• Latest
  • Trending
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ‘ਆਪ’ ਨੇ ਸੋਸ਼ਲ ਮੀਡੀਆ ਤੇ ਦੱਸਿਆ ਭ੍ਰਿਸ਼ਟਾਚਾਰੀ;ਲਾਲਪੁਰਾ ਨੇ ਭੇਜਿਆ ਕਾਨੂੰਨੀ ਨੋਟਿਸ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ‘ਆਪ’ ਨੇ ਸੋਸ਼ਲ ਮੀਡੀਆ ਤੇ ਦੱਸਿਆ ਭ੍ਰਿਸ਼ਟਾਚਾਰੀ;ਲਾਲਪੁਰਾ ਨੇ ਭੇਜਿਆ ਕਾਨੂੰਨੀ ਨੋਟਿਸ

4 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

15 minutes ago
ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

22 minutes ago
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

2 hours ago
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

2 hours ago
OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

4 hours ago
ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

4 hours ago
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

4 hours ago
ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

4 hours ago
 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

4 hours ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

5 hours ago
Hindi News
English News
Monday, October 12, 2026
No Result
View All Result
31 °c
Chandigarh
26 ° Tue
24 ° Wed
25 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ‘ਆਪ’ ਨੇ ਸੋਸ਼ਲ ਮੀਡੀਆ ਤੇ ਦੱਸਿਆ ਭ੍ਰਿਸ਼ਟਾਚਾਰੀ;ਲਾਲਪੁਰਾ ਨੇ ਭੇਜਿਆ ਕਾਨੂੰਨੀ ਨੋਟਿਸ

