ਨਵੀਂ ਦਿੱਲੀ, 31 ਮਾਰਚ – ਦੇਸ਼ ਭਰ ਵਿਚ ਅੱਜ ਹਨੂਮਾਨ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ| ਅੱਜ ਸਵੇਰ ਤੋਂ ਹੀ ਮੰਦਿਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਰਹੀ ਅਤੇ ਹਨੂਮਾਨ ਭਗਤਾਂ ਨੇ ਮੰਦਿਰ ਵਿਚ ਜਾ ਕੇ ਮੱਥਾ ਟੇਕਿਆ|
ਇਸ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਹਨੂਮਾਨ ਜਯੰਤੀ ਦੀ ਵਧਾਈ ਦਿੱਤੀ ਹੈ|
ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ
ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ...