ਲੁਧਿਆਣਾ, 30 ਮਾਰਚ – ਬੀਤੇ ਦਿਨੀਂ ਸੀਬੀਐਸਈ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਸ ਦੌਰਾਨ ਵਿਦਿਆਰਥੀਆਂ ਨੇ ਅੱਜ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ|
ਵਰਣਨਯੋਗ ਹੈ ਕਿ ਬੀਤੇ ਦਿਨੀਂ ਦਸਵੀਂ ਅਤੇ ਬਾਰਵੀਂ ਜਮਾਤ ਦੇ ਦੋ ਪੇਪਰ ਲੀਕ ਹੋਣ ਤੋਂ ਬਾਅਦ ਇਹ ਪੇਪਰ ਰੱਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਬੋਰਡ ਨੇ ਐਲਾਨ ਕੀਤਾ ਹੈ ਕਿ ਇਹ ਪੇਪਰ ਦੁਬਾਰਾ ਲਏ ਜਾਣਗੇ|
ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼- ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ
ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼- ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ...