ਸੰਸਦ ਮੈਂਬਰ ਪ੍ਰਨੀਤ ਕੌਰ ਅੱਜ ਜਾਣਗੇ ਪਿੰਡ ਮੂਸਾ
ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 7ਜੂਨ (ਵਿਸ਼ਵ ਵਾਰਤਾ)ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅੱਜ ਸਵੇਰੇ 11 ਵਜੇ ਪਿੰਡ ਮੂਸਾ ਵਿਖੇ ਪਹੁੰਚਣਗੇ।