June 23, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਮਾਨਸਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ‘ਆਪ’ ਨੇ ਸੋਸ਼ਲ ਮੀਡੀਆ ਤੇ ਦੱਸਿਆ ਭ੍ਰਿਸ਼ਟਾਚਾਰੀ;ਲਾਲਪੁਰਾ ਨੇ ਭੇਜਿਆ ਕਾਨੂੰਨੀ ਨੋਟਿਸ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ,23 ਜੂਨ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਇੱਕ ਵਾਰ ਫਿਰ ਤੋਂ ਆਪਣੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਈ ਹੈ। ਜਾਣਕਾਰੀ ਅਨੁਸਾਰ ‘ਆਪ’ ਨੇ ਸੋਸ਼ਲ ਮੀਡੀਆ ਪੇਜ ‘ਤੇ ਇੱਕ ਪੋਸਟ ਪਾਈ ਸੀ ਜਿਸ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਭ੍ਰਿਸ਼ਟ ਕਿਹਾ ਗਿਆ ਹੈ। । ਹਾਲਾਂਕਿ  ਪੋਸਟ ਨੂੰ ਕੁਝ ਮਿੰਟ ਬਾਅਦ ਹੀ ਹਟਾ ਦਿੱਤਾ ਗਿਆ ਸੀ ਪਰ ਉਦੋਂ ਤੱਕ ਇਸ ਦੇ ਸਕਰੀਨਸ਼ਾਟ ਲਏ ਜਾ ਚੁੱਕੇ ਸਨ। ਇਸ ਦਾ ਪਤਾ ਲੱਗਣ ‘ਤੇ ਲਾਲਪੁਰਾ ਨੇ ‘ਆਪ’ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਜਨਤਕ ਮੁਆਫ਼ੀ ਮੰਗਣ ਲਈ ਵੀ  ਕਿਹਾ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਜਾਰੀ ਕੀਤਾ ਸੀ। ਇਸ ਵਿੱਚ ਭਗਵੰਤ ਮਾਨ ਦੀ ਵੱਡੀ ਤਸਵੀਰ ਦੇ ਨਾਲ ‘ਮਾਨ ਸਰਕਾਰ ‘ਚ ਫੜੇ ਜਾਣਗੇ ਸਾਰੇ ਭ੍ਰਿਸ਼ਟਾਚਾਰੀ’ ਸਿਰਲੇਖ ਲਿਖ ਕੇ ਪਿਛਲੇ ਦਿਨੀਂ ਜੰਗਲਾਤ ਵਿਭਾਗ ਵਿੱਚ  ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਫੜੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਇਸੇ ਕੇਸ ਵਿੱਚ ਨਾਮਜ਼ਦ ਸੰਗਤ ਸਿੰਘ ਗਿਲਜੀਆਂ ਅਤੇ ਨਾਜਾਇਜ਼ ਮਾਈਨਿੰਗ ਵਿੱਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਦੀ ਤਸਵੀਰ ਦੇ ਨਾਲ  ਲਾਲਪੁਰਾ ਦੀ ਤਸਵੀਰ ਨੂੰ ਚੌਥੇ ਨੰਬਰ ’ਤੇ ਰੱਖਿਆ ਗਿਆ ਸੀ। ਆਮ ਆਦਮੀ ਪਾਰਟੀ ਦੀ ਇਸ ਹਰਕਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਕਾਨੂੰਨੀ ਟੀਮ ਨੇ ਆਮ ਆਦਮੀ ਪਾਰਟੀ ਕਾਨੂੰਨੀ ਨੋਟਿਸ ਭੇਜਿਆ ਹੈ। ਜਿਸ ਵਿੱਚ ਕਿਹਾ ਗਿਆ ਹੈ  ਕਿ ਇਹ ਅਫਵਾਹ ਜਾਣਬੁੱਝ ਕੇ ਗਲਤ ਮਕਸਦ ਨਾਲ ਫੈਲਾਈ ਗਈ ਸੀ।ਇਸਦੇ ਨਾਲ ਨੋਟਿਸ ਵਿੱਚ ਕਿਹਾ ਗਿਆ ਕਿ ਇਕਬਾਲ ਸਿੰਘ ਲਾਲਪੁਰਾ ਆਈਪੀਐਸ ਨੇ ਆਈਪੀਐਸ ਅਧਿਕਾਰੀ ਰਹਿੰਦਿਆਂ ਕਈ ਵੱਡੇ ਆਹੁਦਿਆਂ ਤੇ ਸੇਵਾਵਾਂ ਨਿਭਾਈਆਂ ਹਨ ਅਤੇ  1972 ਤੋਂ ਲੈ ਕੇ ਹੁਣ ਤੱਕ ਜਨਤਕ ਜੀਵਨ ‘ਚ ਉਸ ‘ਤੇ ਕੋਈ ਦਾਗ ਨਹੀਂ ਲੱਗਾ। ਲਾਲਪੁਰਾ ਨੇ ਕਿਹਾ ਕਿ ‘ਆਪ’ ਨੂੰ 48 ਘੰਟਿਆਂ ਵਿੱਚ ਮੁਆਫ਼ੀ ਮੰਗਣੀ ਚਾਹੀਦੀ ਹੈ। ਨਹੀਂ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ।

ਆਮ ਆਦਮੀ ਪਾਰਟੀ ਵੱਲੋਂ ਸ਼ੇਅਰ ਕੀਤੀ ਗਈ ਪੋਸਟ ਜੋ ਕਿ ਬਾਅਦ ਵਿੱਚ ਹਟਾ ਦਿੱਤੀ ਗਈ ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

by Jaspreet Kaur
October 12, 2026
0

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ! ਰੋਸ -ਪ੍ਰਦਰਸ਼ਨਾਂ ਲਈ 3 ਨਵੇਂ ਸਥਾਨ ਤੈਅ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ):...

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

by Navjot
October 12, 2026
0

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ ਸ੍ਰੀਨਗਰ, 12 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ...

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

by Navjot
October 12, 2026
0

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ)  ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ 'ਰਾਈਟਵੇਅ ਵੀਜ਼ਾ ਕੰਸਲਟੈਂਟਸ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

by Ranjit Singh
4 weeks ago
0

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ - ਪਰਿਵਾਰ ਨੇ ਕੇਂਦਰ ਤੋਂ ਮਦਦ ਮੰਗੀ ਪਠਾਨਕੋਟ, 15...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 