• Latest
  • Trending
ਬੀਐੱਸਐੱਫ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਕ ਕੋਸ਼ਿਸ਼ ਕੀਤੀ ਨਾਕਾਮ;ਸਰਹੱਦ ਨੇੜਿਓਂ ਖੇਤਾਂ ਵਿੱਚੋਂ ਬਰਾਮਦ ਕੀਤੇ ਹੈਰੋਇਨ ਅਤੇ ਹਥਿਆਰ

4 years ago
Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

7 minutes ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

30 minutes ago
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

43 minutes ago
Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

57 minutes ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

1 hour ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

Re-NEET Result 2026: NTA ਨੇ ਐਲਾਨਿਆ ਨਤੀਜਾ

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, July 17, 2026
No Result
View All Result
35 °c
Chandigarh
35 ° Sat
33 ° Sun
31 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਐੱਸਐੱਫ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਕ ਕੋਸ਼ਿਸ਼ ਕੀਤੀ ਨਾਕਾਮ;ਸਰਹੱਦ ਨੇੜਿਓਂ ਖੇਤਾਂ ਵਿੱਚੋਂ ਬਰਾਮਦ ਕੀਤੇ ਹੈਰੋਇਨ ਅਤੇ ਹਥਿਆਰ

June 25, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਹਰਿਆਣਾ, ਖਬਰਾਂ, ਚੰਡੀਗੜ੍ਹ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੂਪਨਗਰ, ਲੁਧਿਆਣਾ
ਬੀਐੱਸਐੱਫ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਕ ਕੋਸ਼ਿਸ਼ ਕੀਤੀ ਨਾਕਾਮ;ਸਰਹੱਦ ਨੇੜਿਓਂ ਖੇਤਾਂ ਵਿੱਚੋਂ ਬਰਾਮਦ ਕੀਤੇ ਹੈਰੋਇਨ ਅਤੇ ਹਥਿਆਰ

ਬੀਐੱਸਐੱਫ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਕ ਕੋਸ਼ਿਸ਼ ਕੀਤੀ ਨਾਕਾਮ;ਸਰਹੱਦ ਨੇੜਿਓਂ ਖੇਤਾਂ ਵਿੱਚੋਂ ਬਰਾਮਦ ਕੀਤੇ ਹੈਰੋਇਨ ਅਤੇ ਹਥਿਆਰ

ਚੰਡੀਗੜ੍ਹ,25 ਜੂਨ(ਵਿਸ਼ਵ ਵਾਰਤਾ)- ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਪੰਜਾਬ ਨੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਕਿਸਾਨ ਗਾਰਡ ਨੇ ਇੱਕ ਕਿਸਾਨ ਦੀ ਮਦਦ ਨਾਲ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।  ਇਹ ਖੇਪ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੈਰੋਪਾਲ ਤੋਂ ਮਿਲੀ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ‘ਤੇ ਸੁਰੱਖਿਆ ਲਈ ਲਗਾਈ ਗਈ ਕੰਡਿਆਲੀ ਤਾਰ ਦੇ ਪਾਰ ਭਾਰਤੀ ਕਿਸਾਨ ਟਰੈਕਟਰਾਂ ਨਾਲ ਖੇਤਾਂ ਵਿੱਚ ਵਾਹੀ ਕਰ ਰਹੇ ਸਨ। ਇਸ ਦੌਰਾਨ  ਤਿੰਨ ਪੈਕੇਟ ਨਿਕਲੇ, ਜੋ ਪੀਲੀ ਟੇਪ ਨਾਲ ਭਰੇ ਹੋਏ ਸਨ। ਖੇਪ ਵਿੱਚ 3.020 ਕਿਲੋ ਹੈਰੋਇਨ ਸੀ। ਇਸ ਤੋਂ ਇਲਾਵਾ ਬੀ.ਐਸ.ਐਫ ਦੇ ਅਧਿਕਾਰੀਆਂ ਵੱਲੋਂ ਖੇਪ ਸਮੇਤ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ, ਜਿਸ ਵਿੱਚ ਇੱਕ ਮੈਗਜ਼ੀਨ ਅਤੇ 5 ਕਾਰਤੂਸ ਵੀ ਸਨ। ਜ਼ਬਤ ਕੀਤੇ ਖੇਪ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।  ਬੀਐਸਐੱਫ ਵੱਲੋਂ ਇਹਨਾਂ ਨੂੰ ਕਬਜੇ ਵਿੱਚ ਲੈਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

24th June 2022#Amritsar @BSF_Punjab Frontier

Vigilant #BSF Kissan Guard troops recovered 3 packets of suspected #heroin (Wt – 3.020Kgs) a/w 1 pistol & 5 rds (.30 bore) ahead of border fence in the farming field, while farmer was ploughing by tractor.#BSFAgainstDrugs#Jaihind pic.twitter.com/o422Tln8qq

— BSF PUNJAB FRONTIER (@BSF_Punjab) June 24, 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

by Ranjit Singh
July 17, 2026
0

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

by Ankit
July 17, 2026
0

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ ਸੋਨਮ ਵਾਂਗਚੁਕ ਸਿੱਖਿਆ ਵਿੱਚ ਕੋਈ...

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
July 17, 2026
0

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ 'ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ,...

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

by Ranjit Singh
July 17, 2026
0

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਦੀ ਕੈਬਨਿਟ ਦੀ ਇੱਕ ਮਹੱਤਵਪੂਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

by Ranjit Singh
July 17, 2026
0

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Most Popular

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
3 weeks ago
0

India vs Ireland : ਭਾਰਤ - ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ ਕਪਤਾਨ Lorcan ਟਕਰ ਨੇ ਜੜ੍ਹਿਆ ਅਰਧ ਸੈਂਕੜਾ; ਆਇਰਲੈਂਡ ਨੇ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 