• Latest
  • Trending
ਪੜ੍ਹੋ,ਨਵੀਂ ਆਬਕਾਰੀ ਨੀਤੀ ਤੋਂ ਬਾਅਦ ਕਿੰਨੇ ਫੀਸਦੀ ਘਟਣਗੇ ਪੰਜਾਬ ਵਿੱਚ ਸ਼ਰਾਬ ਅਤੇ ਬੀਅਰ ਦੇ ਰੇਟ

ਪੜ੍ਹੋ,ਨਵੀਂ ਆਬਕਾਰੀ ਨੀਤੀ ਤੋਂ ਬਾਅਦ ਕਿੰਨੇ ਫੀਸਦੀ ਘਟਣਗੇ ਪੰਜਾਬ ਵਿੱਚ ਸ਼ਰਾਬ ਅਤੇ ਬੀਅਰ ਦੇ ਰੇਟ

4 years ago
ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

5 minutes ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

40 minutes ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

1 hour ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

2 hours ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

2 hours ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

2 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

3 hours ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

3 hours ago
Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

4 hours ago
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

4 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੜ੍ਹੋ,ਨਵੀਂ ਆਬਕਾਰੀ ਨੀਤੀ ਤੋਂ ਬਾਅਦ ਕਿੰਨੇ ਫੀਸਦੀ ਘਟਣਗੇ ਪੰਜਾਬ ਵਿੱਚ ਸ਼ਰਾਬ ਅਤੇ ਬੀਅਰ ਦੇ ਰੇਟ

June 9, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪਠਾਨਕੋਟ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਰਾਸ਼ਟਰੀ, ਰਾਜਸਥਾਨ, ਲੁਧਿਆਣਾ
ਪੜ੍ਹੋ,ਨਵੀਂ ਆਬਕਾਰੀ ਨੀਤੀ ਤੋਂ ਬਾਅਦ ਕਿੰਨੇ ਫੀਸਦੀ ਘਟਣਗੇ ਪੰਜਾਬ ਵਿੱਚ ਸ਼ਰਾਬ ਅਤੇ ਬੀਅਰ ਦੇ ਰੇਟ

ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਮਿਲੀ ਪ੍ਰਵਾਨਗੀ

ਪੜ੍ਹੋ,ਨਵੀਂ ਆਬਕਾਰੀ ਨੀਤੀ ਤੋਂ ਬਾਅਦ ਕਿੰਨੇ ਫੀਸਦੀ ਘਟਣਗੇ ਪੰਜਾਬ ਵਿੱਚ ਸ਼ਰਾਬ ਅਤੇ ਬੀਅਰ ਦੇ ਰੇਟ

ਚੰਡੀਗੜ੍ਹ ਅਤੇ ਹਰਿਆਣਾ ਨਾਲੋਂ ਕਿੰਨੀ ਸਸਤੀ ਮਿਲੇਗੀ ਪੰਜਾਬ ਵਿੱਚ ਸ਼ਰਾਬ?

ਚੰਡੀਗੜ੍ਹ,9ਜੂਨ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਸਿਵਲ ਸਕੱਤਰੇਤ ਵਿਖੇ ਹੋਈ ਪੰਜਾਬ ਵਜ਼ਾਰਤ ਦੀ ਬੈਠਕ ਵਿੱਚ ‘ਆਮ ਆਦਮੀ ਪਾਰਟੀ’ (ਆਪ) ਸਰਕਾਰ  ਨੇ ਨਵੀਂ ਆਬਕਾਰੀ ਨੀਤੀ 2022-23 ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਹੁਣ ਪੰਜਾਬ ਵਿੱਚ ਸ਼ਰਾਬ ਗੁਆਂਢੀ ਸੂਬੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ। ਇਸ ਦੇ ਨਾਲ ਹੀ ਬੀਅਰ ਦੇ ਰੇਟ ਵੀ ਚੰਡੀਗੜ੍ਹ ਨਾਲੋਂ ਘੱਟ ਹੋਣਗੇ। ਪਰ,ਸ਼ਰਾਬ ਦੇ ਰੇਟ ਚੰਡੀਗੜ੍ਹ ਤੇ ਪੰਜਾਬ ਵਿੱਚ ਇੱਕੋ ਜਿਹੇ ਹੀ ਹੋਣਗੇ। ਇਹ ਨਵੀਂ  1 ਜੁਲਾਈ 2022 ਤੋਂ ਲਾਗੂ ਹੋਵੇਗੀ। ਇਸ ਦੇ ਨਾਲ ਹੀ ਪਿਛਲੀ ਕਾਂਗਰਸ ਸਰਕਾਰ ਦੀ ਲਾਇਸੈਂਸ ਪ੍ਰਣਾਲੀ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਸਰਕਾਰ ਇਸ ਦਾ ਟੈਂਡਰ ਲਵੇਗੀ। ਹਾਲਾਂਕਿ, ਇਸ ਫੈਸਲੇ ਤੋਂ ਛੋਟੇ ਠੇਕੇਦਾਰਾਂ ਨੂੰ ਬਾਹਰ ਰੱਖਿਆ ਜਾਵੇਗਾ।

ਕਿੰਨੇ ਫੀਸਦੀ ਸਸਤੀ ਹੋਵੇਗੀ ਸ਼ਰਾਬ!?

