
ਚੰਡੀਗੜ•, 1 ਅਪ੍ਰੈਲ:
ਪੰਜਾਬ ਸਰਕਾਰ ਵਲੋਂ 01 ਅਪ੍ਰੈਲ, 2018 ਦੀ ਬਜਾਏ 02 ਅਪ੍ਰੈਲ, 2018 (ਦਿਨ ਸੋਮਵਾਰ) ਨੂੰ ਬੈਂਕਾਂ ਅਤੇ ਵਿੱਤੀ ਅਦਾਰੇ/ਸੰਸਥਾਵਾਂ ਵਿਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਅਧੀਨ ਬੈਂਕ ਹਾਲੀਡੇ (ਸਲਾਨਾ ਅਕਾਉਂਟ ਕਲੋਜਿੰਗ) ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਇਕ ਬੁਲਾਰੇ ਨੇ ਦਸਿਆ ਕਿ ਪ੍ਰਸੋਨਲ ਵਿਭਾਗ ਵਲੋਂ ਇਸ ਸਬੰਧੀ ਇਕ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।
——-
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...























