ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ
ਚੰਡੀਗੜ੍ਹ,23 ਜੂਨ(ਵਿਸ਼ਵ ਵਾਰਤਾ)-ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਉਹਨਾਂ ਨੇ ਲਿਖਿਆ ਹੈ ਕਿ “ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ..ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਸਮਾਗਮ ਹਨ..ਓਲੰਪਿਕ ਲਈ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਮੇਰੇ ਵੱਲੋਂ ਸ਼ੁੱਭਕਾਮਨਾਵਾਂ..“
ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ..ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਸਮਾਗਮ ਹਨ..ਓਲੰਪਿਕ ਲਈ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਮੇਰੇ ਵੱਲੋਂ ਸ਼ੁੱਭਕਾਮਨਾਵਾਂ.. pic.twitter.com/JbwiT1H7Um
— Bhagwant Mann (@BhagwantMann) June 23, 2022























