• Latest
  • Trending
ਪੰਜਾਬ ਸਰਕਾਰ ਦੇ ਖਿਲਾਫ ਪੱਤਰਕਾਰ ਭਾਈਚਾਰਾ 21 ਜੂਨ ਨੂੰ ਸੰਗਰੂਰ ਵਿਖੇ ਕਰੇਗਾ ਰੋਸ ਮੁਜ਼ਾਹਰਾ-ਜਸਬੀਰ ਸਿੰਘ ਪੱਟੀ

ਪੰਜਾਬ ਸਰਕਾਰ ਦੇ ਖਿਲਾਫ ਪੱਤਰਕਾਰ ਭਾਈਚਾਰਾ 21 ਜੂਨ ਨੂੰ ਸੰਗਰੂਰ ਵਿਖੇ ਕਰੇਗਾ ਰੋਸ ਮੁਜ਼ਾਹਰਾ-ਜਸਬੀਰ ਸਿੰਘ ਪੱਟੀ

4 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 minutes ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

9 minutes ago
CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

16 minutes ago
National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

30 minutes ago
WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

38 minutes ago
Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

10 hours ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

10 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

10 hours ago
ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

11 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

11 hours ago
Hindi News
English News
Wednesday, October 28, 2026
No Result
View All Result
19 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੇ ਖਿਲਾਫ ਪੱਤਰਕਾਰ ਭਾਈਚਾਰਾ 21 ਜੂਨ ਨੂੰ ਸੰਗਰੂਰ ਵਿਖੇ ਕਰੇਗਾ ਰੋਸ ਮੁਜ਼ਾਹਰਾ-ਜਸਬੀਰ ਸਿੰਘ ਪੱਟੀ

May 31, 2022
in ADMINISTRATION, MOHALI, ਅਜੀਤਗੜ੍ਹ, ਅੰਮ੍ਰਿਤਸਰ, ਸ਼ਹੀਦ ਭਗਤ ਸਿੰਘ ਨਗਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਪੰਜਾਬ ਸਰਕਾਰ ਦੇ ਖਿਲਾਫ ਪੱਤਰਕਾਰ ਭਾਈਚਾਰਾ 21 ਜੂਨ ਨੂੰ ਸੰਗਰੂਰ ਵਿਖੇ ਕਰੇਗਾ ਰੋਸ ਮੁਜ਼ਾਹਰਾ-ਜਸਬੀਰ ਸਿੰਘ ਪੱਟੀ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੀ ਰੋਸ ਮਾਰਚ ਕੀਤੇ ਜਾਣਗੇ

