• Latest
  • Trending
ਨੀਰਜ ਬਵਾਨਾ ਗੈਂਗ ਨੇ ਲਾਰੇਂਸ ਬਿਸ਼ਨੋਈ ਤੇ ਮਨਕੀਰਤ ਔਲਖ਼ ਨੂੰ ਦੋ ਦਿਨਾਂ ਦੇ ਅੰਦਰ ਮਾਰਨ ਦੀ ਦਿੱਤੀ ਧਮਕੀ

4 years ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

14 seconds ago
ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

1 minute ago
ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

3 minutes ago
17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

4 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

19 minutes ago
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

28 minutes ago
Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

1 hour ago
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

2 hours ago
Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Thursday, September 17, 2026
No Result
View All Result
33 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੀਰਜ ਬਵਾਨਾ ਗੈਂਗ ਨੇ ਲਾਰੇਂਸ ਬਿਸ਼ਨੋਈ ਤੇ ਮਨਕੀਰਤ ਔਲਖ਼ ਨੂੰ ਦੋ ਦਿਨਾਂ ਦੇ ਅੰਦਰ ਮਾਰਨ ਦੀ ਦਿੱਤੀ ਧਮਕੀ

June 1, 2022
in ADMINISTRATION, CRIME, National, Punjab-Chandigarh, ਅਜੀਤਗੜ੍ਹ, ਅੰਤਰਰਾਸ਼ਟਰੀ, ਅੰਮ੍ਰਿਤਸਰ, ਸਿਆਸੀ, ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਲੁਧਿਆਣਾ
ਨੀਰਜ ਬਵਾਨਾ ਗੈਂਗ ਨੇ ਲਾਰੇਂਸ ਬਿਸ਼ਨੋਈ ਤੇ ਮਨਕੀਰਤ ਔਲਖ਼ ਨੂੰ ਦੋ ਦਿਨਾਂ ਦੇ ਅੰਦਰ ਮਾਰਨ ਦੀ ਦਿੱਤੀ ਧਮਕੀ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫੇਸਬੁੱਕ ਤੇ ਪੋਸਟਾਂ ਪਾ ਕੇ ਗੈਂਗਸਟਰ ਦੇ ਰਹੇ ਨੇ ਇੱਕ ਦੂਜੇ ਨੂੰ ਸ਼ਰੇਆਮ ਧਮਕੀਆਂ

ਨੀਰਜ ਬਵਾਨਾ ਗੈਂਗ ਨੇ ਲਾਰੇਂਸ ਬਿਸ਼ਨੋਈ ਤੇ ਮਨਕੀਰਤ ਔਲਖ਼ ਨੂੰ ਦੋ ਦਿਨਾਂ ਦੇ ਅੰਦਰ ਮਾਰਨ ਦੀ ਦਿੱਤੀ ਧਮਕੀ

