• Latest
  • Trending
ਬਹੁਜਨ ਸਮਾਜ ਪਾਰਟੀ,ਪੰਜਾਬ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 9 ਜੂਨ ਨੂੰ – ਜਸਵੀਰ ਸਿੰਘ ਗੜ੍ਹੀ

ਬਹੁਜਨ ਸਮਾਜ ਪਾਰਟੀ,ਪੰਜਾਬ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 9 ਜੂਨ ਨੂੰ – ਜਸਵੀਰ ਸਿੰਘ ਗੜ੍ਹੀ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਜਨ ਸਮਾਜ ਪਾਰਟੀ,ਪੰਜਾਬ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 9 ਜੂਨ ਨੂੰ – ਜਸਵੀਰ ਸਿੰਘ ਗੜ੍ਹੀ

June 2, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਮਾਨਸਾ, ਮੋਗਾ
ਬਹੁਜਨ ਸਮਾਜ ਪਾਰਟੀ,ਪੰਜਾਬ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 9 ਜੂਨ ਨੂੰ – ਜਸਵੀਰ ਸਿੰਘ ਗੜ੍ਹੀ

ਬਹੁਜਨ ਸਮਾਜ ਪਾਰਟੀ,ਪੰਜਾਬ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 9 ਜੂਨ ਨੂੰ – ਜਸਵੀਰ ਸਿੰਘ ਗੜ੍ਹੀ