      ਅੰਮ੍ਰਿਤਸਰ 31 ਮਈ (ਵਿਸ਼ਵ ਵਾਰਤਾ) ਚੰਡੀਗੜ੍ਹ ਪੰਜਾਬ ਜਰਨਲਿਸਟਸ ਅੇਸੋਸੀਏਸ਼ਨ ਵੱਲੋ ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਭੰਡਾਰੀ ਪੁਲ ਤੋਂ ਲੈ ਕੇ ਕੋਤਵਾਲੀ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕਰਦਿਆ ਐਲਾਨ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਪੱਤਰਕਾਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਭਵਿੱਖ ਵਿੱਚ ਹਰ ਜਿਲ੍ਹੇ ਵਿੱਚ ਅਜਿਹੇ ਮਾਰਚ ਕਰਕੇ ਅੰਨੀ ਬੋਲੀ ਸਰਕਾਰ ਨੂੰ ਕੁੰਭਕਰਨੀ ਨੀਂਦ ਤੋ ਜਗਾਉਣ ਦੇ ਨਾਲ ਨਾਲ ਸੰਗਰੂਰ ਵਿਖੇ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ 21 ਜੂਨ ਨੂੰ ਪੱਤਰਕਾਰ ਭਾਈਚਾਰਾ ਸੰਗਰੂਰ ਵਿਖੇ ਵੱਡੀ ਰੈਲੀ ਕਰੇਗਾ।
        ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ  ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਨਾਲ ਪੰਜਾਬ ਵਿੱਚ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਅੱਜ ਪੱਤਰਕਾਰਾਂ ਤੋਂ ਹੀ ਡਰ ਲੱਗ ਰਿਹਾ ਹੈ ਅਤੇ ਸਰਕਾਰ ਬਨਣ ਉਪਰੰਤ ਕੋਈ ਪ੍ਰੈਸ ਕਾਨਫਰੰਸ ਨਹੀ ਕੀਤੀ ਗਈ ਜੋ ਲੋਕਤੰਤਰ ਦੇ ਚੌਥੇ ਥੰਮ ਨੂੰ ਅੱਖੋ ਪਰੋਖੇ ਕਰਕੇ ਲੋਕਤੰਤਰ ਨੂੰ ਲੰਗੜਾ ਕਰਨ ਦੀ ਨੀਤੀ ਅਪਨਾਈ ਜਾ ਰਹੀ ਹੈ ਜਿਸ ਨੂੰ ਪੱਤਰਕਾਰ ਭਾਈਚਾਰਾ ਬਰਦਾਸਤ ਨਹੀਂ ਕਰੇਗਾ।ਇਸੇ ਤਰ੍ਹਾ ਕੈਪਟਨ ਸਰਕਾਰ ਦੇ ਸਮੇਂ60 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੱਤਰਕਾਰਾਂ ਨੂੰ ਸਰਕਾਰ ਵੱਲੋਂ ਪੈਨਸ਼ਨ ਦਿੱਤੀ ਜਾਂਦੀ ਸੀ ਪਰ ਚੰਨੀ ਦੀ ਲ਼ੰਗੜੀ ਸਰਕਾਰ ਨੇ ਪੈਨਸ਼ਨ 12 ਹਜ਼ਾਰ ਤੋ ਵਧਾ ਕੇ 15 ਹਜ਼ਾਰ ਕਰਨ ਦਾ ਐਲਾਨ ਕੀਤਾ ਸੀ ਪਰ ਜਨਵਰੀ 2022 ਤੋ ਇਹ 12 ਹਜ਼ਾਰ ਦੀ ਪੈਨਸ਼ਨ ਵੀ ਬੰਦ ਕਰ ਦਿੱਤੀ ਗਈ ਅਤੇ ਭਗਵੰਤ ਮਾਨ ਦਾ ਇਹ ਪੱਤਰਕਾਰਾਂ ਨੂੰ ਪਹਿਲਾਂ ਤੋਹਫਾ ਹੈ।ਭਗਵੰਤ ਮਾਨ ਸਰਕਾਰ ਨੇ ਜੇਕਰ ਪੈਨਸ਼ਨ ਤੁਰੰਤ ਸ਼ੁਰੂ ਨਾ ਕੀਤੀ ਤਾਂ ਪੱਤਰਕਾਰ ਭਾਈਚਾਰਾ ਸਰਕਾਰ ਦੇ ਖਿਲਾਫ ਅਜਿਹੇ ਰੋਸ ਮੁਹਾਜ਼ਰੇ ਪੰਜਾਬ ਦੇ ਸਾਰੇ ਜਿਲ੍ਹਿਆ ਵਿੱਚ ਕਰਨ ਲਈ ਮਜ਼ਬੂਰ ਹੋਵੇਗਾ ਤੇ 23 ਜੂਨ ਨੂੰ ਹੋ ਰਹੀ ਸੰਗਰੂਰ ਜਿਲ੍ਹੇ ਦੀ ਜ਼ਿਮਨੀ ਚੋਣ ਦੀ ਆਖਰੀ ਰੈਲੀ ਦਾ ਵਿਰੋਧ ਕਰਨ ਲਈ 21 ਜੂਨ ਨੂੰ  ਪੱਤਰਕਾਰ ਭਾਈਚਾਰਾ ਵੱਡੀ ਰੈਲੀ ਕਰੇਗਾ।ਇਸੇ ਤਰ੍ਹਾ ਟੋਲ ਪਲਾਜੇ ਵੀ ਪੱਤਰਕਾਰਾਂ ਨੂੰ ਮੁਆਫ ਕੀਤੇ ਜਾਣ।10 ਲੱਖ ਤੱਕ ਕੈਸ਼ਲੈਸ਼ ਮੈਡੀਕਲ ਸਹੂਲਤ ਪੱਤਰਕਾਰਾਂ ਨੂੰ ਹਰ ਹਸਪਤਾਲ ਵਿੱਚ ਦਿੱਤੀ ਜਾਵੇ।ਪੱਤਰਕਾਰਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਸ ਵੀ ਕੇਸ ਵਿੱਚ ਪੱਤਰਕਾਰ ਦੇ ਖਿਲਾਫ ਕੋਈ ਪੁਲੀਸ ਕਾਰਵਾਈ ਕਰਨ ਦੀ ਲੋੜ ਪੈਦੀ ਹੈ ਤਾਂ ਪਹਿਲਾਂ ਜੀ ਓ ਰੈਂਕ ਦੇ ਅਧਿਕਾਰੀ ਤੋਂ ਜਾਂਚ ਕਰਾਈ ਜਾਵੇ।ਪੱਤਰਕਾਰ ਐਸੋਸੀਏਸ਼ਨ ਨੂੰ ਪਰਚਾ ਦਰਜ ਕਰਨ ਤੋ ਪਹਿਲਾਂ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਕਿਸੇ ਵੀ ਪੱਤਰਕਾਰ ਨਾਲ ਵਧੀਕੀ ਨਾ ਹੋਵੇ।