ਚੰਡੀਗੜ੍ਹ,1 ਜੂਨ(ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਸ਼ਰੇਆਮ ਇੱਕ ਦੂਜੇ ਨੂੰ ਸੋਸ਼ਲ ਮੀਡੀਆ ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਹੁਣ ਨੀਰਜ ਬਵਾਨਾ ਗੈਂਗ ਵੀ ਖੁੱਲ੍ਹ ਕੇ ਮੈਦਾਨ ‘ਚ ਆ ਗਿਆ ਹੈ। ਦੱਸ ਦੇਈਏ ਕਿ ਨੀਰਜ ਬਵਾਨਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕੀਤੀ ਹੈ ਅਤੇ ਖੁੱਲ੍ਹੀ ਧਮਕੀ ਦਿੱਤੀ ਹੈ ਕਿ ਉਹ ਦੋ ਦਿਨਾਂ ਵਿੱਚ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਇਸ ਦੇ ਨਾਲ ਹੀ ਫੇਸਬੁੱਕ ਪੋਸਟ ਤੇ ਹੀ ਇਹ  ਧਮਕੀ ਦਿੱਤੀ ਗਈ ਹੈ ਕਿ ਦੋ ਦਿਨਾਂ ਦੇ ਅੰਦਰ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਮਾਰ ਦਿੱਤਾ ਜਾਵੇਗਾ। ਇਕ ਹੋਰ ਪੋਸਟ ਵਿੱਚ ਲਾਰੇਂਸ ਬਿਸ਼ਨੋਈ ਦੇ ਨਾਲ ਮਨਕੀਰਨ ਔਲਖ਼ ਦੀ ਫੋਟੋ ਵੀ ਪਾਈ ਗਈ ਹੈ,ਜਿਸਤੇ ਕਾਟਾ ਮਾਰਿਆ ਹੋਇਆ ਹੈ। ਦੱਸ ਦੇਈਏ ਕਿ ਨੀਰਜ ਬਵਾਨਾ ਦਾ ਨਾਮ ਹਾਲ ਹੀ ਵਿੱਚ ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ ਵਿੱਚ ਸੁਰਖੀਆਂ ਵਿੱਚ ਸੀ। ਦੱਸ ਦੇਈਏ ਕਿ ਨੀਰਜ ਬਵਾਨਾ ਦਿੱਲੀ ਦੇ ਬਵਾਨਾ ਪਿੰਡ ਦਾ ਰਹਿਣ ਵਾਲਾ ਹੈ। ਜਿਸ ਕਾਰਨ ਉਨ੍ਹਾਂ ਦੇ ਨਾਂ ਨਾਲ ਬਵਾਨਾ ਜੁੜ ਗਿਆ। ਨੀਰਜ ਦੇ ਖਿਲਾਫ ਕਤਲ, ਡਕੈਤੀ, ਲੁੱਟ-ਖੋਹ, ਫਿਰੌਤੀ, ਲੋਕਾਂ ਨੂੰ ਧਮਕੀਆਂ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵਰਗੇ ਕਈ ਮਾਮਲੇ ਦਰਜ ਹਨ। ਇਹ ਕੇਸ ਸਿਰਫ਼ ਦਿੱਲੀ ਵਿੱਚ ਹੀ ਨਹੀਂ ਬਲਕਿ ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਥਾਣਿਆਂ ਵਿੱਚ ਦਰਜ ਹਨ। ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਨੀਰਜ ਬਵਾਨਾ ਜੇਲ੍ਹ ਦੇ ਅੰਦਰੋਂ ਆਪਣਾ ਗੈਂਗ ਚਲਾ ਰਿਹਾ ਹੈ।

ਨੀਰਜ ਬਵਾਨਾ ਗੈਂਗ ਨੇ ਲਾਰੇਂਸ ਬਿਸ਼ਨੋਈ ਤੇ ਮਨਕੀਰਤ ਔਲਖ਼ ਨੂੰ ਦੋ ਦਿਨਾਂ ਦੇ ਅੰਦਰ ਮਾਰਨ ਦੀ ਦਿੱਤੀ ਧਮਕੀ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

by Navjot
September 17, 2026
0

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) ਸਰਕਾਰ ਨੇ...

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

by Navjot
September 17, 2026
0

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ ਗਾਜ਼ਾ, 17 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਅਧਿਕਾਰੀਆਂ...

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

by Navjot
September 17, 2026
0

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ ਤੁਰਿਨ, 16 ਸਤੰਬਰ (ਵਿਸ਼ਵ ਵਾਰਤਾ) ਸਪੇਨ...

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

by Navjot
September 17, 2026
0

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

by Navjot
September 17, 2026
0

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) ਸਰਕਾਰ ਨੇ...

Most Popular

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

by Navjot
1 week ago
0

ਐਕਸ਼ਨ ਕਾਮੇਡੀ ਫਿਲਮ "VIBE" 18 ਸਤੰਬਰ ਨੂੰ ਹੋਵੇਗੀ ਰਿਲੀਜ਼     ਮੁੰਬਈ, 7 ਸਤੰਬਰ (ਵਿਸ਼ਵ ਵਾਰਤਾ) ਅਦਾਕਾਰ ਕੁਨਾਲ ਖੇਮੂ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 