• Latest
  • Trending
ਚਿਲਡਰਨ ਹੋਮ ਰਾਜਪੁਰਾ ਤੋਂ ਭੱਜੇ 8 ਬੱਚੇ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਉਠੇ ਸਵਾਲ

4 years ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

2 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

28 minutes ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

57 minutes ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

1 hour ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

2 hours ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

3 hours ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

Hindi News
English News
Wednesday, October 28, 2026
No Result
View All Result
29 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਿਲਡਰਨ ਹੋਮ ਰਾਜਪੁਰਾ ਤੋਂ ਭੱਜੇ 8 ਬੱਚੇ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਉਠੇ ਸਵਾਲ

June 29, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸ਼ਹੀਦ ਭਗਤ ਸਿੰਘ ਨਗਰ, ਸਿਆਸੀ, ਹੁਸਿਆਰਪੁਰ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਮਨੋਰੰਜਨ, ਮਾਨਸਾ
ਚਿਲਡਰਨ ਹੋਮ ਰਾਜਪੁਰਾ ਤੋਂ ਭੱਜੇ 8 ਬੱਚੇ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਉਠੇ ਸਵਾਲ

ਚਿਲਡਰਨ ਹੋਮ ਰਾਜਪੁਰਾ ਤੋਂ ਭੱਜੇ 8 ਬੱਚੇ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਉਠੇ ਸਵਾਲ

ਰਾਜਪੁਰਾ ਦੇ ਪ੍ਰਸ਼ਾਸਨ ਨੂੰ ਹਾਲੇ ਇਸ ਮਾਮਲੇ ਬਾਰੇ ਕੋਈ ਜਾਣਕਾਰੀ- SDM ਰਾਜਪੁਰਾ ਸੰਜੀਵ ਕੁਮਾਰ

ਰਾਜਪੁਰਾ 29 ਜੂਨ (ਕੁਲਵੰਤ ਸਿੰਘ ਬੱਬੂ/ਵਿਸ਼ਵ ਵਾਰਤਾ)-ਰਾਜਪੁਰਾ ਦੇ ਸਬ ਡਵੀਜ਼ਨ ਕੰਪਲੈਕਸ ਦੇ ਨਜ਼ਦੀਕ ਮੌਜੂਦ ਚਿਲਡਰਨ ਹੋਮ ਰਾਜਪੁਰਾ ਦੇ ਵਿੱਚੋਂ ਅੱਠ ਬੱਚਿਆਂ ਦੇ ਭੱਜ ਜਾਣ ਦੀ ਖਬਰ ਸੂਤਰਾਂ ਤੋਂ ਪ੍ਰਾਪਤ ਹੋਈ ਸੀ ਜਿਸ ਤੋਂ ਬਾਅਦ ਜਦੋਂ ਇਸ ਮਾਮਲੇ ਦੀ ਜਾਣਕਾਰੀ ਲੈਣ ਲਈ ਚਿਲਡਰਨ ਹੋਮ ਰਾਜਪੁਰਾ ਦਾ ਦੌਰਾ ਕੀਤਾ ਗਿਆ ਹੈ।  ਅਧਿਕਾਰੀਆਂ ਵੱਲੋਂ ਬੋਲਣ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ,ਪ੍ਰੰਤੂ ਅੱਠ ਬੱਚਿਆਂ ਵਿੱਚੋਂ ਇੱਕ ਬੱਚੇ ਨੂੰ ਰਾਜਪੁਰਾ ਦੇ ਰੇਲਵੇ ਸਟੇਸ਼ਨ ਤੋਂ ਫੜ ਲਿਆ ਗਿਆ। ਚਿਲਡਰਨ ਹੋਮ ਰਾਜਪੁਰਾ ਦੇ ਵਿੱਚੋਂ ਬੀਤੇ ਦਿਨੀਂ 27 ਜੂਨ ਨੂੰ ਰਾਤ 11 ਵਜੇ ਦੇ ਕਰੀਬ 4 ਬੱਚੇ ਭੱਜ ਗਏ ਸਨ ਅਤੇ ਅੱਜ ਸਵੇਰੇ 4 ਵਜੇ ਚਿਲਡਰਨ ਹੋਮ ਵਿਚੋਂ ਹੋਰ 4 ਬੱਚੇ ਭੱਜ ਗਏ ਜਿਨ੍ਹਾਂ ਵਿੱਚੋਂ ਇੱਕ ਬੱਚੇ ਨੂੰ ਰਾਜਪੁਰਾ ਦੇ ਰੇਲਵੇ ਸਟੇਸ਼ਨ ਤੋਂ ਫੜ ਲਿਆ ਗਿਆ। ਪ੍ਰੰਤੂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਮਾਮਲੇ ਨੂੰ ਲੈ ਕੇ ਹਾਲੇ ਤੱਕ ਰਾਜਪੁਰਾ ਦੇ ਚਿਲਡਰਨ ਹੋਮ ਦੇ ਅਧਿਕਾਰੀਆਂ ਵੱਲੋਂ ਪੁਲਿਸ ਵਿੱਚ ਸ਼ਿਕਾਇਤ ਨਹੀਂ ਕੀਤੀ ਗਈ ਜਿਸ ਨੂੰ ਲੈ ਕੇ ਚਿਲਡਰਨ ਹੋਮ ਦੇ ਅਧਿਕਾਰੀਆਂ ਦੀ ਕਾਰਜਸ਼ੈਲੀ ਤੇ ਸਵਾਲ ਉੱਠ ਰਹੇ ਹਨ। ਇਸ ਮਾਮਲੇ ਦੀ ਜਾਣਕਾਰੀ ਲੈਣ ਲਈ ਜਦੋਂ  SDM ਰਾਜਪੁਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਹਨਾਂ ਕੋਲ ਕੋਈ ਵੀ ਜਾਣਕਾਰੀ ਨਹੀਂ ਹੈ। ਜਦੋਂ ਪੁਲਸ ਚੌਕੀ ਕਸਤੂਰਬਾ ਦੇ ਇੰਚਾਰਜ ਨਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਹਾਲੇ ਚਿਲਡਰਨ ਹੋਮ ਰਾਜਪੁਰਾ ਦੇ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੋਈ FIR ਦਰਜ ਨਹੀਂ ਕਰਵਾਈ ਗਈ ਅਤੇ ਉਹ ਜਦੋਂ ਇਸ ਮਾਮਲੇ ਦੀ ਐਫ ਆਈ ਆਰ ਦਰਜ ਕਰਾਉਣਗੇ ਤਾਂ ਉਸ ਤੋਂ ਬਾਅਦ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
October 28, 2026
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

by Ranjit Singh
October 28, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ ਅੰਮ੍ਰਿਤਸਰ,...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

by Ranjit Singh
October 28, 2026
0

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ ਕੀਰਤਪੁਰ ਸਾਹਿਬ, 28 ਅਕਤੂਬਰ (ਵਿਸ਼ਵ ਵਾਰਤਾ): ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
October 28, 2026
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

Most Popular

ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

by Navjot
2 days ago
0

  ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਮਾਣਹਾਨੀ ਦੇ ਮਾਮਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 