• Latest
  • Trending
ਕਿਰਤੀ ਕਿਸਾਨ ਯੂਨੀਅਨ ਵੱਲੋ ‘ਖੇਤੀ ਮਾਡਲ ਬਦਲੋ’ ਲਹਿਰ ਦੀ ਸ਼ੁਰੂਆਤ

ਕਿਰਤੀ ਕਿਸਾਨ ਯੂਨੀਅਨ ਵੱਲੋ ‘ਖੇਤੀ ਮਾਡਲ ਬਦਲੋ’ ਲਹਿਰ ਦੀ ਸ਼ੁਰੂਆਤ

4 years ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

31 minutes ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

46 minutes ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

1 hour ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

1 hour ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

2 hours ago
Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

4 hours ago
Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Punjab: ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab: ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

4 hours ago
Ind Vs NZ 2nd Test: ਟਾਸ ਹਾਰ ਕੇ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਟੀਮ ਦੀਆਂ ਡਿੱਗੀਆਂ ਤਿੰਨ ਵਿਕਟਾਂ

Ind Vs NZ 2nd Test: ਟਾਸ ਹਾਰ ਕੇ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਟੀਮ ਦੀਆਂ ਡਿੱਗੀਆਂ ਤਿੰਨ ਵਿਕਟਾਂ

4 hours ago
Hindi News
English News
Friday, November 27, 2026
No Result
View All Result
22 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਰਤੀ ਕਿਸਾਨ ਯੂਨੀਅਨ ਵੱਲੋ ‘ਖੇਤੀ ਮਾਡਲ ਬਦਲੋ’ ਲਹਿਰ ਦੀ ਸ਼ੁਰੂਆਤ

June 10, 2022
in ਖਬਰਾਂ, ਖੇਤੀਬਾੜੀ, ਪੰਜਾਬ
ਕਿਰਤੀ ਕਿਸਾਨ ਯੂਨੀਅਨ ਵੱਲੋ ‘ਖੇਤੀ ਮਾਡਲ ਬਦਲੋ’ ਲਹਿਰ ਦੀ ਸ਼ੁਰੂਆਤ

ਕਿਰਤੀ ਕਿਸਾਨ ਯੂਨੀਅਨ ਵੱਲੋ ‘ਖੇਤੀ ਮਾਡਲ ਬਦਲੋ’ ਲਹਿਰ ਦੀ ਸ਼ੁਰੂਆਤ

ਚੰਡੀਗੜ੍ਹ, 10 ਜੂਨ (ਵਿਸ਼ਵ ਵਾਰਤਾ)- ਕਿਰਤੀ ਕਿਸਾਨ ਯੂਨੀਅਨ ਨੇ ਹਰੇ ਇਨਕਲਾਬ ਦੇ ਖੇਤੀ ਮਾਡਲ ਨੂੰ ਬਦਲ ਕੇ ਕੁਦਰਤ ਤੇ ਕਿਸਾਨ ਪੱਖੀ ਹੰਢਣਸਾਰ ਖੇਤੀ ਮਾਡਲ ਲਾਗੂ ਕਰਵਾਓੁਣ ਲਈ ਅੱਜ ਬਾਬਾ ਬੰਦਾ ਸਿੰਘ ਬਹਾਦੁਰ ਦੇ ਸ਼ਹੀਦੀ ਦਿਹਾੜੇ ਤੇ ਪਟਿਆਲਾ, ਸੰਗਰੂਰ, ਲੁਧਿਆਣਾ, ਮੋਗਾ, ਫ਼ਰੀਦਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਮੁਕਤਸਰ, ਫਾਜਿਲਕਾ ਚ ਵੱਖ-ਵੱਖ ਥਾਵਾਂ ‘ਤੇ ਜਿਲਾ ਪੱਧਰੀ ਕਾਨਫਰੰਸਾਂ ਕਰਕੇ ਖੇਤੀ ਮਾਡਲ ਬਦਲਣ ਦੀ ਮੁਹਿੰਮ ਸ਼ੁਰੂ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ, ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ, ਖਜਾਨਚੀ ਹਰਮੇਸ਼ ਢੇਸੀ ਨੇ ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਪੰਜਾਬ ‘ਚ ਹਵਾ, ਪਾਣੀ, ਮਿੱਟੀ ਪ੍ਰਦੂਸ਼ਣ ਦਾ ਗੰਭੀਰ ਸੰਕਟ ਖੜਾ ਹੋ ਗਿਆ ਹੈ ਤੇ ਪੰਜਾਬੀ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਗਏ ਹਨ, ਪਰ ਸਰਕਾਰ ਇਸਦੇ ਹੱਲ ਲਈ ਝੋਨੇ ਦੀਆਂ ਤਰੀਕਾਂ ਅੱਗੇ ਪਿੱਛੇ ਕਰਕੇ ਜਾਂ ਬਿਜਾਈ ਦੇ ਤਰੀਕੇ ਬਦਲ ਕੇ ਸੰਕਟ ਦੇ ਹੱਲ ਤੋ ਮੂੰਹ ਮੋੜ ਰਹੀ ਹੈ। ਉਨ੍ਹਾਂ ਕਿਹਾ ਕਿ ਮਸਲਾ ਝੋਨੇ ਦੀ ਤਰੀਕ ਜਾਂ ਤਰੀਕਾ ਨਹੀ ਬਲਕਿ ਖੁਦ ਝੋਨਾ ਹੈ ਇਸ ਲਈ ਪੰਜਾਬ ਚ ਝੋਨੇ ਨੂੰ ਅਲਵਿਦਾ ਕਹਿਣ ਦਾ ਸਮਾਂ ਆ ਗਿਆ ਹੈ।

ਪੰਜਾਬ ਚ ਖੇਤੀ ਮਾਡਲ ਸਥਾਨਕ ਲੋੜਾਂ ਤੇ ਵਾਤਾਵਰਣ ਮੁਤਾਬਿਕ ਹੋਣਾ ਚਾਹੀਦਾ ਹੈ। ਪੰਜਾਬ ਚ ਕਣਕ ਝੋਨੇ ਫਸਲੀ ਚੱਕਰ ਬਦਲ ਕੇ ਖੇਤੀ ਨੂੰ ਜੋਨਾਂ ਵਿੱਚ ਵੰਡਿਆ ਜਾਵੇ ਇਹ ਜੋਨ ਕੁਦਰਤੀ ਪੇੈਦਾਵਾਰੀ ਇਲਾਕੇ ‘ਤੇ ਰੂਪ ਵਿੱਚ ਵੰਡੇ ਜਾਣ। ਜੋਨ ਆਧਾਰਿਤ ਖੇਤੀ, ਜੋਨ ਅਧਾਰਿਤ ਖੇਤੀ ਖੋਜ ਕੇੰਦਰ ਤੇ ਜੋਨ ਆਧਾਰਿਤ ਖੇਤੀ ਸਨਅਤ ਹੋਵੇ।

ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਕਿਹਾ ਕੇ ਪੰਜਾਬ ਆਪਣੀ ਖਾਣ ਲਈ 94 ਫੀਸਦੀ ਦਾਲ ਬਾਹਰੋ ਮੰਗਵਾਓੁਦਾ ਦਾਲਾਂ ਹੇਠ ਰਕਬਾ ਬਹੁਤ ਵਧਾਇਆ ਜਾ ਸਕਦਾ। ਬਾਗਬਾਨੀ ਹੇਠ ਸਿਰਫ ਕੁੱਲ ਖੇਤੀ ਰਕਬੇ ਦਾ ਸਿਰਫ 2.2 ਫੀਸਦੀ ਏਰੀਆ ਹੈ ਜਿਸ ਜਿਆਦਾਤਰ ਵਿੱਚ ਸਿਰਫ ਕਿੰਨੂ ਤੇ ਅਮਰੂਦ ਅਧੀਨ ਹੈ।ਜਦਕਿ ਪੰਜਾਬ ਵਿੱਚ 25 ਤੋ ਵੱਧ ਕਿਸਮਾਂ ਦਾ ਫਲ ਹੋ ਸਕਦਾ। ਅਨਾਰ ਵਰਗਾ ਮਹਿੰਗਾ ਫਲ ਜੋ ਜਿਸਨੂੰ ਨਾਮਾਤਰ ਪਾਣੀ ਚਾਹੀਦੀ ਓੁਹ ਵੀ ਪੰਜਾਬ ਚ ਬਾਹਰੋ ਆ ਕੇ ਵਿਕਦਾ ਹੈ। ਪੰਜਾਬ ਚ ਲੱਖਾਂ ਹੈਕਟੇਅਰ ਬਾਗਬਾਨੀ ਹੇਠ ਰਕਬਾ ਵਧਾਇਆ ਜਾ ਸਕਦਾ ਜਿਸ ਨਾਲ ਝੋਨੇ ਹੇਠੋ ਰਕਬਾ ਘਟੇਗਾ ਨਾਲ ਹੀ ਦਰੱਖਤ ਵੀ ਵਧਣਗੇ ਤੇ ਜੋ ਵਾਤਾਵਰਣ ਪੱਖੀ ਹੋਵੇਗਾ ਤੇ ਵਧਦੇ ਤਾਪਮਾਨ ਚ ਸਹਾਈ ਹੋਵੇਗਾ।ਬਾਗਬਾਨੀ ਚ ਪੇਂਡੂ ਮਜਦੂਰਾਂ ਲਈ 3 ਤੋ 7 ਮਹੀਨੇ ਦਾ ਰੁਜਗਾਰ ਹੋਵੇਗਾ ਜੇਕਰ ਪ੍ਰੋਸੈਸਿੰਗ ਯੂਨਿਟ ਲਗਣ ਤਾਂ ਰੁਜਗਾਰ ਹੋਰ ਵਧੇਗਾ।ਪਰ ਬਾਗਬਾਨੀ ਲਈ ਸਰਕਾਰ ਨੂੰ ਛੋਟੇ ਕਿਸਾਨਾਂ ਨੂੰ ਸਹਾਇਤਾ ਭੱਤਾ ਦੇਣਾ ਪਵੇਗਾ ਕਿਉਂਕਿ ਛੋਟਾ ਕਿਸਾਨ ਬਾਗ ਦੇ ਤਿਆਰ ਹੋਣ ਤੱਕ ਕੋਲੋ ਗੁਜਾਰਾ ਨਹੀ ਕਰ ਸਕਦਾ। ਬਾਗਬਾਨੀ ਲਈ ਸਾਰਾ ਸਾਲ ਨਹਿਰੀ ਦੇ ਕੇ ਜਮੀਨ ਹੇਠਲਾ ਪਾਣੀ ਮੁਕੰਮਲ ਤੌਰ ਤੇ ਬਚਾਇਆ ਜਾ ਸਕਦਾ।

ਆਗੂਆਂ ਨੇ ਕਿਹਾ ਕਿ ਪਸ਼ੂ ਪਾਲਣ ਦਾ ਕਿੱਤਾ ਵਧ ਸਕਦਾ ਤੇ ਬਹੁਤ ਸਾਰਾ ਰਕਬਾ ਹਰੇ ਚਾਰੇ ਅਧੀਨ ਆ ਸਕਦਾ ਜੇਕਰ ਨਕਲੀ ਦੁੱਧ ਘਿਓ ਤੇ ਹੋਰ ਵਸਤਾਂ ਸਖਤੀ ਨਾਲ ਬੰਦ ਹੋਣ।ਇਸ ਤਰਾਂ ਜਿੱਥੇ ਲੋਕਾਂ ਦੀ ਸਿਹਤ ਦਾ ਨੁਕਸਾਨ ਰੁਕ ਸਕਦਾ ਓੁੱਥੇ ਡੇਅਰੀ ਦਾ ਕਾਰੋਬਾਰ ਵਿਕਸਿਤ ਕਰਕੇ ਛੋਟੇ ਕਿਸਾਨਾਂ ਮਜਦੂਰਾਂ ਦਾ ਰੁਜਗਾਰ ਵਧਾਇਆ ਜਾ ਸਕਦਾ। ਮਿਲਾਵਟੀ ਤੇ ਨਕਲੀ ਖੁਰਾਕੀ ਪਦਾਰਥਾਂ ਨੂੰ ਚੈਕ ਕਰਨ ਲਈ ਵੱਧ ਤੋ ਵੱਧ ਲੈਬਜ ਪੰਜਾਬ ਚ ਬਣਾਈਆਂ ਜਾਣ ਜਿਸ ਨਾਲ ਮਿਲਾਵਟੀ ਤੇ ਨਕਲੀ ਖਾਧ ਪਦਾਰਥਾਂ ਨੂੰ ਜਲਦੀ ਨਿਰਓੁਤਸ਼ਾਹਿਤ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਸਹੂਲਤ ਸਾਰਾ ਸਾਲ ਦੇ ਕੇ ਜਮੀਨ ਚੋ ਪਾਣੀ ਕੱਢਣਾ ਰੋਕਿਆ ਜਾ ਸਕਦਾ ਹੈ ਤੇ 30 ਫੀਸਦੀ ਪਾਣੀ ਪਾਈਪਾਂ ਰਾਹੀਂ 70 ਫੀਸਦੀ ਤੁਪਕਾ ਪ੍ਰਣਾਲੀ ਰਾਹੀਂ ਤੇ 60 ਫੀਸਦੀ ਫੁਹਾਰਾ ਸਿਸਟਮ ਰਾਹੀਂ ਪਾਣੀ ਦੀ ਵਿਗਿਆਨਕ ਤਰੀਕੇ ਨਾਲ ਵਰਤੋਂ ਕਰਕੇ ਬਚਾਇਆ ਜਾ ਸਕਦਾ। ਨਹਿਰੀ ਪਾਣੀ ਸਾਰਾ ਸਾਲ ਚੱਲਣਾ ਚਾਹੀਦਾ ਜਦੋਂ ਕਿਸਾਨਾਂ ਨੂੰ ਪਾਣੀ ਦੀ ਜਰੂਰਤ ਨਾ ਹੋਵੇ ਤਾ ਮੋਘਿਆਂ ਕੋਲ ਰੀਚਾਰਜ ਪੋਆਇੰਟ ਬਣਾ ਨਹਿਰੀ ਪਾਣੀ ਉਸ ਵਿੱਚ ਲਗਾਤਾਰ ਸੁੱਟਿਆ ਜਾਵੇ ਨਾਲ ਹੀ ਦਰਿਆਈ ਪਾਣੀਆਂ ਚ ਜਹਿਰੀਲਾ ਮਾਦਾ ਮਿਲਾਉਣ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇ।