ਜਲੰਧਰ,2ਜੂਨ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ “ਪੰਜਾਬ ਵਿੱਚ ਧੋਖੇ ਨਾਲ ਬਣਾਈ ਕੇਜਰੀਵਾਲ ਵਲੋਂ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਤੇ ਗ਼ਰੀਬਾਂ ਦੇ ਮੁੱਦਿਆਂ ਤੇ ਅਸਫ਼ਲ ਤਾਂ ਹੋਈ ਹੀ ਹੈ ਬਲਕਿ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮਾੜੇ ਹਾਲਤ ਪੈਦਾ ਕਰਨ ਲਈ ਵੀ ਜਿੰਮੇਵਾਰ ਹੈ।”  ਗੜ੍ਹੀ ਨੇ ਕਿਹਾ ਭਗਵੰਤ ਮਾਨ ਸਰਕਾਰ ਦੀ ਬੁਨਿਆਦ ਕੇਜਰੀਵਾਲ ਦੇ ਲਾਰੇ ਤੇ ਝੂਠੇ ਕੌਲ ਹਨ, ਜੋ ਕਿ ਪੰਜਾਬੀਆਂ ਨਾਲ ਚਿੱਟੇ ਦਿਨ ਬੋਲੇ ਗਏ। ਜਿਸ ਖ਼ਿਲਾਫ਼ ਬਹੁਜਨ ਸਮਾਜ ਪਾਰਟੀ 8ਜੂਨ ਦੀ ਜਗ੍ਹਾ ਹੁਣ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ 9ਜੂਨ ਨੂੰ ਸੰਗਰੂਰ ਵਿਖੇ ਕਰੇਗੀ, ਕਿਉਂਕਿ 8ਜੂਨ ਨੂੰ ਸਿੱਧੂ ਮੂਸੇਵਾਲੇ ਦੀ ਅੰਤਿਮ ਅਰਦਾਸ ਆ ਗਈ ਹੈ।  ਸ. ਗੜ੍ਹੀ ਨੇ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਸਿੱਧੂ ਮੂਸੇਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਤੇ ਕਾਲ਼ਾ ਕਲੰਕ ਹੈ, ਇਸ ਕਰਕੇ ਹੀ ਅੱਜ ਪੰਜਾਬ ਦੇ ਹਸਦੇ ਖੇਡਦੇ ਬੱਚਿਆ ਦੇ ਬਾਪ ਦੁੱਖ ਦਰਦ ਵਿਚ ਆਪਣੀਆਂ ਪੱਗਾਂ ਆਪਣੇ ਹੱਥੀਂ ਉਤਾਰਕੇ ਆਪਣੇ ਦੁੱਖ ਰੋ ਰਹੇ ਹਨ। ਆਪ ਪਾਰਟੀ ਦੇ ਸਥਾਨਿਕ ਲੀਡਰ ਲੋਕਾਂ ਦੇ ਰੋਹ ਤੋਂ ਡਰਦੇ ਮੂਸੇਵਲੇ ਦੇ ਸੰਸਕਾਰ ਵਿਚ ਸ਼ਾਮਿਲ ਨਹੀਂ ਹੋਏ, ਇਥੋਂ ਤਕ ਕਿ ਭਗਵੰਤ ਮਾਨ ਮੁੱਖ ਮੰਤਰੀ ਦੇ ਤੌਰ ਤੇ ਨਲਾਲਿਕ ਸਿੱਧ ਹੋ ਚੁੱਕਾ ਹੈ, ਜਿਸਨੇ ਗਾਇਕ ਮੂਸੇਵਾਲੇ ਤੇ ਹੋਰ ਲੀਡਰਾਂ ਦੀ ਸੁਰੱਖਿਆ ਫੋਕੀ ਵਾਹ ਵਾਹ ਖਾਤਿਰ ਵਾਪਿਸ ਲਈ ਹੈ।
ਜਸਵੀਰ ਗੜ੍ਹੀ ਨੇ ਕਿਹਾ ਕਿ ਉਥੇ ਹੀ ਮਜ਼ਦੂਰਾਂ , ਦਲਿਤਾਂ , ਗਰੀਬਾਂ, ਪਿਛੜੇ ਵਰਗਾਂ ਦੇ ਮੁੱਦੇ ਤੇ ਸਰਕਾਰ ਗੁੰਗੀ ਤੇ ਬੋਲੀ ਹੋ ਗਈ ਹੈ। ਮਾਲਵਾ ਖਿੱਤੇ ਦੀ ਨਰਮਾ ਪੱਟੀ ਦੇ ਖੇਤਰ ਵਿਚ ਸਮੂਹ ਮਜ਼ਦੂਰ ਸੜਕਾਂ ਤੇ ਹਨ, ਜਿਹਨਾਂ ਦੀਆਂ ਮੁੱਖ ਮੰਗਾਂ ਦਿਹਾੜੀ ਰੇਟ 700ਰੁਪਏ ਕਰਨਾ, ਦਿਹਾੜੀ 12 ਘੰਟੇ ਤੋਂ ਘਟਾਕੇ 8ਘੰਟੇ ਕਰਨੀ, ਝੋਨਾ ਲੁਆਈ 6000 ਰੁਪਏ ਪ੍ਰਤੀ ਏਕੜ ਕਰਨੀ, ਨਰਮਾ ਤੁੜਾਈ 1500ਰੁਪਏ ਪ੍ਰਤੀ ਕੁਇੰਟਲ ਕਰਨਾ, ਮਨਰੇਗਾ ਦਿਹਾੜੀ ਡੀ ਸੀ ਰੇਟ ਤੇ ਕਰਕੇ ਸਾਲ ਦੇ 200 ਦਿਨਾਂ ਤਕ ਕਰਨੀ, ਲਾਭਪਾਤਰੀ ਕਾਰਡ ਲੋੜਵੰਦ ਮਜ਼ਦੂਰਾਂ ਦੇ ਬਣਾਣੇ ਜਾਣ, ਪੰਚਾਇਤੀ ਜ਼ਮੀਨ ਦੀ ਬੋਲੀ ਦਾ ਤੀਜਾ ਹਿੱਸਾ ਅਨੁਸੂਚਿਤ ਜਾਤੀਆਂ ਲਈ ਲਾਗੂ ਕਰਾਉਣ ਲਈ, ਆਦਿ ਮੁੱਖ ਮੰਗਾਂ ਹਨ।
