• Latest
  • Trending
ਕਪੂਰਥਲਾ ਜਿਲ੍ਹੇ ’ਚ 497 ਏਕੜ ਸਰਕਾਰੀ ਜ਼ਮੀਨ ਨਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ

ਕਪੂਰਥਲਾ ਜਿਲ੍ਹੇ ’ਚ 497 ਏਕੜ ਸਰਕਾਰੀ ਜ਼ਮੀਨ ਨਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ

4 years ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

58 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

3 hours ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

3 hours ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

3 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

5 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

6 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

6 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

8 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਪੂਰਥਲਾ ਜਿਲ੍ਹੇ ’ਚ 497 ਏਕੜ ਸਰਕਾਰੀ ਜ਼ਮੀਨ ਨਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ

June 3, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਕਪੂਰਥਲਾ ਜਿਲ੍ਹੇ ’ਚ 497 ਏਕੜ ਸਰਕਾਰੀ ਜ਼ਮੀਨ ਨਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ

ਕਪੂਰਥਲਾ ਜਿਲ੍ਹੇ ’ਚ 497 ਏਕੜ ਸਰਕਾਰੀ ਜ਼ਮੀਨ ਨਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ

ਪੰਚਾਇਤਾਂ ਰਾਹੀਂ ਬੋਲੀ ਕਰਵਾਕੇ ਸਰਕਾਰੀ ਖਜ਼ਾਨੇ ’ਚ ਜਮ੍ਹਾਂ ਹੋਈ 45 ਲੱਖ ਰੁਪੈ ਤੋਂ ਵੱਧ ਰਾਸ਼ੀ

ਡਿਪਟੀ ਕਮਿਸ਼ਨਰ ਵਲੋਂ ਪੰਚਾਇਤ ਵਿਭਾਗ ਨੂੰ ਮੁਹਿੰਮ ਹੋਰ ਤੇਜ ਕਰਨ ਦੇ ਹੁਕਮ

ਕਪੂਰਥਲਾ, 3 ਜੂਨ : ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੇ ਵਿਸ਼ੇਸ਼ ਕਰਕੇ ਸ਼ਾਮਲਾਟ ਥਾਵਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ 31 ਮਈ ਤੱਕ ਜਿਲ੍ਹਾ ਕਪੂਰਥਲਾ ਅੰਦਰ 497 ਏਕੜ ਸਰਕਾਰੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ਾ ਹਟਾਕੇ ਉਸਨੂੰ ਪੰਚਾਇਤਾਂ ਰਾਹੀਂ ਬੋਲੀ ਕਰਵਾਕੇ ਠੇਕੇ ’ਤੇ ਦਿੱਤਾ ਗਿਆ ਹੈ।