ਆਗੂਆਂ ਕਿਹਾ ਕੇ ਖੇਤੀਬਾੜੀ ਦੀ ਲਗਭਗ ਖੋਜ ਕਾਰਪੋਰੇਟ ਲਈ ਹੈ।ਖੇਤੀ ਖੋਜ ਸਥਾਨਕ ਲੋੜਾਂ ਲਈ ਨਹੀ ਹੋ ਰਹੀ।ਯੂਨੀਵਰਸਿਟੀ ਨੇ ਝੋਨੇ ਦੇ ਕਣਕ ਦੀਆਂ ਕਈ ਗੁਣਾ ਵੱਧ ਝਾੜ ਵਾਲੀ ਕਿਸਮਾਂ ਦੀ ਖੋਜ ਕਰ ਲਈ ਪਰ ਦਾਲਾਂ ਦਾ ਝਾੜ ਦਹਾਕਿਆਂ ਤੋ ਓੁੱਥੇ ਹੀ ਖੜਾ ਹੈ। ਇਸੇ ਤਰਾਂ ਬੀਜ ਦੇ ਕਾਰੋਬਾਰ ਚੋ ਕਾਰਪੋਰੇਟ ਨੂੰ ਮੁਕੰਮਲ ਤੌਰ ਤੇ ਬਾਹਰ ਕਰਨਾ ਚਾਹੀਦਾ ਤੇ ਸਥਾਨਕ ਬੀਜਾਂ ਦਾ ਝਾੜ ਵਧਾਉਣ ਲਈ ਖੋਜ ਕਰਨੀ ਚਾਹੀਦੀ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਛੋਟੀ ਕਿਸਾਨੀ ਨੂੰ ਬਚਾਉਣ ਲਈ ਸਰਕਾਰ ਨੂੰ ਓੁਪਰਾਲੇ ਕਰਨੇ ਚਾਹੀਦੇ ਨੇ ਜਿਸ ਲਈ ਛੋਟੀ ਕਿਸਾਨੀ ਦੀ ਜਮੀਨ ਮੁੜ ਮੁਰੱਬੇਬੰਦੀ ਕਰਕੇ ਇੱਕ ਪਾਸੇ ਕਰਕੇ ਸਿੰਜਾਈ ਦਾ ਪ੍ਰਬੰਧ ਕਰਨਾ ਚਾਹੀਦੀ ਤੇ ਪਿੰਡਾਂ ਵਿੱਚ ਖੇਤੀ ਸੰਦ ਕੇਂਦਰ ਖੋਲਣੇ ਚਾਹੀਦੇ ਤੇ ਛੋਟੇ ਕਿਸਾਨਾਂ ਨੂੰ ਬਿਨਾਂ ਕਿਰਾਇਆ ਖੇਤੀ ਸੰਦ ਮਿਲਣੇ ਚਾਹੀਦੇ ਨੇ।

ਪੰਜਾਬ ਭਰ ‘ਚ ਹੋਈਆਂ ਅੱਜ ਦੀ ਖੇਤੀ ਮਾਡਲ ਬਦਲੋ ਕਾਨਫਰੰਸਾਂ ਨੁੂੰ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਲੌਂਗੋਵਾਲ, ਇਸਤਰੀ ਵਿੰਗ ਦੇ ਕਨਵੀਨਰ ਹਰਦੀਪ ਕੌਰ ਕੋਟਲਾ, ਸੁੂਬਾਈ ਆਗੁੂ ਰਮਿੰਦਰ ਸਿੰਘ ਪਟਿਆਲਾ, ਜਸਵਿੰਦਰ ਸਿੰਘ ਝਬੇਲਵਾਲੀ, ਤਰਲੋਚਨ ਝੋਰੜਾਂ, ਸੰਤੋਖ ਸੰਧੂ, ਸੁਰਿੰਦਰ ਬੈਂਸ, ਜਗਤਾਰ ਭਿੰਡਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

by Ranjit Singh
November 27, 2026
0

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ...

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

by Ranjit Singh
November 27, 2026
0

Punjab: BSF ਨੇ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ...

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

by Ranjit Singh
November 27, 2026
0

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ - ਅਕਾਲੀ...

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

by Ranjit Singh
November 27, 2026
0

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਮੁਅੱਤਲ ਡੀਆਈਜੀ ਹਰਚਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

by Ranjit Singh
November 27, 2026
0

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ...

Most Popular

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

by Ankit
6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 21-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 