• Latest
  • Trending
ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ-ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ

ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ-ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ

4 years ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

8 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

23 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

58 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

1 hour ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

3 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ-ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ

June 11, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ-ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ
ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ-ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ*
*16 ਜੂਨ ਤੋਂ ਮੰਡੀਆਂ ਵਿੱਚ ਮੁਜਾਹਰੇ ਕਰਕੇ ਮੰਗ-ਪੱਤਰ ਦਿੱਤੇ ਜਾਣਗੇ*
*ਕਿਸਾਨੀ-ਏਕਤਾ ਦੇ ਯਤਨਾਂ ਨੂੰ ਪਿਆ ਬੂਰ* –
*16 ਕਿਸਾਨ ਜੱਥੇਬੰਦੀਆਂ ਨਾਲ 6 ਹੋਰ ਕਿਸਾਨ ਜੱਥੇਬੰਦੀਆਂ ਨੇ ਮਿਲਾਏ ਸੁਰ-16 ਦਾ ਥੜ੍ਹਾ ਹੋਇਆ 22 ਦਾ*
         
ਚੰਡੀਗੜ੍ਹ,11 ਜੂਨ (ਵਿਸ਼ਵ ਵਾਰਤਾ) : – ਦੇਸ਼ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਲਹਿਰ ਨੂੰ ਏਕਤਾ ਦੀ ਲੜੀ ਵਿੱਚ ਬੰਨ੍ਹਣ ਦੇ ਯਤਨਾਂ ਵਿੱਚ ਲੱਗੀਆਂ 16 ਕਿਸਾਨ ਜੱਥੇਬੰਦੀਆਂ ਦੇ ਯਤਨਾਂ ਨੂੰ ਲਗਾਤਾਰ ਬੂਰ ਪੈ ਰਿਹਾ ਹੈ। ਪੰਜਾਬ ਦੀਆਂ 6 ਹੋਰ ਕਿਸਾਨ ਜੱਥੇਬੰਦੀਆਂ ਨੇ 16 ਦੇ ਸਾਂਝੇ ਥੜ੍ਹੇ ਨਾਲ ਮਿਲਕੇ ਸਾਂਝੇ ਸੰਘਰਸ਼ ਵਿੱਚ ਹਿੱਸਾ ਪਾਉਣ ਅਤੇ ਸੰਯੁਕਤ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਕੁੱਲ ਮਿਲਾ ਕੇ 22 ਕਿਸਾਨ ਜੱਥੇਬੰਦੀਆਂ ਨੇ ਆਪਣੀ ਮੀਟਿੰਗ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਵਾਅਦੇ ਮੁਤਾਬਿਕ ਮੰਡੀਆਂ ਵਿੱਚ ਆ ਰਹੀ ਮੂੰਗੀ ਅਤੇ ਮੱਕੀ ਦੀ ਫ਼ਸਲ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੂੰਗੀ ਅਤੇ ਮੱਕੀ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਦੀ ਮੰਡੀਆਂ ਵਿੱਚ ਹੋ ਰਹੀ ਖੱਜਲ-ਖੁਆਰੀ ਦਾ ਗੰਭੀਰ ਨੋਟਿਸ ਲੈਂਦਿਆਂ 16 ਜੂਨ ਨੂੰ ਮੰਡੀਆਂ ਵਿੱਚ ਰੋਸ ਮੁਜਾਹਰੇ ਕਰਕੇ ਪੰਜਾਬ ਭਰ ’ਚ ਐਸ.ਡੀ.ਐਮ. ਨੂੰ ਮੰਗ ਪੱਤਰ ਦੇ ਕੇ ਸਰਕਾਰੀ ਖਰੀਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਜਾਵੇਗੀ। ਪੰਜਾਬ ਵਿੱਚ ਨਹਿਰੀ ਪਾਣੀ ਅਤੇ ਜ਼ਮੀਨ ਹੇਠਲੇ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਅਤੇ ਆਬਾਦਕਾਰ ਕਿਸਾਨਾਂ ਦੇ ਉਜਾੜੇ ਵਿਰੁੱਧ 25 ਜੂਨ ਨੂੰ ਜਲੰਧਰ ਵਿਖੇ ਕਨਵੈਨਸ਼ਨ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ।
ਮੀਟਿੰਗ ਵਿੱਚ ਨਵੀਆਂ ਸ਼ਾਮਲ ਹੋਈਆਂ 6 ਕਿਸਾਨ ਜੱਥੇਬੰਦੀਆਂ ਦੇ ਆਗੂ ਸਰਵਸ਼੍ਰੀ ਬਿੰਦਰ ਸਿੰਘ ਗੋਲੇਵਾਲਾ (ਕੌਮੀ ਕਿਸਾਨ ਯੂਨੀਅਨ), ਹਰਜੀਤ ਸਿੰਘ ਰਵੀ (ਕਿਸਾਨ ਸੰਘਰਸ਼ ਕਮੇਟੀ, ਪੰਜਾਬ), ਮਲੂਕ ਸਿੰਘ (ਭਾਰਤੀ ਕਿਸਾਨ ਯੂਨੀਅਨ, ਮਾਲਵਾ), ਵੀਰ ਸਿੰਘ ਬੜਵਾ (ਕਿਰਤੀ ਕਿਸਾਨ ਮੋਰਚਾ, ਰੋਪੜ), ਭੁਪਿੰਦਰ ਸਿੰਘ ਤੀਰਥਪੁਰ (ਸਬਜੀ ਉਤਪਾਦਕ ਕਿਸਾਨ ਸੰਗਠਨ) ਅਤੇ ਕੁਲਜਿੰਦਰ ਸਿੰਘ ਘੁੰਮਣ (ਕੰਢੀ ਕਿਰਸਾਨੂ ਸੰਘਰਸ਼ ਕਮੇਟੀ) ਤੋਂ ਇਲਾਵਾ 16 ਕਿਸਾਨ ਜੱਥੇਬੰਦੀਆਂ ਦੇ ਬੂਟਾ ਸਿੰਘ ਬੁਰਜ਼ਗਿੱਲ, ਰੁਲਦੂ ਸਿੰਘ ਮਾਨਸਾ, ਸਤਨਾਮ ਸਾਹਨੀ, ਫੁਰਮਾਨ ਸਿੰਘ ਸੰਧੂ, ਸਤਨਾਮ ਸਿੰਘ ਬਹਿਰੂ, ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ, ਕੁਲਦੀਪ ਸਿੰਘ ਵਜੀਦਪੁਰ, ਪ੍ਰਗਟ ਸਿੰਘ ਜਾਮਾਰਾਏ, ਕਿਰਨਜੀਤ ਸਿੰਘ ਸੇਖੋਂ, ਮੁਕੇਸ਼ ਚੰਦਰ, ਜੰਗਵੀਰ ਸਿੰਘ ਚੌਹਾਨ, ਬੂਟਾ ਸਿੰਘ ਸ਼ਾਦੀਪੁਰ, ਕਿਰਪਾ ਸਿੰਘ, ਬਲਵਿੰਦਰ ਸਿੰਘ ਔਲਖ ਸਮੇਤ ਮਨਜੀਤ ਸਿੰਘ ਧਨੇਰ, ਵੀਰਪਾਲ ਢਿੱਲੋਂ, ਬਲਕਰਨ ਬਰਾੜ, ਜਗਮੋਹਣ ਸਿੰਘ ਪਟਿਆਲਾ ਅਤੇ ਰਾਮਿੰਦਰ ਪਟਿਆਲਾ ਆਦਿ ਆਗੂ ਹਾਜ਼ਰ ਸਨ।
ਮੀਟਿੰਗ ਵਿੱਚ ਗੰਨਾ ਕਾਸ਼ਤਕਾਰਾਂ ਦੇ ਬਕਾਇਆਂ ਸਬੰਧੀ ਪੰਜਾਬ ਦੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਿਸਾਨ ਜੱਥੇਬੰਦੀਆਂ ਨਾਲ 3 ਜੂਨ ਨੂੰ ਮੁਲਤਵੀ ਕੀਤੀ ਚੰਡੀਗੜ ਮੀਟਿੰਗ ਮੁੜ ਕੇ ਨਾ ਸੱਦਣ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਗੰਨੇ ਦੇ ਬਕਾਏ ਅਤੇ ਹੋਰ ਮੰਗਾਂ ਨੂੰ ਲੈ ਕੇ ਸਹਿਕਾਰਤਾ ਮੰਤਰੀ ਨੇ ਛੇਤੀ ਕੋਈ ਹੱਲ ਨਾ ਕੱਢਿਆ ਤਾਂ ਸਖਤ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।
     ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕਿਸਾਨ ਸੰਘਰਸ਼ ਦੌਰਾਨ ਮਲੋਟ ਅਤੇ ਮੋਗਾ ਵਿਖੇ ਕਿਸਾਨਾਂ ’ਤੇ ਦਰਜ ਕੀਤੇ ਪੁਲੀਸ ਕੇਸ ਰੱਦ ਨਾ ਕੀਤੇ ਜਾਣ ਦੀ ਵੀ ਨਿੰਦਾ ਕਰਦਿਆਂ 22 ਕਿਸਾਨ ਜੱਥੇਬੰਦੀਆਂ ਨੇ ਸਰਬਸੰਮਤੀ ਨਾਲ ਚੰਡੀਗੜ ਵਿਖੇ ਪੰਜਾਬ ਦੇ ਵਿਦਿਆਰਥੀਆਂ ਉੱਪਰ ਪੁਲੀਸ ਜਬਰ ਅਤੇ ਮੁਕਤਸਰ ਵਿਖੇ ਪ੍ਰਾਈਵੇਟ ਬੱਸ ਚਾਲਕਾਂ ਦੀ ਗੁੰਡਾਗਰਦੀ ਵਿਰੁੱਧ ਸੰਘਰਸ਼ ਕਰਨ ਵਾਲੇ ਵਿਦਿਆਰਥੀ, ਮਜ਼ਦੂਰ ਅਤੇ ਕਿਸਾਨ ਆਗੂਆਂ ਉੱਪਰ ਕੇਸ ਦਰਜ ਕਰਨ ਦੀ ਜੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਕੇਂਦਰੀਕਰਨ ਦੇ ਅਜੰਡੇ ’ਤੇ ਤੁਰੰਤ ਰੋਕ ਲਾਵੇ ਅਤੇ ਪੰਜਾਬ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ ਅਤੇ ਹੋਰ ਤਬਕਿਆਂ ’ਤੇ ਦਰਜ ਕੇਸ ਵਾਪਸ ਲਵੇ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

Most Popular

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
4 days ago
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 