• Latest
  • Trending
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਰਿਮਾਂਡ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਰਿਮਾਂਡ

4 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

24 minutes ago
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

34 minutes ago
ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

2 hours ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

3 hours ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

3 hours ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

3 hours ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

4 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

4 hours ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

5 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਰਿਮਾਂਡ

June 28, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਫ਼ਿਲਮੀ, ਬਠਿੰਡਾ, ਬਰਨਾਲਾ, ਰਾਸ਼ਟਰੀ, ਲੁਧਿਆਣਾ
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਰਿਮਾਂਡ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਰਿਮਾਂਡ

ਪੜ੍ਹੋ ਕਿਸ ਮਾਮਲੇ ਵਿੱਚ ਅਤੇ ਕਿੰਨੇ ਦਿਨ ਦਾ ਮਿਲਿਆ ਰਿਮਾਂਡ

ਚੰਡੀਗੜ੍ਹ,28 ਜੂਨ(ਵਿਸ਼ਵ ਵਾਰਤਾ)–ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੇ 8 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਹੁਣ 6 ਜੁਲਾਈ ਨੂੰ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਨੂੰ 3 ਅਗਸਤ ਨੂੰ ਅੰਮ੍ਰਿਤਸਰ ਵਿੱਚ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਦੇ ਸਬੰਧ ਵਿੱਚ ਸਖ਼ਤ ਸੁਰੱਖਿਆ ਹੇਠ ਮੰਗਲਵਾਰ ਸਵੇਰੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਿਮਾਂਡ ਦੌਰਾਨ ਉਸ ਕੋਲੋਂ ਸਿੱਧੂ ਮੂਸੇਵਾਲਾ ਅਤੇ ਰਾਣਾ ਕੰਧੋਵਾਲੀਆ ਕਤਲ ਕੇਸਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

ਜਾਣਕਾਰੀ ਲਈ ਦੱਸ ਦਈਏ ਕਿ ਲਾਰੈਂਸ ਨੂੰ ਕੱਲ੍ਹ ਦੇਰ ਰਾਤ 12.30 ਵਜੇ ਸਖ਼ਤ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਸ਼ਾਮ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲੀਸ ਨੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ। ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਰੱਖਿਆ ਗਿਆ ਹੈ।ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ SSOC ਵਿੱਚ ਮੌਜੂਦ ਸਨ। SSOC ਦੀ ਸੁਰੱਖਿਆ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤੀ ਗਈ ਹੈ। ਕਾਲੇ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਬਾਹਰ ਤਾਇਨਾਤ ਹਨ। ਤਿੰਨ ਲੇਅਰ ਸੁਰੱਖਿਆ ਸਥਾਪਿਤ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਜਿਸ ਤੋਂ ਬਾਅਦ ਉਸਨੂੰ ਅੱਜ ਸਵੇਰੇ  8.30 ਵਜੇ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।  ਇੱਥੇ ਦੱਸਣਾ ਬਣਦਾ ਹੈ ਕਿ 3 ਅਗਸਤ, 2021 ਨੂੰ ਕਤਲ ਕੀਤੇ ਗਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਅੰਮ੍ਰਿਤਸਰ ਦੇ ਮਜੀਠਾ ਰੋਡ ਥਾਣੇ ਦੀ ਪੁਲੀਸ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਨੂੰ ਅੰਮ੍ਰਿਤਸਰ ਦੇ ਸਰਕੂਲਰ ਰੋਡ ‘ਤੇ ਸਥਿਤ ਕੇਡੀ ਹਸਪਤਾਲ ‘ਚ ਰਾਤ ਸਮੇਂ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਹਸਪਤਾਲ ‘ਚ ਦਾਖਲ ਆਪਣੇ ਪਿੰਡ ਦੀ ਇਕ ਔਰਤ ਨੂੰ ਮਿਲਣ ਗਿਆ ਸੀ।

ਕਤਲ ਤੋਂ ਅਗਲੇ ਦਿਨ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਗਰੋਂ ਪੁਲੀਸ ਨੇ ਜੱਗੂ, ਜਗਰੋਸ਼ਨ ਸਿੰਘ ਹੁੰਦਲ, ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਜਦੋਂ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਨੂੰ ਲੈ ਕੇ ਆਈ ਹੈ ਤਾਂ ਉਸ ਤੋਂ ਹੋਰ ਮਾਮਲਿਆਂ ਵਿੱਚ ਵੀ ਪੁੱਛਗਿੱਛ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
July 9, 2026
0

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ ਆਪਸ 'ਚ ਟਕਰਾਈਆਂ ਕਈ ਹੋਰ ਗੱਡੀਆਂ ਚਾਲਕ ਫਰਾਰ ਫਾਜ਼ਿਲਕਾ, 9 ਜੁਲਾਈ 2026 (ਵਿਸ਼ਵ...

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

by Jaspreet Kaur
July 9, 2026
0

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਨਵੀ ਦਿੱਲੀ, 9 ਜੁਲਾਈ 2026 (ਵਿਸ਼ਵ ਵਾਰਤਾ): ਦੇਸ਼ 'ਚ ਇਕ...

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

by Jaspreet Kaur
July 9, 2026
0

ਪਟਿਆਲਾ 'ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ - ਐੱਸਐੱਚਓ ਜ਼ਖਮੀ ਪਟਿਆਲਾ, 9 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
3 weeks ago
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ - 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 