹਿੰਮ ਵਜੋਂ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੀਕਾਕਰਨ ਦੀ ਸਮਾਂ-ਸਾਰਣੀ ਅਤੇ ਨਜ਼ਦੀਕੀ ਟੀਕਾਕਰਨ ਕੇਂਦਰ ਦੇ ਵੇਰਵਿਆਂ ਵਾਲਾ ਸੁਨੇਹਾ ਮਾਪਿਆਂ ਦੇ ਰਜਿਸਟਰਡ ਮੋਬਾਈਲ ਨੰਬਰਾਂ ‘ਤੇ ਆਪਣੇ ਆਪ ਭੇਜ ਦਿੱਤਾ ਜਾਇਆ ਕਰੇਗਾ। ਇਹ ਸਹੂਲਤ ਪੰਜਾਬ ਦੀ ਟੀਕਾਕਰਨ ਸਥਿਤੀ ਨੂੰ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ।
ਇਸ ਸਹੂਲਤ ਦੀ ਰੂਪ ਰੇਖਾ ਬਾਰੇ ਗੱਲ ਕਰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਆਟੋਮੈਟਿਕ ਅਲਰਟ ਸਹੂਲਤ ਦੋਭਾਸ਼ੀ ਭਾਸ਼ਾ (ਪੰਜਾਬੀ ਅਤੇ ਅੰਗਰੇਜ਼ੀ) ਵਿੱਚ ਉਪਲਬਧ ਹੋਵੇਗੀ। ਇਸ ਸਹੂਲਤ ਦਾ ਉਦੇਸ਼ ਸਾਰੇ ਮਾਪਿਆਂ (ਪੰਜਾਬ ਦੇ ਨਾਗਰਿਕ) ਨੂੰ ਉਨ੍ਹਾਂ ਦੇ ਬੱਚਿਆਂ ਦੇ ਸਮੇਂ ਸਿਰ ਟੀਕਾਕਰਨ ਲਈ ਜਾਗਰੂਕ ਕਰਨਾ ਅਤੇ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਬੱਚਿਆਂ ਦੇ ਟੀਕਾਕਰਨ (31 ਟੀਕਿਆਂ) ਦੀ ਸਮਾਂ-ਸਾਰਣੀ ਦੀ ਨਿਗਰਾਨੀ ਕਰਨਾ ਅਤੇ ਪਤਾ ਲਗਾਉਣਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਹੂਲਤ ਰਾਹੀਂ 4 ਲੱਖ ਤੋਂ ਵੱਧ ਰਜਿਸਟਰਡ ਜਨਮਾਂ ਦੇ ਮੌਜੂਦਾ ਸਾਲ ਦੇ ਅੰਕੜਿਆਂ ਨੂੰ ਕਵਰ ਕੀਤਾ ਜਾਵੇਗਾ ਅਤੇ ਅਗਲੇ 5 ਸਾਲਾਂ (ਪੂਰੀ ਟੀਕਾਕਰਨ ਉਮਰ) ਲਈ ਉਨ੍ਹਾਂ ਦੇ ਟੀਕਾਕਰਨ ‘ਤੇ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ।

ਬੁਲਾਰੇ ਨੇ ਦੱਸਿਆ ਕਿ ਇਹ ਸਹੂਲਤ ਪੰਜਾਬ ਰਾਜ ਵਿੱਚ ਰਜਿਸਟਰਡ ਜਨਮਾਂ ਦੇ ਅੰਕੜਿਆਂ (ਈ-ਸੇਵਾ) ਨਾਲ ਲਿੰਕ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਟੀਕਾਕਰਨ ਰੀਮਾਈਂਡਰ ਸੇਵਾਵਾਂ ਅਨੇਕਾਂ ਦੇਸ਼ਾਂ ਵਿੱਚ ਟੀਕਾਕਰਨ ਨੂੰ 20 ਫੀਸਦੀ ਤੱਕ ਵਧਾਉਣ ਵਿੱਚ ਪ੍ਰਭਾਵਸ਼ਾਲੀ ਰਹੀਆਂ ਹਨ ਅਤੇ ਅਜਿਹੇ ਬਹੁਤ ਸਾਰੇ ਵਿਗਿਆਨਕ ਅਧਿਐਨ ਹਨ ਜਿੰਨਾਂ ਨੇ ਟੀਕਾਕਰਨ ਰੀਮਾਈਂਡਰ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਇਆ ਹੈ।

ਇਸ ਸਹੂਲਤ ਨੂੰ ਜਾਰੀ ਕਰਨ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ, ਸਕੱਤਰ ਸਿਹਤ ਡਾ. ਅਜੋਏ ਸ਼ਰਮਾ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 12, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

by Navjot
October 12, 2026
0

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ   ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ ਲੁਹਾਰਕਾ ਰੋਡ ਨੇੜੇ...

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

by Navjot
October 12, 2026
0

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ 'ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ...

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

by Navjot
October 12, 2026
0

ਓਮਾਨ ਦੇ ਸੋਹਾਰ ਨੇੜੇ ਜਹਾਜ਼ 'ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ ਮਸਕਟ, 12 ਅਕਤੂਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 12, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

by Navjot
2 weeks ago
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ : 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ ਇਸਲਾਮਾਬਾਦ, 26 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 