
ਸਿਡਨੀ, 29 ਮਾਰਚ – ਦੱਖਣੀ ਅਫਰੀਕਾ ਖਿਲਾਫ ਟੈਸਟ ਮੈਚ ਵਿਚ ਗੇਂਦ ਨਾਲ ਛੇੜਛਾੜ ਮਾਮਲੇ ਉਤੇ ਆਸਟ੍ਰੇਲੀਆਈ ਕਪਤਾਨ ਸਟੀਵ ਸਮਿੱਥ ਅੱਜ ਮੀਡੀਆ ਅੱਗੇ ਫੁਟ-ਫੁਟ ਕੇ ਰੋਇਆ| ਉਸ ਨੇ ਕਿਹਾ ਕਿ ਉਹ ਆਪਣੀ ਕਰਨੀ ਉਤੇ ਸ਼ਰਮਿੰਦਾ ਹੈ ਅਤੇ ਉਹ ਇਸ ਸਭ ਲਈ ਮੁਆਫੀ ਵੀ ਮੰਗਦਾ ਹੈ|
ਦੱਸਣਯੋਗ ਹੈ ਕਿ ਗੇਂਦ ਨਾਲ ਛੇੜਛਾੜ ਮਾਮਲੇ ਵਿਚ ਸਟੀਵ ਸਮਿੱਥ ਅਤੇ ਡੇਵਿਡ ਵਾਰਨਰ ਉਤੇ ਸਾਲ ਦਾ ਬੈਨ ਲੱਗ ਗਿਆ ਹੈ ਅਤੇ ਇਨ੍ਹਾਂ ਦੋਨਾਂ ਖਿਡਾਰੀਆਂ ਦੇ ਆਈ.ਪੀ.ਐਲ-11 ਵਿਚ ਖੇਡਣ ਉਤੇ ਪਾਬੰਦੀ ਲਾ ਦਿੱਤੀ ਹੈ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...





