ਬਸਪਾ ਸੂਬਾ ਪ੍ਰਧਾਨ ਨੇ ਵਿਸਥਾਰ ਦਿੰਦਿਆ ਦੱਸਿਆ ਕਿ ਕੇਜਰੀਵਾਲ ਦਾ ਝੂਠ ਸੀ ਕਿ 1 ਅਪ੍ਰੈਲ ਤੋਂ ਬਾਦ ਕੋਈ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ, ਜਦੋਂ ਕਿ 25 ਤੋਂ ਜਿਆਦਾ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਸਰਕਾਰ ਮਹਿਲਾਵਾਂ ਦੇ ਫਰੀ ਬੱਸ ਸਫ਼ਰ ਨੂੰ ਬੰਦ ਕਰਨ ਜਾ ਰਹੀ ਹੈ, 18ਸਾਲ ਤੋਂ ਉਪਰ ਮਹਿਲਾਵਾਂ ਲਈ ਦਿੱਤੇ ਜਾਣ ਵਾਲੇ 1000ਰੁਪਏ ਅਤੇ ਪ੍ਰਤੀ ਘਰ 300ਯੂਨਿਟ ਪ੍ਰਤੀ ਮਹੀਨਾ ਮਾਫ਼ ਕਰਨ ਸਬੰਧੀ ਹੁਣ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਵਲੋਂ ਢੋਲ ਵਜਾਕੇ ਕੀਤੇ ਐਲਾਨਾਂ ਤੋਂ ਪਲਟਣ ਦੇ ਨਾਲ ਹੀ ਪੰਜਾਬ ਸਰਕਾਰ ਦੀ ਪੋਲ ਪੱਟੀ ਪੰਜਾਬੀਆਂ ਵਿੱਚ ਬੇਨਕਾਬ ਹੋ ਰਹੀ ਹੈ। ਜਦੋਂਕਿ ਲਾਲ ਲਕੀਰ ਵਿੱਚ ਵਸਦੇ ਲੋਕਾਂ ਲਈ ਰਾਹਤ, ਵਿਦਿਆਰਥੀਆ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਮੁੱਦੇ ਤੇ, ਪਛੜੀਆਂ ਸ਼੍ਰੇਣੀਆਂ ਦੇ ਮੰਡਲ ਕਮਿਸ਼ਨ ਰਿਪੋਰਟ ਲਾਗੂ ਕਰਨ ਦੇ ਮੁੱਦੇ ਤੇ, 85ਵੀ ਸੋਧ ਲਾਗੂ ਕਰਨ ਤੇ 10/10/2014 ਦਾ ਪੱਤਰ ਰੱਦ ਕਰਨ, ਕੱਚੇ/ਠੇਕੇ/ਆਉਟਡੋਰ ਮੁਲਾਜ਼ਮਾਂ ਨੂੰ ਪੱਕੇ ਕਰਨ, ਗਰੀਬਾਂ ਲਈ ਸਗੁਨ ਸਕੀਮ ਨੂੰ ਲਾਗੂ ਕਰਨ ਤੇ ਬਕਾਏ ਕੇਸ ਪਾਸ ਕਰਨ, ਆਦਿ ਹਰ ਮੁੱਦੇ ਤੇ ਆਪ ਪਾਰਟੀ ਦੀ ਸਰਕਾਰ ਘੇਸਲ ਮਾਰੂ ਚੁੱਪ ਵੱਟੀ ਬੈਠੀ ਹੈ। ਇਥੋਂ ਤੱਕ ਕਿ ਡੇਰਾਬੱਸੀ ਵਿਖੇ ਖੇਤਾਂ ਦੀ ਨਾੜ ਦੀ ਅੱਗ ਨਾਲ ਜਲਕੇ ਸੁਆਹ ਹੋਈਆਂ 50 ਝੁੱਗੀਆਂ ਤੇ ਇਕ ਡੇਢ ਸਾਲ ਦੀ ਬੱਚੀ ਨੂੰ ਹਾਲੀ ਤਕ ਪੰਜਾਬ ਸਰਕਾਰ ਇਨਸਾਫ਼ ਨਹੀਂ ਦੇ ਸਕੀ ਹੈ ਜੋਕਿ ਅਤਿ ਸ਼ਰਮਨਾਕ ਹੈ। ਬਹੁਜਨ ਸਮਾਜ ਪਾਰਟੀ ਸਰਕਾਰ ਦੀਆਂ ਨਲਾਇਕੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ 9ਜੂਨ ਨੂੰ ਮਜ਼ਦੂਰਾਂ ਗਰੀਬਾਂ ਦਲਿਤਾਂ ਪਛੜੇ ਵਰਗਾਂ ਵਿਸ਼ਾਲ ਬਹੁਜਨ ਸਮਾਜ ਦਾ ਇਕੱਠ ਸੰਗਰੂਰ ਵਿਖੇ ਕਰੇਗੀ ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰੇਗੀ। ਇਸਤੋਂ ਪਹਿਲਾਂ ਪੂਰੇ ਸੰਗਰੂਰ ਸ਼ਹਿਰ ਵਿਚ ਇਨਸਾਫ਼ ਮਾਰਚ ਕੱਢਿਆ ਜਾਵੇਗਾ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਵਲੋਂ ਸਮੁੱਚੇ ਪ੍ਰੋਗਰਾਮ ਦੇ ਸੁਚੱਜੇ ਪਰਬੰਧਨ ਲਈ ਸੂਬਾ ਪੱਧਰੀ ਚਾਰ ਮੈਂਬਰੀ ਕਮੇਟੀ ਇੰਚਾਰਜ ਲਗਾਈ ਹੈ ਜਿਸ ਵਿਚ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਸੂਬਾ ਸਕੱਤਰ  ਦਰਸ਼ਨ ਸਿੰਘ ਝਲੂਰ ਅਤੇ ਸੂਬਾ ਕਮੇਟੀ ਮੈਂਬਰ ਮੀਨਾ ਰਾਣੀ ਬਠਿੰਡਾ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

International: ਅਮਰੀਕੀ ਸਕੂਲ ਵਿੱਚ ਗੋਲੀਬਾਰੀ, 3 ਬੱਚਿਆਂ ਸਮੇਤ 4 ਦੀ ਮੌਤ

International: ਅਮਰੀਕੀ ਸਕੂਲ ਵਿੱਚ ਗੋਲੀਬਾਰੀ, 3 ਬੱਚਿਆਂ ਸਮੇਤ 4 ਦੀ ਮੌਤ

by Ranjit Singh
3 weeks ago
0

International: ਅਮਰੀਕੀ ਸਕੂਲ ਵਿੱਚ ਗੋਲੀਬਾਰੀ, 3 ਬੱਚਿਆਂ ਸਮੇਤ 4 ਦੀ ਮੌਤ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਵੀਰਵਾਰ ਨੂੰ ਓਰੇਗਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 