<blockquote><span style="color: #ff0000;"><strong>ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ</strong></span></blockquote> <strong>ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ)- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਤੋਂ ਕਟਕ ਵਿੱਚ ਖੇਡਿਆ ਜਾਵੇਗਾ।</strong>