         ਇਸੇ ਤਰ੍ਹਾਂ ਇਸ ਰੋਸ ਮੁਜ਼ਾਹਰੇ ਵਿੱਚ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਕਰਦਿਆ ਦੋਸ਼ੀਆਂ ਦੇ ਖਿਲਾਫ ਤੁਰੰਤ ਕਾਰਵਾਈ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਅੱਗੇ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿੱਚ ਅਜਿਹਾ ਹਮਲਾ ਕਿਸੇ ਉਪਰ ਨਹੀ ਹੋਵੇਗਾ ਤੇ ਸਰਕਾਰ ਹਰ ਨਾਗਰਿਕ ਦੀ ਜਾਨ ਮਾਲ ਦੀ ਨੂੰ ਯਕੀਨੀ ਬਣਾਏ।ਇਸ ਰੋਸ ਮੁਹਾਜ਼ਰੇ ਨੂੰ ਤਰਨ ਤਾਰਨ ਤੋ ਜਸਬੀਰ ਸਿੰਘ ਛੀਨਾ, ਬਟਾਲਾ ਤੋ ਬਲਵਿੰਦਰ ਸਿੰਘ ਭੱਲਾ, ਭਕਨੇ ਤੋ ਜਸਬੀਰ ਸਿੰਘ ਭਕਨਾ, ਕੱਥੂਨੰਗਲ ਤੋਂ ਕੁਲਦੀਪ ਸਿੰਘ ਕਾਹਲੋਂ, ਸੁਖਵੰਤ ਸਿੰਘ ਚੇਤਨਪੁਰੀ,ਜੋਗਿੰਦਰ ਸਿੰਘ ਜੌੜਾ ਆਦਿ ਨੇ ਸੰਬੌਧਨ ਕੀਤਾ ਜਦ ਕਿ ਜਗਜੀਤ ਸਿੰਘ ਵੇਰਕਾ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ।ਇਸ ਰੋਸ ਮੁਜਾਹਰੇ ਵਿੱਚ ਰਾਜੇਸ਼ ਸ਼ਰਮਾ, ਨਰਿੰਦਰਜੀਤ ਸਿੰਘ, ਨਵੀਨ ਕੁਮਾਰ, ਚਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰੀਕ ਸਿੰਘ, ਮਲਕੀਅਤ ਸਿੰਘ, ਗੁਰਮੀਤ ਸਿੰਘ, ਜੱਜਬੀਰ ਸਿੰਘ, ਜਾਤਿੰਦਰ ਸਿੰਘ ਬੇਦੀ,ਸਰਵਣ ਰੰਧਾਵਾ, ਦਲਜੀਤ ਸਿੰਘ,ਕੁਲਦੀਪ ਸਿੰਘ ਕੀਪਾ ਤਰਨ ਤਾਰਨ,ਮਨਮੋਹਨ ਸਿੰਘ ਜ਼ੈਂਤੀਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੈ ਸ਼ਮੂਲੀਅਤ ਕੀਤੀ।ਸਰਕਾਰ ਵੱਲੋ ਮੰਗ ਪੱਤਰ ਏ ਸੀ ਪੀ ਕੰਵਲਜੀਤ ਸਿੰਘ ਨੇ ਲਿਆ।     

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ...

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

by Ranjit Singh
October 28, 2026
0

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ...

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

by Ranjit Singh
October 28, 2026
0

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ - ਚੋਣਾਂ...

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

by Ranjit Singh
October 28, 2026
0

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ - ਆਂਧਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ...

Most Popular

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

by Navjot
4 weeks ago
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ 'ਤੇ ਕੀਤੀ ਚਰਚਾ ਕੋਲੰਬੋ, 30 ਸਤੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 