• Latest
  • Trending
ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ-ਪੜ੍ਹੋ,ਕਿਹੜੀ ਪਾਰਟੀ ਨੇ ਕਿਸਨੂੰ ਉਤਾਰਿਆ ਚੋਣ ਮੈਦਾਨ ‘ਚ

4 years ago
International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

2 minutes ago
IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

9 minutes ago
Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

11 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Thursday, May 14, 2026
No Result
View All Result
31 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ-ਪੜ੍ਹੋ,ਕਿਹੜੀ ਪਾਰਟੀ ਨੇ ਕਿਸਨੂੰ ਉਤਾਰਿਆ ਚੋਣ ਮੈਦਾਨ ‘ਚ

June 6, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਮਾਨਸਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ-ਪੜ੍ਹੋ,ਕਿਹੜੀ ਪਾਰਟੀ ਨੇ ਕਿਸਨੂੰ ਉਤਾਰਿਆ ਚੋਣ ਮੈਦਾਨ ‘ਚ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ

ਕਾਂਗਰਸ,ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਆਖਿਰੀ ਦਿਨ ਕੀਤੀਆਂ ਨਾਮਜ਼ਦਗੀਆਂ ਦਾਖਲ

ਪੜ੍ਹੋ,ਕਿਹੜੀ ਪਾਰਟੀ ਨੇ ਕਿਸਨੂੰ ਉਤਾਰਿਆ ਚੋਣ ਮੈਦਾਨ ‘ਚ

ਸੰਗਰੂਰ,6 ਜੂਨ(ਵਿਸ਼ਵ ਵਾਰਤਾ)- ਸੰਗਰੂਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਅੱਜ ਨਾਮਜ਼ਦਗੀਆਂ ਦੇ ਆਖਿਰੀ ਦਿਨ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ, ਭਾਜਪਾ-ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਪਾਰਟੀ ਦੇ ਦਲਵੀਰ ਸਿੰਘ ਗੋਲਡੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਵੱਲੋਂ ਵੀ ਨਾਮਜ਼ਦਗੀ ਦਾਖਲ ਕੀਤੀ ਗਈ ਸੀ।  ਦੱਸ ਦਈਏ ਕਿ ਚੋਣਾਂ ਲੜਨ ਵਾਲਿਆਂ ਵਿੱਚ ਦਲਵੀਰ ਸਿੰਘ ਸੰਗਰੂਰ ਲੋਕ ਸਭਾ ਹਲਕੇ ਅੰਦਰ ਆਉਂਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਅਤੇ ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਸਾਬਕਾ ਵਿਧਾਇਕ ਹਨ।ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਭੈਣ ਹੈ। ਅਕਾਲੀ ਦਲ ਨੇ ਬੰਦੀ ਸਿੱਖਾਂ ਦਾ ਮੁੱਦਾ ਬਣਾਉਂਦਿਆਂ ਕਮਲਦੀਪ ਨੂੰ ਟਿਕਟ ਦਿੱਤੀ ਹੈ।  ਇਹ ਵੀ ਦੱਸਣਾ ਬਣਦਾ ਹੈ ਕਿ ਕੇਵਲ ਢਿੱਲੋਂ 2019 ਦੀਆਂ ਲੋਕ ਸਭਾ ਚੋਣਾਂ ਇਸੇ ਸੀਟ ਤੋਂ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੋਧ ਵਿੱਚ ਲੜੇ ਸਨ।ਮੁੱਖ ਮੰਤਰੀ ਭਗਵੰਤ ਮਾਨ ਇਸੇ ਸੀਟ ਤੋਂ ਦੋ ਵਾਰ ਜਿੱਤ ਕੇ ਲੋਕ ਸਭਾ ਵਿੱਚ ਪਹੁੰਚੇ ਸਨ। ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਲਈ ਇਹ ਸੀਟ ਬਚਾਉਣੀ ਬਹੁਤ ਜਰੂਰੀ ਸਮਝੀ ਜਾ ਰਹੀ ਹੈ।

ਜਿਕਰਯੋਗ ਹੈ ਕਿ  ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

by Ranjit Singh
May 14, 2026
0

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ - ਈਰਾਨ - ਅਮਰੀਕਾ ਨੂੰ ਸਾਡੀ ਤਾਕਤ...

IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

by Ranjit Singh
May 14, 2026
0

IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ ਰਾਏਪੁਰ, 14 ਮਈ 2026: ਬੁੱਧਵਾਰ ਨੂੰ ਖੇਡੇ ਗਏ...

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

by Ankit
May 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 14-05-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

by Ranjit Singh
May 14, 2026
0

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ - ਈਰਾਨ - ਅਮਰੀਕਾ ਨੂੰ ਸਾਡੀ ਤਾਕਤ...

Most Popular

Punjab: ਸੁਨੀਲ ਜਾਖੜ ਅੱਜ ਵਫਦ ਸਮੇਤ ਪੰਜਾਬ ਗਵਰਨਰ ਨਾਲ ਕਰਨਗੇ ਮੁਲਾਕਾਤ

Punjab: ਸੁਨੀਲ ਜਾਖੜ ਅੱਜ ਵਫਦ ਸਮੇਤ ਪੰਜਾਬ ਗਵਰਨਰ ਨਾਲ ਕਰਨਗੇ ਮੁਲਾਕਾਤ

by Ranjit Singh
2 weeks ago
0

Punjab: ਸੁਨੀਲ ਜਾਖੜ ਅੱਜ ਵਫਦ ਸਮੇਤ ਪੰਜਾਬ ਗਵਰਨਰ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ, 3 ਮਈ 2026 – ਭਾਜਪਾ ਦੇ ਸੀਨੀਅਰ ਆਗੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 