ਇਸ ਨਾਲ ਸਰਕਾਰੀ ਖਜ਼ਾਨੇ ਵਿਚ ਇਸੇ ਸਾਲ ਜ਼ਮੀਨ ਪੰਚਾਇਤੀ ਵਿਭਾਗ ਵਲੋਂ ਬੋਲੀ ਰਾਹੀਂ ਠੇਕੇ ’ਤੇ ਦੇਣ ਬਦਲੇ ਸਰਕਾਰੀ ਖਜ਼ਾਨੇ ਵਿਚ 45 ਲੱਖ 5 ਹਜ਼ਾਰ 150 ਰੁਪੈ ਦੇ ਕਰੀਬ ਰਾਸ਼ੀ ਜਮ੍ਹਾਂ ਹੋਈ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ ਸਾਰੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਜ਼ਾਇਜ਼ ਕਬਜ਼ਾ ਧਾਰਕਾਂ ਨੂੰ 31 ਮਈ ਤੱਕ ਨਜ਼ਾਇਜ਼ ਕਬਜ਼ੇ ਆਪਣੇ ਆਪ ਛੱਡਣ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਆਪਕ ਯੋਜਨਾਬੰਦੀ ਤਹਿਤ 497 ਏਕੜ ਸ਼ਾਮਲਾਟ ਨੂੰ ਨਜ਼ਾਇਜ਼ ਕਬਜ਼ੇ ਵਿਚੋਂ ਮੁਕਤ ਕਰਵਾਇਆ ਗਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਬੀਤੇ ਮਹੀਨੇ ਦੌਰਾਨ ਜਿਲ੍ਹਾ ਪ੍ਰਸ਼ਾਸ਼ਨ ਨੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਕਮ ਕੁਲੈਕਟਰ ਪੰਚਾਇਤ ਲੈਂਡਜ਼ ਦੀ ਅਦਾਲਤ ਵਲੋਂ ਸ਼ਾਮਲਾਟ ਜ਼ਮੀਨਾਂ ਸਬੰਧੀ ਗ੍ਰਾਮ ਪੰਚਾਇਤਾਂ ਦੇ ਹੱਕ ਵਿਚ ਕੀਤੇ ਫੈਸਲਿਆਂ ਦੇ ਆਧਾਰ ’ਤੇ ਜਾਰੀ ਹੋਏ ਦਖਲ ਵਾਰੰਟ ਵੀ ਲਾਗੂ ਕਰਵਾਉਮ ਲਈ ਸ਼ੁਰੂ ਕੀਤੀ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁੱਲ 497 ਏਕੜ 3 ਕਨਾਲ ਤੇ 1 ਮਰਲੇ ਵਿਚੋਂ ਪਿੰਡ ਤਲਵੰਡੀ ਚੌਧਰੀਆਂ ਵਿਖੇ 3 ਏਕੜ , ਮਹੇੜੂ ਵਿਖੇ 3 ਏਕੜ 2 ਕਨਾਲ ਤੇ 9 ਮਰਲੇ, ਲੱਖਪੁਰ ਵਿਖੇ 74 ਏਕੜ ਤੇ 18 ਮਰਲੇ, ਭਬਿਆਣਾ ਵਿਖੇ ਇਕ ਕਨਾਲ 10 ਮਰਲੇ, ਖੁਖਰੈਣ ਵਿਖੇ 128 ਏਕੜ 8 ਮਰਲੇ, ਅਮਾਨੀਪੁਰ ਵਿਖੇ 32 ਏਕੜ 1 ਕਨਾਲ ਤੇ 17 ਮਰਲੇ, ਮਕਸੂਦਪੁਰ ਵਿਖੇ 37 ਏਕੜ 7 ਕਨਾਲ ਤੇ 13 ਮਰਲੇ, ਅਲੌਦੀਪੁਰ ਵਿਖੇ 176 ਏਕੜ 4 ਕਨਾਲ ਤੇ 6 ਮਰਲੇ, ਰਾਏਪੁਰ ਪੀਰ ਬਖਸ਼ਵਾਲਾ ਵਿਖੇ 4 ਏਕੜ ਤੇ ਨਰਕਟ ਵਿਖੇ 38 ਏਕੜ ਸਰਕਾਰੀ ਜ਼ਮੀਨ ਨੂੰ ਨਜ਼ਾਇਜ਼ ਕਬਜ਼ੇ ਹੇਠੋਂ ਖਾਲੀ ਕਰਵਾਕੇ ਪੰਚਾਇਤ ਰਾਹੀਂ ਬੋਲੀ ਕਰਵਾਕੇ ਠੇਕੇ ’ਤੇ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਨਜ਼ਾਇਜ਼ ਕਬਜ਼ੇ ਹੇਠੋਂ ਛੁਡਾਈਆਂ ਗਈਆਂ ਜ਼ਮੀਨਾਂ ਵਿਚੋਂ ਕੇਵਲ ਮਕਸੂਦਪੁਰ  ਨੂੰ ਛੱਡਕੇ ਬਾਕੀ ਸਾਰੀ ਜ਼ਮੀਨ ਠੇਕੇ ’ਤੇ ਦੇ ਦਿੱਤੀ ਗਈ ਹੈ ਅਤੇ ਮਕਸੂਦਪੁਰ ਵਿਖੇ ਛੁਡਵਾਈ ਜ਼ਮੀਨ ਨੂੰ ਵੀ ਠੇਕੇ ’ਤੇ ਦੇਣ ਦੀ ਪ੍ਰਕਿ੍ਰਆ ਨੂੰ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ,  ਜਿਲ੍ਹਾ  ਪੇਂਡੂ ਵਿਕਾਸ ਤੇ ਪੰਚਾਇਤ  ਅਧਿਕਾਰੀ , ਸਮੂਹ ਬੀ.ਡੀ.ਪੀ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ  ਨਜ਼ਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਇਸਨੂੰ ਹੋਰ ਤੇਜ਼ ਕਰਨ  ਤੇ ਇਸ ਸਬੰਧੀ ਹਫਤਾਵਾਰੀ ਰਿਪੋਰਟ ਸੌਂਪੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤੀ ਵਿਭਾਗ ਦੀਆਂ ਕੁਲੈਕਟਰ ਅਦਾਲਤਾਂ ਵਲੋਂ ਕੀਤੇ ਫੈਸਲਿਆਂ ਅਨੁਸਾਰ ਜ਼ਮੀਨ ਦੇ ਦਖਲ ਵਰੰਟ ਜਲਦ  ਲਾਗੂ ਕਰਕੇ ਜ਼ਮੀਨ ਨੂੰ ਨਜ਼ਾਇਜ਼ ਕਾਬਜਕਾਰਾਂ ਤੋਂ ਮੁਕਤ ਕਰਵਾਇਆ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
November 23, 2026
0

Chandigarh ਪੁਲਿਸ ਵਿਭਾਗ 'ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
November 23, 2026
0

Chandigarh ਪੁਲਿਸ ਵਿਭਾਗ 'ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

Most Popular

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

by Ranjit Singh
3 weeks ago
0

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਚਕੂਲਾ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 