ਦਿੱਲੀ ਦੇ ਸਿੱਖਿਆ ਮੰਤਰੀ ਸਤੇਂਦਰ ਜੈਨ ਤੇ ਈ ਡੀ ਦਾ ਸ਼ਿਕੰਜਾ
ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ)- ਇਸ ਸਮੇਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਨੇ ਕੋਲਕਾਤਾ ਅਧਾਰਤ ਕੰਪਨੀ ਨਾਲ ਸਬੰਧਤ ਹਵਾਲਾ ਲੈਣ-ਦੇਣ ਨਾਲ ਜੁੜੇ ਮਾਮਲੇ ਵਿੱਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਹੈ।























