• Latest
  • Trending
ਪੰਜਾਬੀ ਸਾਹਿੱਤ ਦੇ ਪਰਸਾਰ ਲਈ ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਪੁਸਤਕ ਵਿਕਰੀ ਕੇਂਦਰ ਨੂੰ ਭਰਵਾਂ ਹੁੰਗਾਰਾ ਦਿਉ- ਡਾਃ ਲਖਵਿੰਦਰ ਜੌਹਲ

4 years ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

47 minutes ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

52 minutes ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

1 hour ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

2 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

3 hours ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

Hindi News
English News
Thursday, October 1, 2026
No Result
View All Result
28 °c
Chandigarh
28 ° Fri
29 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸਾਹਿੱਤ ਦੇ ਪਰਸਾਰ ਲਈ ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਪੁਸਤਕ ਵਿਕਰੀ ਕੇਂਦਰ ਨੂੰ ਭਰਵਾਂ ਹੁੰਗਾਰਾ ਦਿਉ- ਡਾਃ ਲਖਵਿੰਦਰ ਜੌਹਲ

June 13, 2022
in ADMINISTRATION, ਅਜੀਤਗੜ੍ਹ, ਸਾਹਿਤਕ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਬਦਲੀਆਂ, ਰਾਸ਼ਟਰੀ
ਪੰਜਾਬੀ ਸਾਹਿੱਤ ਦੇ ਪਰਸਾਰ ਲਈ ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਪੁਸਤਕ ਵਿਕਰੀ ਕੇਂਦਰ ਨੂੰ ਭਰਵਾਂ ਹੁੰਗਾਰਾ ਦਿਉ- ਡਾਃ ਲਖਵਿੰਦਰ ਜੌਹਲ

ਪੰਜਾਬੀ ਸਾਹਿਤ ਦੇ ਪਰਸਾਰ ਲਈ ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਪੁਸਤਕ ਵਿਕਰੀ ਕੇਂਦਰ ਨੂੰ ਭਰਵਾਂ ਹੁੰਗਾਰਾ ਦਿਉ- ਡਾਃ ਲਖਵਿੰਦਰ ਜੌਹਲ

