• Latest
  • Trending
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਜਾਰੀ -ਵਿਰੋਧੀ ਧਿਰਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਦਨ ਵਿੱਚ ਕੀਤਾ ਹੰਗਾਮਾ;ਦੇਖੋ ਸਦਨ ਦੀ ਕਾਰਵਾਈ ਲਾਈਵ

4 years ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

9 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਜਾਰੀ -ਵਿਰੋਧੀ ਧਿਰਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਦਨ ਵਿੱਚ ਕੀਤਾ ਹੰਗਾਮਾ;ਦੇਖੋ ਸਦਨ ਦੀ ਕਾਰਵਾਈ ਲਾਈਵ

June 24, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਾਨਸਾ, ਮੋਗਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਜਾਰੀ -ਵਿਰੋਧੀ ਧਿਰਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਦਨ ਵਿੱਚ ਕੀਤਾ ਹੰਗਾਮਾ;ਦੇਖੋ ਸਦਨ ਦੀ ਕਾਰਵਾਈ ਲਾਈਵ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਜਾਰੀ

ਵਿਰੋਧੀ ਧਿਰਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਦਨ ਵਿੱਚ ਕੀਤਾ ਹੰਗਾਮਾ

ਦੇਖੋ ਸਦਨ ਦੀ ਕਾਰਵਾਈ ਲਾਈਵ

ਚੰਡੀਗੜ੍ਹ,24 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਦਨ ਵਿੱਚ ਵਿੱਚ ਹੰਗਾਮਾ ਹੋਇਆ ਹੈ। ਵਿਰੋਧੀ ਪਾਰਟੀਆਂ ਪੰਜਾਬ ‘ਚ ਅਮਨ-ਕਾਨੂੰਨ ਦੇ ਮੁੱਦੇ ‘ਤੇ ਬਹਿਸ ਕਰਵਾਉਣ ‘ਤੇ ਅੜੀਆਂ ਹੋਈਆਂ ਸਨ।ਉਹਨਾਂ ਦਾ  ਕਹਿਣਾ ਹੈ ਕਿ ਜਿੱਥੇ ਸੀਐਮ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖ਼ਤਰਾ ਹੈ ਤਾਂ ਪੰਜਾਬ ਵਿੱਚ ਕੌਣ ਸੁਰੱਖਿਅਤ ਰਹੇਗਾ। ਇਸ ਮੁੱਦੇ ‘ਤੇ ਬਹਿਸ ਹੋਣੀ ਚਾਹੀਦੀ ਹੈ। ਬਹਿਸ ਦੀ ਮਨਜ਼ੂਰੀ ਨਾ ਮਿਲਣ ’ਤੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਵੱਲੋਂ  ਨਾਅਰੇਬਾਜ਼ੀ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਾਂਗਰਸ ਅਤੇ ਭਾਜਪਾ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕਆਊਟ ਵੀ ਕੀਤਾ ਹੈ। ਇਸ ਸਭ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਲੈ ਕੇ ਬਹਿਸ ਵੀ ਹੋਈ ਹੈ।

[Live] Second (Budget) Session of 16th Punjab Vidhan Sabha.

Questions entered in the separate list and their answers

Motion of thanks on the Governor’s address and discussion on the Governor’s address.https://t.co/SaTu0sLNGv

— Government of Punjab (@PunjabGovtIndia) June 24, 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

Most Popular

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

by Ranjit Singh
2 weeks ago
0

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 29 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 