ਨਵੀਂ ਆਬਕਾਰੀ ਨੀਤੀ ਤੋਂ ਬਾਅਦ ਪੰਜਾਬ ‘ਚ ਸ਼ਰਾਬ 35 ਤੋਂ 60 ਫੀਸਦੀ ਤੱਕ ਸਸਤੀ ਹੋ ਜਾਵੇਗੀ।  ਆਬਕਾਰੀ ਅਧਿਕਾਰੀਆਂ ਮੁਤਾਬਕ ਹਰਿਆਣਾ ਦੇ ਮੁਕਾਬਲੇ ਪੰਜਾਬ ਵਿੱਚ ਸ਼ਰਾਬ 10 ਤੋਂ 15 ਫੀਸਦੀ ਸਸਤੀ ਮਿਲੇਗੀ। ਪੰਜਾਬ ਵਿੱਚ ਇਸ ਵੇਲੇ ਬੀਅਰ ਦਾ ਰੇਟ 180 ਤੋਂ 200 ਰੁਪਏ ਪ੍ਰਤੀ ਬੋਤਲ ਹੈ। ਜੋ 120 ਤੋਂ 130 ਤੱਕ ਡਿੱਗ ਜਾਵੇਗਾ। ਚੰਡੀਗੜ੍ਹ ਵਿੱਚ ਬੀਅਰ ਦਾ ਰੇਟ 120 ਤੋਂ 150 ਰੁਪਏ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਇੰਡੀਅਨ ਮੇਡ ਵਿਦੇਸ਼ੀ ਸ਼ਰਾਬ (ਆਈਐਮਐਫਐਲ) ਦਾ ਰੇਟ ਇਸ ਵੇਲੇ 700 ਰੁਪਏ ਹੈ। ਇਹ 400 ਰੁਪਏ ਤੱਕ ਡਿੱਗ ਜਾਵੇਗਾ। ਚੰਡੀਗੜ੍ਹ ਵਿੱਚ ਇਸ ਦਾ ਰੇਟ 510 ਰੁਪਏ ਹੈ।

ਜਿਕਰਯੋਗ ਹੈ ਕਿ ਨਵੀਂ ਨੀਤੀ ਤਹਿਤ ਸਰਕਾਰ ਨੇ ਸੂਬੇ ਵਿੱਚ ਸ਼ਰਾਬ ਦੇ  ਗਰੁੱਪਾਂ ਦੀ ਗਿਣਤੀ 750 ਤੋਂ ਘਟਾ ਕੇ 177 ਕਰ ਦਿੱਤੀ ਹੈ। ਇੱਕ ਗਰੁੱਪ ਹੁਣ 30 ਕਰੋੜ ਦਾ ਹੋਵੇਗਾ। ਪਹਿਲਾਂ ਇਹ 4 ਕਰੋੜ ਰੁਪਏ ਸੀ। ਉਨ੍ਹਾਂ ਦੀ ਟੈਂਡਰ ਨਿਲਾਮੀ ਹੋਵੇਗੀ। ਇਸ ਤੋਂ ਪਹਿਲਾਂ ਡਰਾਅ ਰਾਹੀਂ ਲਾਇਸੈਂਸ ਜਾਰੀ ਕੀਤੇ ਜਾਂਦੇ ਸਨ। ਹੁਣ ਡਿਸਟਿਲਰੀਆਂ, ਸ਼ਰਾਬ ਵੰਡਣ ਵਾਲੇ ਅਤੇ ਠੇਕੇ ਇੱਕ ਦੂਜੇ ਤੋਂ ਵੱਖ ਹੋ ਗਏ ਹਨ। ਪਹਿਲਾਂ ਉਹ ਖੁਦ ਸ਼ਰਾਬ ਵੇਚਦੇ ਸਨ। ਸਰਕਾਰ ਨੇ ਸੂਬੇ ਵਿੱਚ ਨਵੀਆਂ ਡਿਸਟਿਲਰੀਆਂ ਖੋਲ੍ਹਣ ਤੇ ਲੱਗੀ ਪਾਬੰਦੀ ਵੀ ਹਟਾ ਦਿੱਤੀ ਹੈ। ਸਰਕਾਰ ਨੇ ਪਿਛਲੇ ਸਾਲ 6158 ਕਰੋੜ ਰੁਪਏ ਦੇ ਮੁਕਾਬਲੇ 9647 ਕਰੋੜ ਰੁਪਏ ਕਮਾਉਣ ਦਾ ਟੀਚਾ ਰੱਖਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

by Jaspreet Kaur
July 9, 2026
0

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਨਵੀ ਦਿੱਲੀ, 9 ਜੁਲਾਈ 2026 (ਵਿਸ਼ਵ ਵਾਰਤਾ): ਦੇਸ਼ 'ਚ ਇਕ...

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

by Jaspreet Kaur
July 9, 2026
0

ਪਟਿਆਲਾ 'ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ - ਐੱਸਐੱਚਓ ਜ਼ਖਮੀ ਪਟਿਆਲਾ, 9 ਜੁਲਾਈ 2026 (ਵਿਸ਼ਵ ਵਾਰਤਾ):...

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

by Jaspreet Kaur
July 9, 2026
0

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ ਆਸਟ੍ਰੇਲੀਆ ਵਿੱਚ ਕਿਸੇ ਵੀ ਵਿਸ਼ਵ ਨੇਤਾ ਦਾ ਹੁਣ ਤੱਕ...

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

by Ankit
July 9, 2026
0

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

by Jaspreet Kaur
July 9, 2026
0

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਨਵੀ ਦਿੱਲੀ, 9 ਜੁਲਾਈ 2026 (ਵਿਸ਼ਵ ਵਾਰਤਾ): ਦੇਸ਼ 'ਚ ਇਕ...

Most Popular

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

by Ankit
6 days ago
0

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 