ਲੁਧਿਆਣਾ 13 ਜੂਨ(ਵਿਸ਼ਵ ਵਾਰਤਾ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਕਾਰਜਕਾਰਨੀ ਦੇ ਫ਼ੈਸਲੇ ਅਨੁਸਾਰ ਲੁਧਿਆਣਾ ਵਿਖੇ “ਪੁਸਤਕ ਵਿਕਰੀ ਕੇਂਦਰ” 28 ਮਈ ਤੋਂ ਖੋਲ੍ਹ ਦਿਤਾ ਗਿਆ ਹੈ। ਇਸ ਨੂੰ ਚਾਲੂ ਕਰਨ ਲਈ ਜ਼ੁੰਮੇਵਾਰੀ ਪ੍ਰਕਾਸ਼ਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਗਿੱਲ ਨੂੰ ਸੌਂਪੀ ਗਈ ਸੀ।
ਇਸਦੀ ਜਾਣਕਾਰੀ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਦੇਂਦਿਆਂ ਦੱਸਿਆ ਕਿ ਇਸਦੀ ਜ਼ਿੰਮੇਵਾਰੀ ਅਜਮੇਰ ਸਿੰਘ ਨੂੰ ਸੌਂਪੀ ਗਈ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਕਾਰਜਕਾਰਨੀ ਵੱਲੋ ਨਿਸ਼ਚਤ ਕੀਤੇ ਨੇਮਾਂ ਅਨੁਸਾਰ ਇਸ ਵਿਕਰੀ ਕੇਂਦਰ ਲਈ ਅਕਾਡਮੀ ਦਾ ਮੈਂਬਰ ਲੇਖਕ ਇਕ ਸਿਰਲੇਖ ਦੀਆਂ ਵੱਧ ਤੋਂ ਵੱਧ ਪੰਜ ਕਿਤਾਬਾਂ ਅਕਾਡਮੀ ਦੇ ਦਫ਼ਤਰ ਵਿੱਚ ਜਮਾਂ ਕਰਵਾ ਸਕੇਗਾ, ਜੋ ਉਸ ਰਾਹੀਂ ਵਿਕਰੀ ਕੇਂਦਰ ਨੂੰ ਮਿਲ ਜਾਣਗੀਆਂ। ਸਬੰਧਿਤ ਲੇਖਕ ਨੂੰ ਕਿਤਾਬ ਤੇ ਛਪੀ ਹੋਈ ਕੀਮਤ ਦਾ ਚਾਲੀ ਪ੍ਰਤੀਸ਼ਤ ਹੀ ਵਾਪਸ ਮਿਲੇਗਾ ਜਦ ਕਿ ਖਰੀਦਣ ਵਾਲੇ ਨੂੰ ਚਾਲੀ ਪ੍ਰਤੀਸ਼ਤ ਰਿਆਇਤ ਮਿਲੇਗੀ। ਕਿਤਾਬਾਂ ਦਾ ਹਿਸਾਬ ਸਾਲ ਚ ਦੋ ਵਾਰ 30 ਜੂਨ ਅਤੇ 31 ਦਸੰਬਰ ਨੂੰ ਹੋਇਆ ਕਰੇਗਾ।
ਉਨ੍ਹਾਂ ਦੱਸਿਆ ਕਿ ਕਿਤਾਬਾਂ ਵਾਲੇ ਨਿਯਮ ਹੀ ਰਸਾਲਿਆਂ ਉੱਤੇ ਵੀ ਲਾਗੂ ਹੋਣਗੇ। ਕਿਤਾਬਾਂ/ਰਸਾਲਿਆਂ ਦੀ ਚੋਣ ਅਕਾਡਮੀ ਦੀ ਤਿੰਨ ਮੈਂਬਰੀ ਕਮੇਟੀ ਕਰਿਆ ਕਰੇਗੀ।
ਅਕਾਡਮੀ ਦੇ ਗੈਰ ਮੈਂਬਰ ਵੀ ਕਿਤਾਬਾਂ ਦੇ ਸਕਣਗੇ ਪਰ ਉਨ੍ਹਾਂ ਦੀ ਮਿਆਰੀ ਪਰਖ਼ ਪੁਸਤਕ ਕਮੇਟੀ ਹੀ ਕਰੇਗੀ।
ਕਿਤਾਬਾਂ ਵਿਕਣ ਦੀ ਸੂਰਤ ਵਿੱਚ ਵਿਕਰੀ ਕੇਂਦਰ ਹੋਰ ਕਿਤਾਬਾਂ ਦੀ ਮੰਗ ਦੱਸ ਸਕੇਗੀ।
ਸਾਲ ਬਾਅਦ ਨਾ ਵਿਕਣ ਵਾਲੀਆਂ ਕਿਤਾਬਾਂ ਵਾਪਸ ਲਿਜਾਣ ਦੀ ਜ਼ਿੰਮੇਵਾਰੀ ਲੇਖਕ ਦੀ ਆਪਣੀ ਹੋਵੇਗੀ
ਡਾਃ ਜੌਹਲ ਨੇ ਪੰਜਾਬੀ ਸਾਹਿੱਤ ਦੇ ਕਦਰਦਾਨਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬੀ ਭਵਨ ਲੁਧਿਆਣਾ ਦੇ ਸਾਈਂ ਮੀਆਂ ਮੀਰ ਪੁਸਤਕ ਬਾਜ਼ਾਰ ਵਿੱਚ ਸਥਾਪਿਤ ਇਸ ਵਿਕਰੀ ਕੇਂਦਰ ਨੂੰ ਭਰਵਾਂ ਹੁੰਗਾਰਾ ਦਿਉ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
October 1, 2026
0

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ ਸਮੁੱਚੇ ਜੀਐਸਟੀ ਵਿੱਚ 17.39% ਵਾਧਾ,...

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

by Navjot
October 1, 2026
0

ਪੰਜਾਬ 'ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ 55 ਵਿਧਾਨ ਸਭਾ...

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

by Navjot
October 1, 2026
0

ਅੰਮ੍ਰਿਤਸਰ-ਤਰਨਤਾਰਨ ਬਾਈਪਾਸ 'ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ ਚੰਡੀਗੜ੍ਹ, 1 ਅਕਤਬੂਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

Most Popular

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

by Ranjit Singh
4 weeks ago
0

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ - ਨਿਕਿਤਾ ਪੋਰਵਾਲ ਕਰੇਗੀ ਭਾਰਤ ਦੀ ਨੁਮਾਇੰਦਗੀ - ਪਿਛਲੇ ਸਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 